• Latest
  • Trending
Punjab: ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

Punjab: ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

10 months ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

13 minutes ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

49 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

1 hour ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

3 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

January 20, 2026
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

Punjab: ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

– ਗੈਂਗਸਟਰਾਂ ਦੀ ਹਵਾਲਗੀ ਵਿੱਚ ਤੇਜ਼ੀ ਲਿਆਉਣ ਲਈ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ ਕੀਤਾ ਸਥਾਪਤ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 20 ਜਨਵਰੀ (ਵਿਸ਼ਵ ਵਾਰਤਾ):  ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।

ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ , ਨੇ ਗੈਂਗਸਟਰਵਾਦ ਅਤੇ ਇਸਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਇੱਕ ਸੁਚੱਜੀ ਤੇ ਰਣਨੀਤੀਬੱਧ ਜੰਗ ਦਾ ਐਲਾਨ ਕੀਤਾ ਹੈ ਜਿਸਦਾ ਉਦੇਸ਼ ਗੈਂਗਸਟਰਵਾਦ ਦੇ ਪੂਰੇ ਵਾਤਾਵਰਣ- ਜਿਸ ਵਿੱਚ ਉਨ੍ਹਾਂ ਦੀ ਵਿੱਤ, ਲੌਜਿਸਟਿਕਸ, ਛੁਪਣਗਾਹਾਂ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਨੈਟਵਰਕ ਸ਼ਾਮਲ ਹੈ, ਨੂੰ ਤਹਿਸ ਨਹਿਸ ਕਰਨਾ ਹੈ।

ਉਨ੍ਹਾਂ ਨੇ ਵਿਦੇਸ਼ੀ ਗੈਂਗਸਟਰਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਵਿਦੇਸ਼ਾਂ ਵਿੱਚ ਸੁਰੱਖਿਅਤ ਮਹਿਸੂਸ ਨਾ ਕਰਨ, ਜਲਦੀ ਹੀ ਉਨ੍ਹਾਂ ਨੂੰ ਕਾਨੂੰਨੀ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 60 ਅਜਿਹੇ ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜੋ ਵਿਦੇਸ਼ਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ, ਡੀਆਈਜੀ ਕਾਊਂਟਰ ਇੰਟੈਲੀਜੈਂਸ ਆਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਇੱਕ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਅਤੇ ਜਲਦੀ ਹੀ ਅਜਿਹੇ ਵਿਦੇਸ਼ੀ ਗੈਂਗਸਟਰਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ’’।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ 60 ਵਿਦੇਸ਼ ਅਧਾਰਤ ਪਛਾਣੇ ਗਏ ਗੈਂਗਸਟਰਾਂ ਵਿਚੋਂ 23 ਨੂੰ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਜਦੋਂ ਕਿ ਬਾਕੀ 37 ਗੈਂਗਸਟਰਾਂ ਲਈ ਆਰਸੀਐਨਜ਼ ਜਾਰੀ ਕਰਨ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ 3 ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।

ਡੀਜੀਪੀ ਨੇ ਗੁੰਮਰਾਹ ਨੌਜਵਾਨਾਂ ਨੂੰ ਅਪਰਾਧ ਦਾ ਰਸਤਾ ਛੱਡਕੇ ਮੁੱਖ ਧਾਰਾ ਵਿੱਚ ਵਾਪਸ ਪਰਤਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ,‘‘ ਮੈਂ ਗੁੰਮਰਾਹ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ ਜੋ ਖੁਦ ਵਿਦੇਸ਼ਾਂ ਵਿੱਚ ਪਨਾਹ ਲੈ ਕੇ ਬੈਠੇ ਹਨ, ਉਹ ਤੁਹਾਡੇ ਖ਼ੈਰ-ਖੁਆਹ ਨਹੀਂ ਹੋ ਸਕਦੇ ।’’ ਉਨ੍ਹਾਂ ਇਹ ਵੀ ਚੇਤਵਾਨੀ ਦਿੱਤੀ ਕਿ ਜੋ ਨੌਜਵਾਨ ਅਪਰਾਧ ਦਾ ਇਹ ਰਸਤਾ ਨਹੀਂ ਛੱਡਣਗੇ ਉਹ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ – 93946-93946 ਵੀ ਸ਼ੁਰੂ ਕੀਤਾ, ਜਿੱਥੇ ਲੋਕ ਅਪਰਾਧੀਆਂ/ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਸੂਚਨਾ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ 10 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ । ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼/ਡੀਆਈਜੀਜ਼ ਰੇਂਜਜ਼ ਨੂੰ 1.5 ਲੱਖ ਰੁਪਏ ਤੱਕ, ਵਿੰਗ ਹੈੱਡਜ਼ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜੂਰ ਕਰ ਸਕਦਾਾ। ਇਹ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਨਾਲ ਗ੍ਰਿਫ਼ਤਾਰੀਆਂ ਵਿੱਚ ਮਦਦ ਮਿਲੀ ਹੋਵੇ ਜਾਂ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇੇਗਾ ਜੋ ਐਨਡੀਪੀਐਸ ਐਕਟ ਅਧੀਨ ਜਾਂ ਗੈਂਗਸਟਰਾਂ ਵਿਰੁੱਧ ਅਸਾਧਾਰਨ ਕਾਰਵਾਈਆਂ ਕਰਨਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Most Popular

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
3 weeks ago
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 