• Latest
  • Trending
Punjab Government ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

Punjab Government ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

1 year ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

24 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

52 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ ਪੰਜ ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

October 1, 2025
in ਖਬਰਾਂ, ਪੰਜਾਬ
Punjab Government ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

Punjab Government ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਦੀ ਇੱਛਾ ਪ੍ਰਗਟਾਈ

• ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਮੁਖੀ ਨੂੰ ਪੰਜ ਮਿਗ-21 ਜਹਾਜ਼ਾਂ ਨੂੰ ਵੱਖ-ਵੱਖ ਸਕੂਲ ਆਫ਼ ਐਮੀਨੈਂਸ ਵਿੱਚ ਪ੍ਰਦਰਸ਼ਿਤ ਕਰਨ ਲਈ ਲਿਖਿਆ ਪੱਤਰ

•ਆਉਣ ਵਾਲੀਆਂ ਪੀੜ੍ਹੀਆਂ ਦੇ ਸੁਪਨਿਆਂ ਨੂੰ ਪਰਵਾਜ਼ ਦੇਣ ਅਤੇ ਦੇਸ਼ ਭਗਤੀ ਦੀ ਭਾਵਨਾ ਜਗਾਉਣ ਲਈ ਕੀਤਾ ਉਪਰਾਲਾ: ਬੈਂਸ

ਚੰਡੀਗੜ੍ਹ, 1 ਅਕਤੂਬਰ (ਵਿਸ਼ਵ ਵਾਰਤਾ):-ਵਿਦਿਆਰਥੀਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਅਹਿਮ ਤੇ ਦੂਰਅੰਦੇਸ਼ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤੀ ਹਵਾਈ ਸੈਨਾ ਨੂੰ ਪੰਜ ਮਿਗ-21 ਫ਼ਾਈਟਰ ਜੈੱਟ, ਜੋ ਹਾਲ ਹੀ ਵਿੱਚ ਰਿਟਾਇਰ ਕੀਤੇ ਗਏ ਹਨ, ਨੂੰ ਸੂਬੇ ਦੇ ਪ੍ਰਮੁੱਖ ਸਕੂਲ ਆਫ਼ ਐਮੀਨੈਂਸ ਵਿਖੇ ਪ੍ਰਦਰਸ਼ਿਤ ਕਰਨ ਲਈ ਅਪੀਲ ਕੀਤੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਜੀਵਨ ਵਿੱਚ ਨਵੀਆਂ ਉਚਾਈਆਂ ਛੋਹਣ ਲਈ ਪ੍ਰੇਰਿਆ ਜਾ ਸਕੇ।

ਸਿੱਖਿਆ ਮੰਤਰੀ ਸ. ਬੈਂਸ ਨੇ ਹਵਾਈ ਸੈਨਾ ਮੁਖੀ ਏਅਰ ਚੀਫ਼ ਮਾਰਸ਼ਲ ਸ. ਅਮਰ ਪ੍ਰੀਤ ਸਿੰਘ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ, “ਅਸੀਂ ਮਿਲ ਕੇ, ਮਿਗ-21 ਨੂੰ ਇੱਕ ਜੀਵੰਤ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਦੇਸ਼ ਭਗਤੀ ਅਤੇ ਸਮਰਪਣ ਦੀ ਭਾਵਨਾ ਪੈਦਾ ਕਰ ਸਕਦੇ ਹਾਂ।” ਉਨ੍ਹਾਂ ਨੇ ਪੰਜ ਮਿਗ-21 ਲੜਾਕੂ ਜੈਟ ਨੂੰ ਪ੍ਰਦਰਸ਼ਨ ਲਈ ਲੁਧਿਆਣਾ, ਅੰਮ੍ਰਿਤਸਰ, ਫਿਰੋਜ਼ਪੁਰ, ਨੰਗਲ ਅਤੇ ਖਰੜ ਦੇ ਸਕੂਲਾਂ ਵਿੱਚ ਪ੍ਰਦਰਸ਼ਿਤ ਕਰਨ ਦਾ ਪ੍ਰਸਤਾਵ ਰੱਖਿਆ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਹਜ਼ਾਰਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਰੱਖਿਆ, ਇੰਜੀਨੀਅਰਿੰਗ, ਏਅਰੋ-ਸਪੇਸ ਤਕਨਾਲੋਜੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰਨਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਵਿੱਚ ਉੱਤਮਤਾ ਅਤੇ ਸਮਰਪਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਰਸਮੀ ਸਥਾਪਤੀ ਲਈ ਸਮਾਗਮਾਂ ਵਾਸਤੇ ਭਾਰਤੀ ਹਵਾਈ ਸੈਨਾ ਨਾਲ ਭਾਈਵਾਲੀ ਦੀ ਯੋਜਨਾ ਬਣਾ ਰਹੀ ਹੈ। ਸਿੱਖਿਆ ਮੰਤਰੀ ਨੇ ਆਸ ਪ੍ਰਗਟਾਈ ਕਿ ਸਕੂਲਾਂ ਵਿੱਚ ਇਨ੍ਹਾਂ ਲੜਾਕੂ ਜਹਾਜ਼ਾਂ ਦੀ ਮੌਜੂਦਗੀ ਵਿਦਿਆਰਥੀਆਂ ਨੂੰ ਰੋਜ਼ਾਨਾ ਹਿੰਮਤ, ਸਾਹਸ ਅਤੇ ਦ੍ਰਿੜ੍ਹਤਾ ਲਈ ਪ੍ਰੇਰਿਤ ਕਰੇਗੀ।

ਭਾਰਤੀ ਹਵਾਈ ਸੈਨਾ ਦੀਆਂ ਰਾਸ਼ਟਰ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਸਲਾਮ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰੀਮੀਅਰ ਮਿਗ-21 ਜਹਾਜ਼ ਦੇ ਹਾਲ ਹੀ ਵਿੱਚ ਹੋਈ ਰਸਮੀ ਰਿਟਾਇਰਮੈਂਟ `ਤੇ ਨਿੱਘੀ ਵਧਾਈ ਦਿੱਤੀ ਅਤੇ ਇਸਨੂੰ ਭਾਰਤ ਦੇ ਰੱਖਿਆ ਇਤਿਹਾਸ ਵਿੱਚ ਹਿੰਮਤ, ਅਨੁਸ਼ਾਸਨ ਅਤੇ ਸਮਰਪਣ ਦੇ ਪ੍ਰਤੀਕ ਵਜੋਂ ਮਾਨਤਾ ਦਿੱਤੀ। ਉਨ੍ਹਾਂ ਕਿਹਾ ਕਿ ਮਿਗ-21, ਜਿਸਨੇ 1965 ਦੀ ਭਾਰਤ-ਪਾਕਿ ਜੰਗ, 1971 ਦੀ ਬੰਗਲਾਦੇਸ਼ ਮੁਕਤੀ ਜੰਗ ਅਤੇ 1999 ਦੀ ਕਾਰਗਿਲ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ, ਆਪਣੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੇ ਰਹਿਣਗੇ।

ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਰਤੀ ਹਵਾਈ ਸੈਨਾ ਦੇ ਪ੍ਰੋਟੋਕੋਲ ਅਤੇ ਪਰੰਪਰਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਇਨ੍ਹਾਂ ਜਹਾਜ਼ਾਂ ਦੀ ਸਥਾਪਨਾ ਅਤੇ ਪ੍ਰਦਰਸ਼ਨੀ ਪੂਰੇ ਸਤਿਕਾਰ ਨਾਲ ਕੀਤੀ ਜਾਵੇਗੀ।

ਸ. ਬੈਂਸ ਨੇ ਕਿਹਾ ਕਿ ਇਹ ਨਿਵੇਕਲੀ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਵੀਨਤਾਕਾਰੀ ਅਤੇ ਪਰਿਵਰਤਨਸ਼ੀਲ ਸਿੱਖਿਆ ਪ੍ਰਦਾਨ ਕਰਨ ਵਾਲੀ ਪੇਸ਼ਕਦਮੀ ਦੀ ਤਰਜ਼ `ਤੇ ਅਧਾਰਿਤ ਹੈ, ਜਿਸ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਸਮੇਤ ਹੋਰ ਕਈ ਅਗਾਂਹਵਧੂ ਕਦਮ ਚੁੱਕੇ ਗਏ ਹਨ।

Tags: Latest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Most Popular

Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ

by Ranjit Singh
4 weeks ago
0

Big News: ਜਥੇਦਾਰ ਗੜਗੱਜ ਨੇ ਭਾਈ ਪਰਵਿੰਦਰ ਸਿੰਘ (ਝੋਟਾ) ਨੂੰ ਦਿੱਤਾ ਕੌਮੀ ਸ਼ਹੀਦ ਦਾ ਦਰਜਾ ਮਾਨਸਾ, 16 ਅਕਤੂਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 