• Latest
  • Trending
Punjab Government ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

Punjab Government ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

3 months ago
PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

2 minutes ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

22 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

31 minutes ago
Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

43 minutes ago
National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

53 minutes ago
International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

60 minutes ago
IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

1 hour ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

12 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

12 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ

12 hours ago
Hindi News
English News
Thursday, May 14, 2026
No Result
View All Result
34 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਇਹ ਇਨਾਮ ਨੀਤੀ ਕੀਤੀ ਲਾਗੂ

February 24, 2026
in ਖਬਰਾਂ, ਪੰਜਾਬ
Punjab Government ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

Punjab Government ਨੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੂੰ ਕੀਤਾ ਨੋਟੀਫਾਈ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮਨਜ਼ੂਰੀ ਦੇਣ ਤੋਂ ਇੱਕ ਦਿਨ ਬਾਅਦ ਇਹ ਇਨਾਮ ਨੀਤੀ ਕੀਤੀ ਲਾਗੂ

— ਐਸਐਸਪੀ, ਸੀਪੀ/ਆਈਜੀਪੀ/ਡੀਆਈਜੀ ਰੇਂਜਾਂ ਅਤੇ ਵਿੰਗ ਮੁਖੀਆਂ ਨੂੰ 1 ਲੱਖ ਤੋਂ 2 ਲੱਖ ਰੁਪਏ ਤੱਕ ਦੇ ਇਨਾਮਾਂ ਲਈ ਮਨਜ਼ੂਰੀ ਲਈ ਅਧਿਕਾਰਤ ਕੀਤਾ ਗਿਆ ਹੈ: ਡੀਜੀਪੀ ਗੌਰਵ ਯਾਦਵ

— ਲੋੜੀਂਦੇ ਅਪਰਾਧੀਆਂ, ਭਗੌੜਿਆਂ ਅਤੇ ਆਦਤਨ ਅਪਰਾਧੀਆਂ ਦੀ ਗ੍ਰਿਫ਼ਤਾਰੀ ਵਿੱਚ ਸਹਾਇਤਾ ਕਰਨ ਲਈ ਲੋਕਾਂ ਨੂੰ ਦਿੱਤਾ ਜਾਵੇਗਾ ਇਨਾਮ

ਚੰਡੀਗੜ੍ਹ, 24 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਗੈਂਗਸਟਰ ਮੁਕਤ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ, ਪੰਜਾਬ ਸਰਕਾਰ ਨੇ ਅੱਜ ‘ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਦੀ ਇਨਾਮ ਨੀਤੀ’ ਨੂੰ ਨੋਟੀਫਾਈ ਹੋ ਗਈ ਹੈ ਜਿਸ ਨਾਲ ਫੀਲਡ ਅਧਿਕਾਰੀ ਅਤੇ ਵਿੰਗਾਂ ਦੇ ਮੁਖੀ (ਐਸਡੀਜੀਪੀ/ਏਡੀਜੀਪੀ) ਅਧਿਕਾਰਤ ਤੌਰ ‘ਤੇ ਉਨ੍ਹਾਂ ਲੋਕਾਂ ਜਿਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਨਾਲ ਅਪਰਾਧੀਆਂ ਦੀ ਗ੍ਰਿਫਤਾਰੀ ਹੁੰਦੀ ਹੈ, ਜਾਂ ਫਿਰ ਅਸਾਧਾਰਨ ਕਾਰਵਾਈਆਂ ਕਰਨ ਵਾਲੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਇਨਾਮ ਦੇ ਸਕਣਗੇ।

ਜ਼ਿਕਰਯੋਗ ਹੈ ਕਿ ਇਸ ਨੀਤੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਸੋਮਵਾਰ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਇਸ ਨੀਤੀ ਦਾ ਉਦੇਸ਼ ਇਨਾਮ ਦੇਣ ਲਈ ਇੱਕ ਪਾਰਦਰਸ਼ੀ ਅਤੇ ਯੋਜਨਾਬੱਧ ਵਿਧੀ ਨੂੰ ਯਕੀਨੀ ਬਣਾਉਣਾ, ਸੂਚਨਾ ਦੇਣ ਵਾਲਿਆਂ ਨੂੰ ਪ੍ਰੇਰਿਤ ਕਰਨਾ ਅਤੇ ਲੋੜੀਂਦੇ ਅਪਰਾਧੀਆਂ ਨੂੰ ਫੜਨ ਵਿੱਚ ਕਾਨੂੰਨ ਲਾਗੂਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਯਤਨਾਂ ਨੂੰ ਮਾਨਤਾ ਦੇਣਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ, “ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼ ਅਤੇ ਆਈਜੀਪੀਜ਼/ਡੀਆਈਜੀਜ਼ ਰੇਂਜਾਂ ਨੂੰ 1.5 ਲੱਖ ਰੁਪਏ ਤੱਕ, ਵਿੰਗ ਦੇ ਮੁੱਖੀਆਂ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ, ਜਦੋਂ ਕਿ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ।”

ਇਸ ਨੀਤੀ ਦਾ ਉਦੇਸ਼ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਦੋਵਾਂ ਨੂੰ ਭਰੋਸੇਯੋਗ ਅਤੇ ਕਾਰਵਾਈਯੋਗ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕਰਨਾ ਹੈ ਤਾਂ ਜੋ ਕਾਨੂੰਨ ਤੋਂ ਬਚਣ ਵਾਲੇ ਅਪਰਾਧੀਆਂ ਦੀ ਪਛਾਣ, ਉਨ੍ਹਾਂ ਦੇ ਸਥਾਨ ਦਾ ਪਤਾ ਲਗਾਉਣ ਅਤੇ ਗ੍ਰਿਫਤਾਰੀ ਕੀਤੀ ਜਾ ਸਕੇ। ਇਸ ਵਿੱਚ “ਲੋੜੀਂਦੇ ਅਪਰਾਧੀਆਂ” ਦਾ ਵਿਆਪਕ ਨੈਟਵਰਕ ਸ਼ਾਮਲ ਹੈ, ਜਿਸ ਵਿੱਚ ਭਗੌੜੇ, ਘੋਸ਼ਿਤ ਅਪਰਾਧੀ, ਆਦਤਨ ਅਪਰਾਧੀ ਅਤੇ ਜਾਣਬੁੱਝ ਕੇ ਗ੍ਰਿਫਤਾਰੀ ਤੋਂ ਬਚਣ ਵਾਲੇ ਦੋਸ਼ੀ ਵਿਅਕਤੀ ਸ਼ਾਮਲ ਹਨ।

ਡੀਜੀਪੀ ਨੇ ਸਪੱਸ਼ਟ ਕੀਤਾ ਕਿ ਇਨਾਮ ਇੱਕ ਐਕਸ-ਗ੍ਰੇਸ਼ੀਆ ਅਦਾਇਗੀ ਹੈ ਅਤੇ ਇਸਨੂੰ ਅਧਿਕਾਰ ਵਜੋਂ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਨਾਮ ਦੀ ਰਾਸ਼ੀ ਅਪਰਾਧ ਦੀ ਗੰਭੀਰਤਾ, ਸੂਚਨਾ ਦੇਣ ਵਾਲੇ ਦੁਆਰਾ ਲਏ ਗਏ ਜੋਖਮ ਦੇ ਪੱਧਰ ਅਤੇ ਪ੍ਰਦਾਨ ਕੀਤੀ ਗਈ ਜਾਣਕਾਰੀ ਦੀ ਸਮੁੱਚੀ ਗੁਣਵੱਤਾ ਨੂੰ ਧਿਆਨ ਵਿੱਚ ਰੱਖਦਿਆਂ, ਕੇਸ-ਦਰ-ਕੇਸ ਆਧਾਰ ‘ਤੇ ਨਿਰਧਾਰਤ ਕੀਤੀ ਜਾਵੇਗੀ।

ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਨੀਤੀ ਤਹਿਤ ਇੱਕ ਢਾਂਚਾਗਤ ਸਿਫ਼ਾਰਸ਼ ਪ੍ਰਕਿਰਿਆ ਨੂੰ ਲਾਜ਼ਮੀ ਬਣਾਇਆ ਗਿਆ ਹੈ ਅਤੇ ਕਾਰਵਾਈ ਵਿੱਚ ਸ਼ਾਮਲ ਨਿਗਰਾਨ ਗਜ਼ਟਿਡ ਅਧਿਕਾਰੀ ਵੱਲੋਂ ਲਾਜ਼ਮੀ ਤੌਰ ‘ਤੇ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਸ਼ਾਮਲ ਵਿਅਕਤੀਆਂ ਦੀਆਂ ਖਾਸ ਭੂਮਿਕਾਵਾਂ ਨੂੰ ਪ੍ਰਮਾਣਿਤ ਕਰਨ ਸਬੰਧੀ ਰਿਪੋਰਟ ਜਮ੍ਹਾਂ ਕਰਾਉਣੀ ਹੋਵੇਗੀ। ਡੀਜੀਪੀ ਨੇ ਕਿਹਾ ਕਿ ਜਾਣਕਾਰੀ ਪ੍ਰਦਾਨ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਹਰ ਪੜਾਅ ‘ਤੇ ਗੁਪਤ ਰੱਖੀ ਜਾਵੇਗੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 14, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਧਰਮਸ਼ਾਲਾ, 14 ਮਈ 2026 – ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ ਚਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

by Ranjit Singh
May 14, 2026
0

Punjab 'ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ ਚੰਡੀਗੜ੍ਹ, 14 ਮਈ 2026: ਅਮੂਲ ਅਤੇ ਮਦਰ ਡੇਅਰੀ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

Most Popular

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

Mansa ‘ਚ ਵਾਪਰਿਆ ਭਾਣਾ! ਨਹਿਰ ‘ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ

by Jaspreet Kaur
3 weeks ago
0

Mansa 'ਚ ਵਾਪਰਿਆ ਭਾਣਾ! ਨਹਿਰ 'ਚ ਡੁੱਬਣ ਕਾਰਨ ਦੋ ਵਿਦਿਆਰਥੀਆਂ ਦੀ ਮੌਤ - ਮਾਪਿਆਂ ਦੇ ਇਕਲੌਤੇ ਪੁੱਤ ਸਨ ਮ੍ਰਿਤਕ ਮਾਨਸਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 