PUNJAB : ਨਵੇਂ ਭਰਤੀ ਮੁਲਾਜ਼ਮਾਂ ਦੇ ਪੇਅ ਸਕੇਲਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ
ਸੰਬੰਧਿਤ ਅਧਿਕਾਰੀਆਂ ਨੂੰ ਇਹ ਹੁਕਮ ਲਾਗੂ ਕਰਨ ਦੀਆਂ ਦਿੱਤੀਆਂ ਹਦਾਇਤਾਂ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ) PUNJAB : ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਨਵੇਂ ਭਰਤੀ ਕੀਤੇ ਮੁਲਾਜਮਾਂ ਦੀਆਂ ਤਨਖਾਹਾਂ ਨਾਲ਼ ਸੰਬੰਧਿਤ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























