• Latest
  • Trending
Punjab ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

Punjab ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

9 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

9 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

13 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

14 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

March 21, 2025
in ਖਬਰਾਂ, ਪੰਜਾਬ
Punjab ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

Punjab ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

• ਬੈਂਸ ਨੇ ਅਧਿਆਪਕਾਂ ਨੂੰ ਦਿੱਤੀ ਵਧਾਈ

• ਸਿੱਖਿਆ ਮੰਤਰੀ ਨੇ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਆ

ਚੰਡੀਗੜ੍ਹ, 21 ਮਾਰਚ (ਵਿਸ਼ਵ ਵਾਰਤਾ):- ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ Punjab ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ (ਬੀ.ਪੀ.ਈ.ਓਜ਼) ਨੂੰ ਹੈੱਡਮਾਸਟਰ/ਹੈੱਡਮਿਸਟ੍ਰੈਸ ਵਜੋਂ ਤਰੱਕੀ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਤਰੱਕੀ ਪ੍ਰਾਪਤ ਮੁੱਖ ਅਧਿਆਪਕਾਂ ਦਾ ਪਰਖ ਕਾਲ ਦਾ ਸਮਾਂ ਇੱਕ ਸਾਲ ਹੋਵੇਗਾ। ਮਾਸਟਰ ਕਾਡਰ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 29-05-2024 ਅਤੇ 05-08-2024 ਨੂੰ ਜਾਰੀ ਕੀਤੀ ਗਈ ਸੀਨੀਆਰਤਾ ਸੂਚੀ ਦੇ ਆਧਾਰ ‘ਤੇ ਤਰੱਕੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਉਨ੍ਹਾਂ ਨੂੰ ਵਿਦਿਆਰਥੀਆਂ ਲਈ ਵਧੇਰੇ ਪ੍ਰਭਾਵਸ਼ਾਲੀ ਵਿੱਦਿਅਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਸਿੱਖਿਆ ਖੇਤਰ ਵਿੱਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰਨਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਕਰਮਚਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਨਾਲ ਅਗਵਾਈ ਕਰਨ ਲਈ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਬਿਹਤਰੀਨ ਸੁਧਾਰ ਵੇਖਣ ਨੂੰ ਮਿਲੇਗਾ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 