ਪੰਜਾਬ ਸਰਕਾਰ ਨੇ ਰਣਧੀਰ ਸਿੰਘ ਨੂੰ ਸੌਪੀ ਵੱਡੀ ਜਿੰਮੇਵਾਰੀ
ਚੰਡੀਗੜ੍ਹ, 2, ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਰਣਧੀਰ ਸਿੰਘ ਨੂੰ ਵੱਡੀ ਜਿੰਮੇਵਾਰੀ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਰਣਧੀਰ ਸਿੰਘ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਡਾਇਰੈਕਟਰ ਅਤੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























