• Latest
  • Trending
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

2 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

2 hours ago
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

3 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

3 hours ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

3 hours ago
Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

5 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

5 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

6 hours ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Hindi News
English News
Tuesday, June 9, 2026
No Result
View All Result
33 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

April 3, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ

ਚੰਡੀਗੜ੍ਹ, 3 ਅਪ੍ਰੈਲ 2026 (ਵਿਸ਼ਵ ਵਾਰਤਾ);- ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਬਿਹਤਰ ਢੰਗ ਨਾਲ ਸੇਵਾ ਪ੍ਰਦਾਨ ਕਰਨ ਅਤੇ ਸੂਬੇ ਦੇ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪਹਿਲਕਦਮੀਆਂ ਅਤੇ ਸੁਧਾਰਾਂ ਦਾ ਐਲਾਨ ਕੀਤਾ।

ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਸਬੰਧੀ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਯਕਮੁਸ਼ਤ ਨਿਪਟਾਰਾ (ਓਟੀਐਸ) ਯੋਜਨਾ 30 ਅਪ੍ਰੈਲ, 2026 ਤੱਕ ਮੁੜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਾਨ-ਕੰਸਟ੍ਰੱਕਸ਼ਨ ਫੀਸ (ਐਨਸੀਐਫ) ‘ਤੇ ਲਗਭਗ 50 ਫੀਸਦ ਦੀ ਛੋਟ ਦਿੱਤੀ ਜਾ ਰਹੀ ਹੈ ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।

ਇੱਕ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ਵਿੱਚ 500 ਕਰੋੜ ਰੁਪਏ ਸੀ। ਇਹ ਵਾਧਾ ਸ਼ਹਿਰੀ ਸਥਾਨਕ ਇਕਾਈਆਂ ਦੀ ਬਿਹਤਰ ਕੁਸ਼ਲਤਾ, ਪਾਰਦਰਸ਼ਤਾ ਅਤੇ ਪਾਲਣਾ ਨੂੰ ਦਰਸਾਉਂਦਾ ਹੈ।

ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਮੰਤਰੀ ਨੇ ਕਿਹਾ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ‘ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਵਪਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇੱਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ, ਜਿਸ ਨਾਲ ਪ੍ਰਕਿਰਿਆ ਦੇ ਸਮੇਂ ਵਿੱਚ ਕਾਫ਼ੀ ਕਮੀ ਆਵੇਗੀ। ਇਸ ਤੋਂ ਇਲਾਵਾ, ਐਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਅਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੋੜੀਂਦੀਆਂ ਹੋਣਗੀਆਂ ਜਦੋਂਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੋੜੀਂਦੀ ਸੀ।

ਪ੍ਰਵਾਨਗੀਆਂ ਵਿੱਚ ਹੋਰ ਤੇਜ਼ੀ ਲਿਆਉਣ ਲਈ, ਜ਼ਿਲ੍ਹਾ ਅਤੇ ਮੁੱਖ ਦਫ਼ਤਰ ਪੱਧਰ ‘ਤੇ ਇੱਕ ਸਿੰਗਲ-ਵਿੰਡੋ ਕਮੇਟੀ ਸਿਸਟਮ ਸ਼ੁਰੂ ਕੀਤਾ ਗਿਆ ਹੈ। ਇਸ ਸਿਸਟਮ ਤਹਿਤ ਸਾਰੇ ਸਬੰਧਤ ਅਧਿਕਾਰੀ ਇੱਕੋ ਵਾਰ ਪ੍ਰਵਾਨਗੀਆਂ ਦੇ ਸਕਣਗੇ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ।

ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉੱਨਤ ਫਾਇਰ ਟੈਂਡਰਾਂ ਦੀ ਖਰੀਦ ਅਤੇ ਸੂਬੇ ਭਰ ਵਿੱਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ।

ਮੰਤਰੀ ਨੇ ਇਹ ਵੀ ਦੱਸਿਆ ਕਿ ਮੁਕੰਮਲ ਸੀਵਰੇਜ ਨੈੱਟਵਰਕ ਦੀ ਸਫਾਈ ਪਹਿਲ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ ਅਤੇ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਇਸਨੂੰ ਪੂਰਾ ਕਰ ਲਿਆ ਜਾਵੇਗਾ। ਜਿੱਥੇ ਵੀ ਸੰਭਵ ਹੋਵੇ, ਉਥੇ 9 ਵਿਸ਼ੇਸ਼ ਵੈਂਡਰਜ਼ ਰਾਹੀਂ ਸੁਪਰ ਸਕਸ਼ਨ ਮਸ਼ੀਨਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ, ਵਿੱਤੀ ਸਾਲ 2025-26 ਲਈ ਸੂਬੇ ਭਰ ਵਿੱਚ 450 ਕਰੋੜ ਰੁਪਏ ਦੇ ਸੀਵਰੇਜ ਪ੍ਰਾਜੈਕਟ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ ਅਤੇ ਇਹਨਾਂ ਨੂੰ ਮੌਜੂਦਾ ਵਿੱਤੀ ਸਾਲ ਵਿੱਚ ਪੂਰੇ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ 700 ਕਰੋੜ ਰੁਪਏ ਦੇ ਪ੍ਰਾਜੈਕਟ ਅਲਾਟ ਕੀਤੇ ਜਾਣਗੇ।

ਜਲ ਪ੍ਰਬੰਧਨ ‘ਤੇ, ਵਿੱਤੀ ਸਾਲ 2025-26 ਵਿੱਚ ਸਤਹੀ ਜਲ ਪ੍ਰਾਜੈਕਟਾਂ ਲਈ 700 ਕਰੋੜ ਰੁਪਏ ਦੇ ਕੰਮ ਅਲਾਟ ਕੀਤੇ ਗਏ ਸਨ, ਜਿਸਦਾ ਉਦੇਸ਼ ਭੂਮੀਗਤ ਪਾਣੀ ਦੀ ਸੰਭਾਲ ਅਤੇ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਸੀ। ਇਸ ਤੋਂ ਇਲਾਵਾ ਮੌਜੂਦਾ ਤਿਮਾਹੀ ਵਿੱਚ ਲਗਭਗ 800 ਕਰੋੜ ਰੁਪਏ ਦੇ 30 ਵਾਟਰ ਟ੍ਰੀਟਮੈਂਟ ਪਲਾਂਟ ਵੀ ਅਲਾਟ ਕੀਤੇ ਜਾਣਗੇ।

ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ,
“ਪੰਜਾਬ ਸ਼ਹਿਰੀ ਤਬਦੀਲੀ ਦੇ ਨਵੇਂ ਪੜਾਅ ਦਾ ਸਾਖੀ ਬਣ ਰਿਹਾ ਹੈ। ਵੱਡੇ ਪੱਧਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ਤੋਂ ਲੈ ਕੇ ਪ੍ਰਵਾਨਗੀਆਂ ਨੂੰ ਸਰਲ ਬਣਾਉਣ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਤੱਕ ਹਰ ਪਹਿਲ ਸਾਡੇ ਨਾਗਰਿਕਾਂ ਲਈ ਬਿਹਤਰ ਸਹੂਲਤਾਂ, ਤੇਜ਼ ਸੇਵਾਵਾਂ ਅਤੇ ਜੀਵਨ ਦੀ ਉੱਚ ਗੁਣਵੱਤਾ ਪ੍ਰਦਾਨ ਕਰਨ ‘ਤੇ ਕੇਂਦ੍ਰਿਤ ਹੈ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ:...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
1 week ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 