• Latest
  • Trending
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

40 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

22 minutes ago
ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

43 minutes ago
International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

47 minutes ago
Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

59 minutes ago
Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

Punjab and Haryana High Court ਵੱਲੋਂ ਨਿਆਂਇਕ ਪ੍ਰਸ਼ਾਸਨ ’ਚ ਵੱਡਾ ਫੇਰਬਦਲ

1 hour ago
National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

National: ਦਿੱਲੀ ਵਿੱਚ ਮੈਟਰੋ ਅਤੇ ਇੰਟਰਨੈੱਟ ਬੰਦ ਕਰਨ ‘ਤੇ ਸੁਪਰੀਮ ਕੋਰਟ ਸਖ਼ਤ

2 hours ago
Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

Punjab: ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

Punjab Weather: ਸੂਬੇ ’ਚ ਮੌਸਮ ਦਾ ਮਿਜ਼ਾਜ ਬਦਲਿਆ, ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ

4 hours ago
CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

CJP Protest: ਮੈਜਿਸਟ੍ਰੇਟ ਅਦਾਲਤ ਨੇ ਦੀਪਕ, ਸੌਰਵ ਅਤੇ ਆਸ਼ੂਤੋਸ਼ ਨੂੰ ਕੀਤਾ ਰਿਹਾਅ

5 hours ago
International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

International: ਸਾਊਦੀ ਅਰਬ ਦੇ ਰਿਆਦ ਹਵਾਈ ਅੱਡੇ ’ਤੇ ਹਮਲਾ, 12 ਮੌਤਾਂ, 300 ਤੋਂ ਵੱਧ ਜ਼ਖ਼ਮੀ

5 hours ago
Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

Cricket: ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ

5 hours ago
Hindi News
English News
Sunday, October 11, 2026
No Result
View All Result
31 °c
Chandigarh
26 ° Mon
27 ° Tue
25 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ

October 11, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰਜਾ

ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ):-:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸ਼ਿਕੰਜਾ ਹੋਰ ਕੱਸ ਦਿੱਤਾ ਹੈ ਅਤੇ ਮਾਈਨਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਤਹਿਤ ਮਾਈਨਿੰਗ ਅਧਿਕਾਰੀਆਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਰਾਤ ਸਮੇਂ ਕਾਰਵਾਈ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਚਮਕੌਰ ਸਾਹਿਬ ਖੇਤਰ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕੰਮ ਵਿੱਚ ਵਰਤੇ ਜਾ ਰਹੇ ਪੰਜ ਵਾਹਨਾਂ ਤੇ ਮਸ਼ੀਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਵਿੱਚ ਦਰਜ ਮਾਮਲੇ ਤਹਿਤ ਕੀਤੀ ਗਈ ਕਾਰਵਾਈ ਦੌਰਾਨ ਜ਼ਬਤ ਕੀਤੇ ਵਾਹਨਾਂ ਵਿੱਚ ਬੈਕਹੋ ਲੋਡਰ ਸਮੇਤ ਤਿੰਨ ਜੇ.ਸੀ.ਬੀ. ਮਸ਼ੀਨਾਂ ਅਤੇ ਦੋ ਟਿੱਪਰ ਸ਼ਾਮਲ ਹਨ।

ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜ ਵਿਅਕਤੀਆਂ ਦੀ ਪਛਾਣ ਰਵੀ ਕੁਮਾਰ ਵਾਸੀ ਬੇਲਾ, ਚਮਕੌਰ ਸਾਹਿਬ (ਰੂਪਨਗਰ), ਅਸ਼ਵਨੀ ਕੁਮਾਰ ਵਾਸੀ ਟੌਂਸਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਜਸਪਾਲ ਸਿੰਘ ਵਾਸੀ ਐਮਾ, ਕਾਠਗੜ੍ਹ, (ਐਸ.ਬੀ.ਐਸ. ਨਗਰ), ਅਸ਼ਵਨੀ ਕੁਮਾਰ ਵਾਸੀ ਬਾਮਾ, ਚਮਕੌਰ ਸਾਹਿਬ (ਰੂਪਨਗਰ) ਅਤੇ ਹਰਜਿੰਦਰ ਸਿੰਘ ਵਾਸੀ ਲੱਖੋਵਾਲ, ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ।

ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ-ਕਮ-ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ ‘ਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀਆਂ ਧਾਰਾਵਾਂ 4(1) ਅਤੇ 21(1) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਜ਼ਬਤ ਮਸ਼ੀਨਰੀ ਅਤੇ ਵਾਹਨਾਂ ਵਿੱਚ ਇੱਕ ਜੇ.ਸੀ.ਬੀ. 215 ਐਕਸਕਵੇਟਰ ਪੀ.ਆਈ.ਐਨ ਨੰਬਰ – ਪੀ.ਯੂ.ਐਨ.ਜੇ.ਡੀ21ਏ.ਟੀ.ਐਮ.3033117, ਇੱਕ ਜੇ.ਸੀ.ਬੀ. ਜੇਐਸ-140 ਐਕਸਕਵੇਟਰ ਪੀ.ਆਈ.ਐਨ ਨੰਬਰ – ਪੀ.ਯੂ.ਐਨ.ਜੇ.ਡੀ
14ਬੀ.ਏ.0243952 (ਨੰਬਰ ਪਲੇਟ ਗੁੰਮ), ਇੱਕ ਜੇ.ਸੀ.ਬੀ. ਬੈਕਹੋ ਲੋਡਰ ਪੀ.ਆਈ.ਐਨ ਨੰਬਰ – ਐਚ.ਏ.ਆਰ.3ਡੀ.ਐਕਸ.4403070388, ਇੱਕ ਭਾਰਤ-ਬੈਂਜ਼ ਟਿੱਪਰ ਨੰਬਰ ਪੀ.ਬੀ. 12-ਟੀ-2687 ਅਤੇ ਇੱਕ ਟਾਟਾ ਟਿੱਪਰ ਨੰਬਰ ਪੀ.ਬੀ.07-ਏ.ਐਲ-8405 ਸ਼ਾਮਲ ਹਨ।

ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਖਣਿਜਾਂ ਦੀ ਕਾਨੂੰਨੀ, ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਕਾਰਨ ਸੂਬੇ ਦੇ ਕੁਦਰਤੀ ਸਰੋਤਾਂ ਨੂੰ ਨੁਕਸਾਨ ਪਹੁੰਚਾਉਣ ਜਾਂ ਸਰਕਾਰੀ ਖ਼ਜ਼ਾਨੇ ਨੂੰ ਢਾਹ ਲਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਮਾਈਨਿੰਗ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖਣ ਅਤੇ ਉਲੰਘਣਾ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਦੀਆਂ ਲੋੜਾਂ ਅਨੁਸਾਰ ਖਣਿਜਾਂ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ‘ਤੇ ਨਕੇਲ ਕੱਸਣ ਅਤੇ ਸੂਬੇ ਭਰ ਵਿੱਚ ਕਾਨੂੰਨ ਦੀ ਸਖ਼ਤ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ।

Tags: BREAKING NEWSPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ

by Jaspreet Kaur
October 11, 2026
0

ਕਾਰ ਤੇ ਸਵਾਰੀਆਂ ਨਾਲ ਭਰੀ ਬੱਸ ਵਿਚਾਲੇ ਜ਼ੋਰਦਾਰ ਟੱਕਰ - ਬੁਰੀ ਤਰ੍ਹਾਂ ਨੁਕਸਾਨੇ ਗਏ ਦੋਵੇਂ ਵਾਹਨ ਜਲੰਧਰ, 11 ਅਕਤੂਬਰ 2026...

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ

by Ranjit Singh
October 11, 2026
0

International: ਨੇਪਾਲ ਦੀ ਬੁੱਢੀ ਗੰਡਕੀ ਨਦੀ ’ਚ ਅਚਾਨਕ ਆਏ ਹੜ੍ਹ - 35 ਘਰ ਤੇ 6 ਪੁਲ ਰੁੜ੍ਹੇ; 10 ਲੋਕ ਲਾਪਤਾ...

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ

by Ranjit Singh
October 11, 2026
0

Entertainment: ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਬਦਲੀ ਤਰੀਕ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ

by Ranjit Singh
1 week ago
0

Punjab: ਸੁਖਬੀਰ ਬਾਦਲ 6 ਅਕਤੂਬਰ ਤੋਂ ਘਰ-ਘਰ ਮੁਹਿੰਮ ਸ਼ੁਰੂ ਕਰਕੇ ਵਜਾਉਣਗੇ ਚੋਣ ਬਿਗਲ - 10 ਨਵੰਬਰ ਤੋਂ ਸ਼ੁਰੂ ਹੋਵੇਗੀ ਬੱਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 