• Latest
  • Trending
PUNJAB ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

11 months ago
Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

7 minutes ago
Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

39 minutes ago
Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

58 minutes ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

4 hours ago
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

5 hours ago
FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

Hindi News
English News
Friday, July 10, 2026
No Result
View All Result
26 °c
Chandigarh
31 ° Sat
32 ° Sun
34 ° Mon
36 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

August 18, 2025
in ਖਬਰਾਂ, ਪੰਜਾਬ
PUNJAB ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ
PUNJAB ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ
•ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ
•1158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਮਜ਼ਬੂਤੀ ਨਾਲ ਕੇਸ ਲੜੇਗੀ ਪੰਜਾਬ ਸਰਕਾਰ: ਬੈਂਸ

PUNJAB ਸਰਕਾਰ ਨੂੰ ਨਵੀਂ ਭਰਤੀ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਲਈ ਸੁਪਰੀਮ ਕੋਰਟ ਵੱਲੋਂ ਪ੍ਰਵਾਨਗੀ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਸੂਬੇ ਵਿੱਚ ਉਚੇਰੀ ਸਿੱਖਿਆ ਲਈ ਵੱਡੀ ਰਾਹਤ ਦਿੰਦਿਆਂ ਭਾਰਤ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਨਵੀਂ ਭਰਤੀ ਹੋਣ ਤੱਕ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸਰਕਾਰੀ ਕਾਲਜਾਂ ਵਿੱਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਭਰ ਦੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਨਿਰਵਿਘਨ ਸਿੱਖਿਆ ਨੂੰ ਯਕੀਨੀ ਬਣਾਏਗਾ।

ਸਰਕਾਰੀ ਕਾਲਜਾਂ ਵਿੱਚ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਸੇਵਾਵਾਂ ਜਾਰੀ ਰੱਖਣ ਦੀ ਆਗਿਆ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਫੈਸਲਾ PUNJAB ਵਿੱਚ ਉਚੇਰੀ ਸਿੱਖਿਆ ਲਈ ਇੱਕ ਵੱਡੀ ਰਾਹਤ ਹੈ ਕਿਉਂਕਿ ਇਹ ਫ਼ੈਸਲਾ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਯੋਗ ਬਣਾਏਗਾ। ਜ਼ਿਕਰਯੋਗ ਹੈ ਕਿ 14 ਜੁਲਾਈ, 2025 ਨੂੰ ਸੁਪਰੀਮ ਕੋਰਟ ਨੇ 1,158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਸੀ। ਪੰਜਾਬ ਸਰਕਾਰ ਨੇ ਇਸ ਸਬੰਧੀ ਤੁਰੰਤ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਪ੍ਰੋਫੈਸਰਾਂ ਦੇ ਹਟਾਏ ਜਾਣ ਨਾਲ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਸੰਭਾਵੀਂ ਨੁਕਸਾਨ ਨੂੰ ਉਜਾਗਰ ਕੀਤਾ ਗਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 1,158 ਭਰਤੀ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ ਅਤੇ ਸੁਪਰੀਮ ਕੋਰਟ ਵਿੱਚ ਇਸ ਕੇਸ ਦੀ ਸਰਗਰਮੀ ਨਾਲ ਪੈਰਵੀ ਕਰ ਰਹੀ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਨ੍ਹਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਅਸੀਂ ਸੁਪਰੀਮ ਕੋਰਟ ਵਿੱਚ ਮਜ਼ਬੂਤੀ ਨਾਲ ਕੇਸ ਪੇਸ਼ ਕਰਾਂਗੇ।”
WhiteWhiteWhite

Tags: BREAKING NEWSBreaking news in PunjabiLatest Punjab newsPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ !

by Ranjit Singh
July 10, 2026
0

Punjab: ਚਰਨਜੀਤ ਚੰਨੀ ਧੜੇ ਦੀ ਭੂਪੇਸ਼ ਬਘੇਲ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ! ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਸਾਬਕਾ...

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ !

by Ranjit Singh
July 10, 2026
0

Cricket: ਲਗਾਤਾਰ ਦੋ ਸੀਰੀਜ਼ ਹਾਰਨ ਤੋਂ ਬਾਅਦ BCCI ਸਖ਼ਤ, ਲਿਆ ਜਾ ਸਕਦਾ ਹੈ ਕੋਈ ਵੱਡਾ ਫੈਸਲਾ ! ਚੰਡੀਗੜ੍ਹ, 10 ਜੁਲਾਈ...

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ ‘ਤੇ ਆਵਾਜਾਈ ਪ੍ਰਭਾਵਿਤ

by Ranjit Singh
July 10, 2026
0

Punjab: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਚੰਡੀਗੜ੍ਹ ਪਹੁੰਚਣੇ ਸ਼ੁਰੂ, ਕਈ ਥਾਵਾਂ 'ਤੇ ਆਵਾਜਾਈ ਪ੍ਰਭਾਵਿਤ - ਭਾਰੀ ਪੁਲਿਸ ਤਾਇਨਾਤ;...

Most Popular

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

by Jaspreet Kaur
23 hours ago
0

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ 'ਤੇ ਕੁੱਲੇ ਵਾਲੀ ਸਰਕਾਰ ਦਰਬਾਰ ਤੇ ਹੋਈ ਬੈਠਕ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਦਰਬਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 