• Latest
  • Trending
ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ Punjab Government 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ Punjab Government 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

5 hours ago
ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

7 hours ago
ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

8 hours ago
ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

ਸ਼ਿਵ ਸੈਨਾ ਨੇਤਾ ਦੇ ਭਰਾ ਦੀ ਮਿਲੀ ਲਹੂ-ਲੁਹਾਣ ਲਾਸ਼

8 hours ago
ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ 28 ਮੈਂਬਰੀ ਵਫ਼ਦ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

9 hours ago
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ; ਭਰੇ 300 ਤੋਂ ਵੱਧ ਸੈਂਪਲ

10 hours ago
ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

ਦਿੱਲੀ ‘ਚ ਪ੍ਰਦੂਸ਼ਣ ਰੋਕਣ ਲਈ ਸਰਕਾਰ ਨੇ ਲਏ ਅਹਿਮ ਫੈਸਲੇ

11 hours ago
ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

ਸੁਪਰੀਮ ਕੋਰਟ ਵੱਲੋਂ UPI ਲੈਣ-ਦੇਣ ‘ਤੇ ਚਾਰਜ ਲਗਾਉਣ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਇਨਕਾਰ

12 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

ਸਰਕਾਰ 25 ਕਰੋੜ ਲੋਕਾਂ ਨੂੰ ESIC ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ਹੈ: ਡਾ. ਮਨਸੁਖ ਮੰਡਾਵੀਆ

13 hours ago
Hindi News
English News
Tuesday, September 29, 2026
No Result
View All Result
20 °c
Chandigarh
26 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ Punjab Government 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਦੂਰ ਕਰਨ ਲਈ ਸਹਿਯੋਗ ਮੰਗਣ ਲਈ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ

May 3, 2025
in ਖਬਰਾਂ, ਪੰਜਾਬ
ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ Punjab Government 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ Punjab Government 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

  • ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਦੂਰ ਕਰਨ ਲਈ ਸਹਿਯੋਗ ਮੰਗਣ ਲਈ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ
  • ਐਮ ਪੀ ਕੰਗ ਨੇ ਵੀ ਡੀ ਸੀ ਮੈਂਬਰਾਂ ਨੂੰ ਨਸ਼ਿਆਂ ਵਿਰੁਧ ਲੜਾਈ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ
  • ਡੀ ਸੀ ਅਤੇ ਐਸ ਐਸ ਪੀ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸਹਿਯੋਗ ਹਾਸਲ ਕਰਕੇ ‘ਯੁਧ ਨਸ਼ਿਆਂ ਵਿਰੁਧ’ ਮੁਹਿੰਮ ਨੂੰ ਇੱਕ ਜਨਰਕ ਲਹਿਰ ਬਣਾਇਆ ਜਾ ਸਕੇ।

ਅੱਜ ਮੋਹਾਲੀ ਦੇ ਗ੍ਰੈਂਡ ਰੋਮਾਨੀਆ ਰਿਜ਼ੌਰਟ ਵਿਖੇ ਪਿੰਡ/ਵਾਰਡ ਰੱਖਿਆ ਕਮੇਟੀਆਂ (ਪੰਚਾਇਤਾਂ ਅਤੇ ਕੌਂਸਲਰਾਂ) ਦੀ ਜ਼ਿਲ੍ਹਾ ਪੱਧਰੀ ਵਿਸ਼ਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੋ-ਪੱਖੀ ਰਣਨੀਤੀ ‘ਤੇ ਕੰਮ ਕਰਕੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਪਹਿਲੇ ਪੜਾਅ ਚ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸ ਕੇ ਨਸ਼ਾ ਤਸਕਰਾਂ ਦਾ ਨੈੱਟਵਰਕ ਖਤਮ ਕਰਨਾ ਹੈ ਅਤੇ ਦੂਜੇ ਪੜਾਅ ਵਿੱਚ ਪੀੜਤਾਂ ਦਾ ਇਲਾਜ ਕਰਨਾ, ਮੁੜ ਵਸੇਬੇ ਦੌਰਾਨ ਹੁਨਰ ਸਿਖਲਾਈ ਦੇਣਾ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸਵੈ-ਨਿਰਭਰ ਬਣਾਉਣ ਲਈ ਨੌਕਰੀਆਂ/ਕਰਜ਼ੇ ਪ੍ਰਦਾਨ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਚੰਗਾ ਕੰਮ ਕਰ ਰਹੀ ਹੈ ਜਦੋਂ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਮੌਜੂਦਾ ਸਮਰੱਥਾ ਨੂੰ ਤਿੰਨ ਗੁਣਾ ਵਧਾ ਦਿੱਤਾ ਹੈ ਅਤੇ ਹੁਣ ਸਾਡੇ ਕੋਲ ਨਸ਼ਾ ਪੀੜਤਾਂ ਦੇ ਇਲਾਜ ਲਈ 5000 ਬੈੱਡਜ਼ ਦਾ ਪ੍ਰਬੰਧ ਹੈ। ਇਸੇ ਤਰ੍ਹਾਂ, ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ, ਮੁੜ ਵਸੇਬਾ ਕੇਂਦਰਾਂ ਵਿੱਚ ਹੁਨਰ ਸਿਖਲਾਈ ਕੇਂਦਰ ਵੀ ਸ਼ੁਰੂ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਭਾਈਚਾਰਕ ਚੌਕਸੀ ਲਈ ਪਿੰਡ ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਪੱਧਰੀ ਅਤੇ ਵਾਰਡ ਪੱਧਰੀ ਸੁਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਪੱਧਰ ‘ਤੇ ਨਸ਼ਿਆਂ ਵਿਰੁੱਧ ਸਮੂਹਿਕ ਸਟੈਂਡ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਵੀ ਡੀ ਸੀ ਅਤੇ ਡਬਲਯੂ ਡੀ ਸੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਬੁਰਾਈ ਨਾਲ ਨਜਿੱਠਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਕਰਨ ਅਤੇ ਨਸ਼ਿਆਂ ਦੇ ਪੀੜਤਾਂ ਲਈ ਮਦਦ ਦਾ ਹੱਥ ਵਧਾਉਣ। ਇਸੇ ਤਰ੍ਹਾਂ, ਅਪਰਾਧੀਆਂ ਨੂੰ ਐਨ ਡੀ ਪੀ ਐਸ ਮਾਮਲਿਆਂ ਤੋਂ ਜ਼ਮਾਨਤ ਪ੍ਰਾਪਤ ਕਰਨ ਵਿੱਚ ਵੀ ਸਹਿਯੋਗ ਨਾ ਦਿੱਤਾ ਜਾਵੇ।

ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਲਵਿੰਦਰ ਸਿੰਘ ਕੰਗ, ਮੈਂਬਰ ਲੋਕ ਸਭਾ, ਸ੍ਰੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ, ਪੰਜਾਬ ਦੇ ਬਹਾਦਰ ਨਾਇਕਾਂ ਨੇ ਮੁਗਲਾਂ ਅਤੇ ਅਬਦਾਲੀ ਵਿਰੁੱਧ ਲੜਾਈ ਲੜੀ, ਉਸ ਤੋਂ ਬਾਅਦ, ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਸਾਧਾਰਨ ਯੋਗਦਾਨ ਪਾਇਆ, ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਵਿਰੁੱਧ ਨਾ ਲੜਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਨਸ਼ਾ ਵੇਚਦਾ ਹੈ, ਤਾਂ ਉਨ੍ਹਾਂ ਵਿਰੁੱਧ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ ਅਤੇ ਸ਼ਿਕਾਇਤਕਰਤਾ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਲਈ ਵਚਨਬੱਧ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਲੋਕ ਵੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ।

ਡੀ ਸੀ ਕੋਮਲ ਮਿੱਤਲ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਨਸ਼ਿਆਂ ਨੂੰ ਰੋਕਣ ਅਤੇ ਪੀੜਤਾਂ ਦਾ ਨਸ਼ਾ ਛੁਡਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਡੀ ਸੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਐਸ ਐਸ ਪੀ ਦੀਪਕ ਪਾਰੀਕ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮਾਨਵਤਾ ਦੇ ਦੋਖੀਆਂ ਨੂੰ ਬਚਾਉਣ ਲਈ ਕੋਈ ਸਿਫ਼ਾਰਸ਼ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਵਿੱਚ ਮਦਦ ਕਰਨ ਲਈ ਅਦਾਲਤਾਂ ਵਿੱਚ ਕੋਈ ਵੀ ਜ਼ਮਾਨਤੀ ਗਰੰਟੀ ਜਮ੍ਹਾ ਕਰਵਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।

ਇਸ ਮੌਕੇ ਸਿਹਤ ਮੰਤਰੀ ਵੱਲੋਂ ਹਾਜ਼ਰ ਲੋਕਾਂ ਨੂੰ ਦੋਸ਼ੀਆਂ ਦੀ ਮਦਦ ਨਾ ਕਰਨ ਦੇ ਨਾਲ-ਨਾਲ ਪੀੜਤਾਂ ਨੂੰ ਬਿਹਤਰ ਭਵਿੱਖ ਲਈ ਨਸ਼ਿਆਂ ਦੇ ਖ਼ਤਰੇ ਤੋਂ ਬਾਹਰ ਆਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।

ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਬਿੰਦਰ ਮਿੱਤਲ, ਡਿਪਟੀ ਮੇਅਰ ਪਟਿਆਲਾ ਅਤੇ ਮਾਲਵਾ ਜ਼ੋਨ ਕੋਆਰਡੀਨੇਟਰ, ਯੁੱਧ ਨਸ਼ਿਆ ਵਿਰੁਧ, ਜਗਦੀਪ ਸਿੰਘ ਜੱਗਾ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ, ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਅਤੇ ਸਿਵਲ ਸਰਜਨ ਸੰਗੀਤਾ ਜੈਨ ਵੀ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabimohaliMOHALI NEWSPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ

by Jaspreet Kaur
September 28, 2026
0

ਖਪਤਕਾਰਾਂ ਨੂੰ ਵੱਡੀ ਰਾਹਤ! ਵਧੇ ਹੋਏ ਬਿੱਲ ਦੀ ਵਜ੍ਹਾ ਨਾਲ ਨਹੀਂ ਕੱਟੇਗਾ ਬਿਜਲੀ ਕਨੈਕਸ਼ਨ, ਪੜ੍ਹੋ ਪੂਰੀ ਖ਼ਬਰ ਚੰਡੀਗੜ੍ਹ, 28 ਸਤੰਬਰ...

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ

by Jaspreet Kaur
September 28, 2026
0

ਲੁਧਿਆਣਾ ਵਿਖੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ: CM ਭਗਵੰਤ ਮਾਨ ਨੇ ਕੀਤੀ ਸ਼ਿਰਕਤ - ਸੁਰੱਖਿਆ ਦੇ ਪੁਖਤਾ ਇੰਤਜ਼ਾਮ ਲੁਧਿਆਣਾ , 28 ਸਤੰਬਰ (ਵਿਸ਼ਵ...

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!

by Jaspreet Kaur
September 28, 2026
0

ਵੱਡਾ ਹਾਦਸਾ: ਗੈਸ ਸਿਲੰਡਰ ਧਮਾਕੇ ਮਗਰੋਂ ਢਹਿ ਢੇਰੀ ਹੋਇਆ ਘਰ; ਕਈ ਲੋਕ ਮਲਬੇ ਹੇਠ ਦਬੇ!  ਉੱਤਰ ਪ੍ਰਦੇਸ਼, 28 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

by Navjot
3 weeks ago
0

ਮੁੱਖ ਮੰਤਰੀ ਵੱਲੋਂ 'ਸੇਵਾ ਸੰਕਲਪ ਅਭਿਆਨ' ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ  ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 