<h3><span style="color: #ff0000;"><strong>ਪੰਜਾਬ ਸਰਕਾਰ ਵੱਲੋਂ 2 IAS ਅਧਿਕਾਰੀਆਂ ਦੇ ਕੀਤੇ ਤਬਾਦਲੇ</strong></span></h3> <strong>ਚੰਡੀਗੜ੍ਹ, 30 ਜੂਨ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 2 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।</strong> <img class="alignnone wp-image-445299 size-full" src="https://wishavwarta.in/wp-content/uploads/2026/06/WhatsApp-Image-2026-06-30-at-9.07.35-PM.jpeg" alt="" width="1170" height="1507" />