Punjab ਸਰਕਾਰ ਨੇ 5 ਨਾਇਬ ਤਹਿਸੀਲਦਾਰਾਂ ਨੂੰ ਕੀਤਾ ਇਧਰੋਂ – ਓਧਰ, ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 4 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਪੰਜ ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ ਰਮਨਦੀਪ ਸਿੰਘ ਨੂੰ ਲੁਧਿਆਣਾ ਉੱਤਰੀ ਦਾ ਨਾਇਬ ਤਹਿਸੀਲਦਾਰ ਲਾਇਆ ਗਿਆ ਹੈ, ਮੰਗੂ ਬਾਂਸਲ ਨੂੰ ਗਿੱਦੜਬਾਹਾ (ਸ੍ਰੀ ਮੁਕਤਸਰ ਸਾਹਿਬ) ਦਾ, ਰਿਤੂ ਕਪੂਰ ਨੂੰ ਸੁਨਾਮ, ਜੈ ਅਮਨਦੀਪ ਗੋਇਲ ਨੂੰ ਪਾਤੜਾਂ, ਪਟਿਆਲਾ ਦਾ ਅਤੇ ਰਾਜ ਕੁਮਾਰ ਨੂੰ ਹਰਿਆਣਾ (ਹੁਸ਼ਿਆਰਪੁਰ) ਦਾ ਨਾਇਬ ਤਹਿਸੀਲਦਾਰ ਨਿਯੁਕਤ ਕੀਤਾ ਗਿਆ ਹੈ।
+
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























