• Latest
  • Trending
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

3 weeks ago
ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

28 minutes ago
ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

29 minutes ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

32 minutes ago
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

37 minutes ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

41 minutes ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

46 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

48 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

51 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

54 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

57 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

3 hours ago
Hindi News
English News
Monday, September 21, 2026
No Result
View All Result
27 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

August 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 31 ਅਗਸਤ(ਵਿਸ਼ਵ ਵਾਰਤਾ) ਪੰਜਾਬ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਮੋਰਚਾ ਖੋਲ੍ਹੀ ਬੈਠੇ ਮੁਲਾਜ਼ਮਾਂ ਦੇ ਅੰਦੋਲਨ ਵਿਚਾਲੇ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ। ਸੂਬਾ ਸਰਕਾਰ ਖਿਲਾਫ਼ ਚੱਲ ਰਹੇ ਸੰਘਰਸ਼ ਦੀ ਅਗਵਾਈ ਕਰ ਰਹੇ ‘ਸਾਂਝਾ ਮੁਲਾਜ਼ਮ ਮੰਚ’ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ ਤਿੰਨ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਜਾਰੀ ਹੁਕਮਾਂ ਵਿੱਚ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਜਗ੍ਹਾ ‘ਤੇ ਡਿਊਟੀ ਜੁਆਇਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਨਵੀਂ ਜ਼ਿੰਮੇਵਾਰੀ ਨਾ ਸੰਭਾਲਣ ਦੀ ਸੂਰਤ ਵਿੱਚ ਉਨ੍ਹਾਂ ਖਿਲਾਫ਼ ਬਣਦੀ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਤਨਖਾਹ ਰੋਕਣਾ ਵੀ ਸ਼ਾਮਲ ਹੈ। ਮੁਲਾਜ਼ਮ ਆਗੂ ਖਹਿਰਾ ਦੇ ਹੋਏ ਇਸ ਤਬਾਦਲੇ ਨੂੰ ਚੱਲ ਰਹੇ ਅੰਦੋਲਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Tags: August 31ChandigarhLatestNewsInPunjabiMANSAMansanewsPunjab GovernmentpunjabnewsPunjabnewsinPunjabiSanjha Mulazam ManchSukhchain Singh KhairatopheadlinesinPunjabi
Share209Tweet131SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ

by Navjot
September 21, 2026
0

ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ Head Coach ਨਿਯੁਕਤ ਚੇਨਈ, 21 ਸਤੰਬਰ (ਵਿਸ਼ਵ ਵਾਰਤਾ) :...

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ ਕਾਨਫਰੰਸ ਦੀ ਕੀਤੀ ਪ੍ਰਧਾਨਗੀ

by Ankit
September 21, 2026
0

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਦੂਜੇ ਪੜਾਅ ਦੀਆਂ ਤਿਆਰੀਆਂ ਸਬੰਧੀ ਮੁੱਖ ਜਨਗਣਨਾ ਅਧਿਕਾਰੀਆਂ ਦੀ ਸੂਬਾ-ਪੱਧਰੀ...

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

by Ankit
September 21, 2026
0

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼ 216 ਨਮੂਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

by Ankit
September 21, 2026
0

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ ਮੁੱਖ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 