• Latest
  • Trending
Punjab ਸਰਕਾਰ ਅੱਜ ਤੋਂ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ, 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

Punjab ਸਰਕਾਰ ਅੱਜ ਤੋਂ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ, 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

1 day ago
Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

40 minutes ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

1 hour ago
Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

2 hours ago
Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

3 hours ago
PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

3 hours ago
International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

International: ਅਮਰੀਕੀ ਸੈਨੇਟ ਨੇ ਰੂਸ ‘ਤੇ ਪਾਬੰਦੀਆਂ ਲਗਾਉਣ ਵਾਲਾ ਬਿੱਲ ਕੀਤਾ ਪਾਸ

3 hours ago
Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਹੋਣਗੇ ਦਿੱਲੀ ਦੌਰੇ ‘ਤੇ

3 hours ago
Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 August 2026 | Ang 639 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

ਰੋਜ਼ੀ-ਰੋਟੀ ਕਮਾਉਣ ਅਮਰੀਕਾ ਗਏ ਪੰਜਾਬੀ ਨੌਜਵਾਨ ਦਾ ਕਤਲ

13 hours ago
Hindi News
English News
Saturday, August 8, 2026
No Result
View All Result
29 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਅੱਜ ਤੋਂ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ, 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

August 7, 2026
in ਖਬਰਾਂ, ਪੰਜਾਬ
Punjab ਸਰਕਾਰ ਅੱਜ ਤੋਂ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ, 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

Punjab ਸਰਕਾਰ ਅੱਜ ਤੋਂ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ, 12 ਸ਼ਹਿਰਾਂ ਵਿੱਚ 41 ਪੇਸ਼ਕਾਰੀਆਂ ਹੋਣਗੀਆਂ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ): ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ।

ਸੌਂਦ ਨੇ ਦੱਸਿਆ ਕਿ ਨਾਟਕ ’ਹਮਾਰੇ ਰਾਮ’ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੁਆਰਾ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਵਸਨੀਕਾਂ ਨੂੰ ਵੀ ਇਹ ਨਾਟਕੀ ਪੇਸ਼ਕਾਰੀਆਂ ਦਿਖਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦੀ ਸਕ੍ਰੀਨਿੰਗ ਦੌਰਾਨ ਲਾਈਟ ਅਤੇ ਸਾਊਂਡ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹੁਣ ਇਹ ਪੇਸ਼ਕਾਰੀ 7 ਅਤੇ 8 ਅਗਸਤ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ, 9 ਅਤੇ 24 ਅਗਸਤ ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ, 28 ਅਤੇ 29 ਅਗਸਤ ਨੂੰ ਜਲੰਧਰ ਦੇ ਸੀ.ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ, 30 ਅਗਸਤ ਨੂੰ ਫਿਰੋਜ਼ਪੁਰ ਦੇ ਜੇਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ ਵਿਖੇ, 4 ਅਤੇ 5 ਸਤੰਬਰ ਨੂੰ ਹੁਸ਼ਿਆਰਪੁਰ ਦੇ ਕੈਂਬਰਿਜ ਸਕੂਲ ਵਿਖੇ, 6 ਅਤੇ 11 ਸਤੰਬਰ ਨੂੰ ਗੁਰਦਾਸਪੁਰ ਦੇ ਸੁਖਜਿੰਦਰਾ ਕਾਲਜ ਵਿਖੇ, 12 ਅਤੇ 13 ਸਤੰਬਰ ਨੂੰ ਪਠਾਨਕੋਟ ਦੇ ਦੀਨ ਦਿਆਲ ਆਡੀਟੋਰੀਅਮ ਵਿਖੇ, 16 ਅਤੇ 17 ਸਤੰਬਰ ਨੂੰ ਅੰਮ੍ਰਿਤਸਰ ਦੇ ਜੀ.ਐਨ.ਡੀ.ਯੂ. ਕੈਂਪਸ ਵਿਖੇ, 18 ਅਤੇ 19 ਸਤੰਬਰ ਨੂੰ ਪਟਿਆਲਾ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ, 20 ਸਤੰਬਰ ਨੂੰ ਖੰਨਾ ਵਿਖੇ, 25 ਅਤੇ 26 ਸਤੰਬਰ ਨੂੰ ਲੁਧਿਆਣਾ ਦੇ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅਤੇ 27 ਸਤੰਬਰ ਨੂੰ ਸੰਗਰੂਰ ਦੇ ਐਸ.ਐਲ.ਆਈ.ਈ.ਟੀ. ਲੌਂਗੋਵਾਲ ਵਿਖੇ ਕੀਤੀਆਂ ਜਾਣਗੀਆਂ, ਜਿਸ ਵਿੱਚ ਕੁੱਲ 41 ਪੇਸ਼ਕਾਰੀਆਂ ਹੋਣਗੀਆਂ।

ਸੌਂਦ ਨੇ ਦੱਸਿਆ ਕਿ ਫੈਲਿਸਿਟੀ ਥੀਏਟਰ ਦੁਆਰਾ ਤਿਆਰ ਕੀਤਾ ਗਿਆ “ਹਮਾਰੇ ਰਾਮ” ਇੱਕ ਵਿਆਪਕ ਹਿੰਦੀ ਸਟੇਜ ਪ੍ਰੋਗਰਾਮ ਹੈ ਜੋ ਮਨਮੋਹਕ ਦ੍ਰਿਸ਼ਾਂ, ਹਵਾਈ ਕਲਾਬਾਜ਼ੀਆਂ ਅਤੇ ਅਤਿ-ਆਧੁਨਿਕ ਸਟੇਜ ਪ੍ਰਬੰਧਾਂ ਰਾਹੀਂ ਮਹਾਂਕਾਵਿ ਰਾਮਾਇਣ ਨੂੰ ਜੀਵੰਤ ਰੂਪ ਵਿੱਚ ਦਰਸਾਉਂਦਾ ਕਰਦਾ ਹੈ। ਇਸ ਨਾਟਕ ਵਿੱਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ਵਿੱਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ਵਿੱਚ ਹਨ।

ਇਸ ਨਾਟਕ ਦੀ ਵਿਲੱਖਣਤਾ ’ਤੇ ਚਾਨਣਾ ਪਾਉਂਦਿਆਂ ਸੈਰ-ਸਪਾਟਾ ਮੰਤਰੀ ਨੇ ਕਿਹਾ ਕਿ ਪਰੰਪਰਾਗਤ ਦ੍ਰਿਸ਼ਾਂ ਦੇ ਉਲਟ, “ਹਮਾਰੇ ਰਾਮ” ਪ੍ਰੋਗਰਾਮ ਰਾਮਾਇਣ ਨੂੰ ਵਿਲੱਖਣ ਅਤੇ ਅਣਛੂਹੇ ਦ੍ਰਿਸ਼ਟੀਕੋਣਾਂ ਤੋਂ ਪੇਸ਼ ਕਰੇਗਾ। ਇਹ ਕਹਾਣੀ ਸੀਤਾ ਮਾਤਾ ਜੀ ਦੇ ਵਿਛੋੜੇ ਤੋਂ ਬਾਅਦ ਲਵ ਅਤੇ ਕੁਸ਼ ਦੁਆਰਾ ਭਗਵਾਨ ਰਾਮ ਦਾ ਸਾਹਮਣਾ ਕਰਨ ਨਾਲ ਸ਼ੁਰੂ ਹੁੰਦੀ ਹੈ ਅਤੇ ਸੂਰਜ ਦੇਵਤਾ ਦੇ ਅਲੌਕਿਕ ਦ੍ਰਿਸ਼ਟੀਕੋਣ ਰਾਹੀਂ ਪੇਸ਼ ਕੀਤੀ ਜਾਂਦੀ ਹੈ, ਜੋ ਦਰਸ਼ਕਾਂ ਨੂੰ ਇਸ ਸਤਿਕਾਰਯੋਗ ਮਹਾਂਕਾਵਿ ਦੀ ਇੱਕ ਨਵੀਂ ਵਿਆਖਿਆ ਪ੍ਰਦਾਨ ਕਰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 8, 2026
0

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਰਾਸ਼ਟਰੀ...

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

by Ranjit Singh
August 8, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਇਨ੍ਹੀ...

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

by Ranjit Singh
August 8, 2026
0

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ - ਪੇਪਰ ਲੀਕ ਅਤੇ ਲੰਬਿਤ ਭਰਤੀਆਂ 'ਤੇ ਸਰਕਾਰ ਨੂੰ ਘੇਰਨ ਦੀ...

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

by Ranjit Singh
August 8, 2026
0

Breaking: ਜਲੰਧਰ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਜਲੰਧਰ 'ਚ ਅੱਜ ਸਵੇਰੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 8, 2026
0

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਰਾਸ਼ਟਰੀ...

Most Popular

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

by Ranjit Singh
3 weeks ago
0

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ ਚੰਡੀਗੜ੍ਹ, 16 ਜੁਲਾਈ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 