• Latest
  • Trending
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ Punjab ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ Punjab ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

6 hours ago
CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

7 hours ago
ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

7 hours ago
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

7 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਅਤੇ ਭਲਾਈ ਐਸੋਸੀਏਸ਼ਨਾਂ ਨਾਲ ਵਿਆਪਕ ਵਿਚਾਰ-ਵਟਾਂਦਰਾ

8 hours ago
5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

5-ਦਿਨ ਬੈਂਕਿੰਗ ‘ਤੇ ਵੱਡਾ ਅਪਡੇਟ: IBA ਨੇ ਬਣਾਈ ਉੱਚ-ਪੱਧਰੀ ਕਮੇਟੀ

8 hours ago
ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

ਕੇਂਦਰ ਸਰਕਾਰ ਹਾੜ੍ਹੀ ਸੀਜ਼ਨ ਲਈ 5.5 ਲੱਖ ਮੀਟਰਕ ਟਨ ਡੀ.ਏ.ਪੀ. ਅਤੇ 15 ਲੱਖ ਮੀਟਰਕ ਟਨ ਯੂਰੀਆ ਦੀ ਸਪਲਾਈ ਯਕੀਨੀ ਬਣਾਵੇ: ਗੁਰਮੀਤ ਸਿੰਘ ਖੁੱਡੀਆਂ

8 hours ago
ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

8 hours ago
ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

ਰੂਸ ‘ਚ ਫ਼ੌਜੀ ਜਹਾਜ਼ ਕ੍ਰੈਸ਼, 6 ਦੀ ਮੌਤ

8 hours ago
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Wednesday, September 30, 2026
No Result
View All Result
21 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ Punjab ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ

January 28, 2025
in MOHALI, ਖਬਰਾਂ, ਪੰਜਾਬ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ Punjab ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ Punjab ਸਰਕਾਰ ਦੇ ਕੋਚਿੰਗ ਸੈਂਟਰਾਂ ਦੀ ਭੂਮਿਕਾ ਅਹਿਮ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 20 ਕੋਚਿੰਗ ਸੈਂਟਰ ਕਾਰਜਸ਼ੀਲ

ਖਿਡਾਰੀਆਂ ਨੂੰ ਦਿੱਤੀ ਜਾਂਦੀ ਹੈ ਮੁਫ਼ਤ ਕੋਚਿੰਗ, ਸਾਜੋ-ਸਮਾਨ ਤੇ ਖੁਰਾਕ

ਸੈਂਟਰਾਂ ਵਿੱਚ ਚਲਦੀ ਸੀ.ਐਮ.ਦੀ ਯੋਗਸ਼ਾਲਾ ਵਿੱਚ ਵੀ ਹਿੱਸਾ ਲੈਂਦੇ ਹਨ ਨੌਜਵਾਨ

ਖੇਡ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਕਰਦੇ ਨੇ ਪ੍ਰੈਕਟਿਸ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜਨਵਰੀ 2025 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜਿੱਥੇ ਖੇਡਾਂ ਵਤਨ ਪੰਜਾਬ ਦੀਆਂ ਵਰਗਾ ਅਹਿਮ ਉਪਰਾਲਾ ਸ਼ੁਰੂ ਕੀਤਾ ਗਿਆ ਹੈ, ਉੱਥੇ ਜ਼ਿਲਿਆਂ ਵਿੱਚ ਚਲਦੇ ਖੇਡ ਕੋਚਿੰਗ ਸੈਂਟਰ ਵੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਇਸੇ ਲੜੀ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ 20 ਕੋਚਿੰਗ ਸੈਂਟਰ ਕਾਰਜ਼ਸੀਲ ਹਨ, ਜਿਨ੍ਹਾਂ ਵਿੱਚ ਰੋਜ਼ਾਨਾ 771 ਦੇ ਕਰੀਬ ਨੌਜਵਾਨ ਖੇਡ ਪ੍ਰੈਕਟਿਸ ਕਰਦੇ ਹਨ।

ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ ਬੇਗੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 20 ਕੋਚਿੰਗ ਸੈਂਟਰਾਂ ਵਿੱਚ ਖੇਡ ਭਵਨ, ਸੈਕਟਰ-78 ਮੋਹਾਲੀ (ਫੁੱਟਬਾਲ), ਸਪੋਰਟਸ ਸਟੇਡੀਅਮ ਪਿੰਡ ਚੰਦੋ ਗੋਬਿੰਦਗੜ੍ਹ, ਮੋਹਾਲੀ (ਫੁੱਟਬਾਲ), ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ-1 ਮੋਹਾਲੀ,(ਹੈਂਡਬਾਲ), ਸਪੋਰਟਸ ਸਟੇਡੀਅਮ ਪਿੰਡ ਚੰਦੋ ਗੋਬਿੰਦਗੜ੍ਹ, ਮੋਹਾਲੀ (ਬਾਸਕਿਟਬਾਲ), ਖੇਡ ਭਵਨ, ਸੈਕਟਰ-78 (ਤੈਰਾਕੀ), ਖੇਡ ਭਵਨ ਸੈਕਟਰ-63 (ਤੈਰਾਕੀ), ਸੀਨੀਅਰ ਬਲਬੀਰ ਸਿੰਘ ਇੰਟਰਨਸ਼ਨਲ ਹਾਕੀ ਸਟੇਡੀਅਮ ਸੈਕਟਰ-63 (ਹਾਕੀ), ਖੇਡ ਭਵਨ ਸੈਕਟਰ-78 (ਜਿਮਨਾਸਟਿਕ), ਖੇਡ ਭਵਨ ਸੈਕਟਰ-78 (ਕੁਸ਼ਤੀ), ਸ਼ੂਟਿੰਗ ਰੇਂਜ ਫੇਜ਼- 6, ਮੋਹਾਲੀ (ਸ਼ੂਟਿੰਗ), ਖੇਡ ਭਵਨ ਸੈਕਟਰ-63 (ਵਾਲੀਬਾਲ), ਮੌਲੀ ਬੈਦਵਾਨ ਸੈਕਟਰ-80 (ਵੇਟ ਲਿਫਟਿੰਗ), ਖੇਡ ਭਵਨ ਸੈਕਟਰ-63 (ਵੇਟ ਲਿਫਟਿੰਗ), ਸ੍ਰੀ ਵਿਸ਼ਵਕਰਮਾ ਮਹਾਂਵੀਰ ਜਿਮਨੇਜ਼ੀਅਮ ਐਂਡ ਰੈਸਲਿੰਗ ਕੱਲਬ, ਮੁੱਲਾਂਪੁਰ ਗਰੀਬਦਾਸ, ਮੋਹਾਲੀ (ਕੁਸ਼ਤੀ), ਖੇਡ ਭਵਨ ਸੈਕਟਰ-78 (ਬੈਡਮਿੰਟਨ), ਖੇਡ ਭਵਨ ਸੈਕਟਰ-78 (ਕੁਸ਼ਤੀ), ਖੇਡ ਭਵਨ ਸੈਕਟਰ-78 (ਐਥਲੈਟਿਕਸ), ਖੇਡ ਭਵਨ ਸੈਕਟਰ-78 (ਬਾਸਕਿਟਬਾਲ), ਸਰਕਾਰੀ ਹਾਈ ਸਕੂਲ ਦੇਵੀ ਨਗਰ (ਅਬਰਾਵਾ) ਗੁਰਸੇਵਕ ਸਿੰਘ ਸਟੇਡੀਅਮ, ਮੋਹਾਲੀ (ਕਬੱਡੀ), ਖੇਡ ਭਵਨ ਸੈਕਟਰ-78 (ਜੂਡੋ), ਖੇਡ ਭਵਨ ਸੈਕਟਰ-78 (ਖੇਲੋ ਇੰਡੀਆ ਸੈਂਟਰ)(ਫੁੱਟਬਾਲ), ਖੇਡ ਭਵਨ ਸੈਕਟਰ-78 (ਫੈਂਸਿੰਗ)
ਖੇਡ ਸੈਂਟਰ ਸ਼ਾਮਲ ਹਨ।
ਜ਼ਿਲ੍ਹਾ ਖੇਡ ਅਫਸਰ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਸਾਹਬਿਜ਼ਾਦਾ ਅਜੀਤ ਸਿੰਘ ਨਗਰ ਦੇ ਸੈਂਟਰਾਂ ਵਿੱਚ 771 ਦੇ ਕਰੀਬ ਖਿਡਾਰੀ ਪ੍ਰੈਕਟਿਸ ਕਰਦੇ ਹਨ। ਇਸੇ ਤਹਿਤ ਜ਼ਿਲ੍ਹੇ ਵਿੱਚ ਕਾਰਜਸ਼ੀਲ ਸੈਂਟਰਾਂ ਵਿੱਚ ਅਥਲੈਟਿਕਸ ਦੇ 25, ਬਾਸਕਟਬਾਲ ਦੇ 60, ਜਿਮਨਾਸਟਿਕਸ ਦੇ 120, ਕਬੱਡੀ ਦੇ 40, ਕੁਸ਼ਤੀ ਦੇ 47, ਬੈਡਮਿੰਟਨ ਦੇ 55, ਹਾਕੀ ਦੇ 80, ਫੁੱਟਬਾਲ ਦੇ 102, ਹੈਂਡਬਾਲ ਦੇ 74 , ਤੈਰਾਕੀ ਦੇ 30, ਸੂਟਿੰਗ ਦੇ 25, ਵਾਲੀਬਾਲ ਦੇ 47, ਵੇਟਲਿਫਟਿੰਗ ਦੇ 15, ਜੂਡੋ ਦੇ 26 ਅਤੇ ਫੈਂਸਿੰਗ ਦੇ 25 ਖਿਡਾਰੀ ਪ੍ਰੈਕਟਿਸ ਕਰਦੇ ਹਨ। ਸੈਂਟਰਾਂ ਵਿੱਚ ਆਉਣ ਵਾਲੇ ਖਿਡਾਰੀਆਂ ਨੂੰ ਟ੍ਰੇਨਿੰਗ, ਖੇਡਾਂ ਦਾ ਸਾਜੋ ਸਮਾਨ ਅਤੇ ਖੁਰਾਕ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ। ਇਸਦੇ ਨਾਲ ਨਾਲ ਇਨ੍ਹਾਂ ਸੈਂਟਰਾਂ ਵਿੱਚ ਸੀ ਐਮ ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਵੀ ਲਾਈਆ ਜਾਂਦੀਆਂ ਹਨ, ਜਿਨ੍ਹਾਂ ਵਿੱਚ ਖਿਡਾਰੀ ਅਤੇ ਉਨ੍ਹਾਂ ਦੇ ਮਾਪੇ ਵੀ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ।
ਇਨ੍ਹਾਂ ਸੈਂਟਰਾਂ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਯੋਗ ਬਣਾਇਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੁਣ ਤੱਕ 3 ਵਾਰ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਵੀ ਜ਼ਿਲ੍ਹੇ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਹਨ। ਇਸ ਸਾਲ ਹੋਣ ਵਾਲੀਆਂ ਆਗਾਮੀ ਖੇਡਾਂ ਵਤਨ ਪੰਜਾਬ ਦੀਆਂ ਲਈ ਵੀ ਜ਼ਿਲ੍ਹੇ ਦੇ ਖੇਡ ਸੈਂਟਰਾਂ ਵਿੱਚ ਤਿਆਰੀਆਂ ਜ਼ੋਰ ਸ਼ੋਰ ਨਾਲ ਚੱਲ ਰਹੀਆਂ ਹਨ।
ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਅਤੇ ਪੰਜਾਬ ਸਰਕਾਰ ਦੀਆਂ ਖੇਡਾਂ ਸਬੰਧੀ ਸਕੀਮਾਂ ਅਤੇ ਸਹੂਲਤਾਂ ਦਾ ਲਾਹਾ ਲੈਣ। ਇਸ ਨਾਲ ਨੌਜਵਾਨ ਪੀੜੀ ਜਿੱਥੇ ਨਸ਼ਿਆਂ ਤੋਂ ਬਚੀ ਰਹੇਗੀ ਉੱਥੇ ਆਪਣਾ, ਸੂਬੇ ਦਾ ਅਤੇ ਦੇਸ਼ ਦਾ ਨਾਮ ਵੀ ਰੋਸ਼ਨ ਕਰੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

ਪੰਜਾਬ ਦੇ ਸਕੂਲਾਂ ਦੇ ਸਮੇਂ ‘ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ?

by Jaspreet Kaur
September 29, 2026
0

ਪੰਜਾਬ ਦੇ ਸਕੂਲਾਂ ਦੇ ਸਮੇਂ 'ਚ ਬਦਲਾਅ: ਜਾਣੋ ਹੁਣ ਕਿੰਨੇ ਵਜੇ ਲੱਗਣਗੇ ਸਕੂਲ? ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ...

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

CISF ਜਵਾਨ ਨੇ ਸਾਥੀ ਜਵਾਨਾਂ ‘ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ

by Jaspreet Kaur
September 29, 2026
0

CISF ਜਵਾਨ ਨੇ ਸਾਥੀ ਜਵਾਨਾਂ 'ਤੇ ਚਲਾਈਆਂ ਗੋਲੀਆਂ, ਚਾਰ ਦੀ ਮੌਤ ਨਵੀ ਦਿੱਲੀ, 29 ਸਤੰਬਰ 2026 (ਵਿਸ਼ਵ ਵਾਰਤਾ): ਜੰਮੂ-ਕਸ਼ਮੀਰ ਦੇ...

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

by Ankit
September 29, 2026
0

ਗੈਂਗਸਟਰਾਂ 'ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ — ਪੁਲਿਸ ਟੀਮਾਂ ਨੇ 182 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 29, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

by Ankit
2 weeks ago
0

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 