• Latest
  • Trending
Punjab Government ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

Punjab Government ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

36 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

47 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

47 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

51 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

56 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

58 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ

ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ

August 28, 2025
in ਖਬਰਾਂ, ਪੰਜਾਬ
Punjab Government ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ
Punjab Government ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ
ਮੁੱਖ ਮੰਤਰੀ ਦੇ ਨਿਰਦੇਸ਼ਾਂ ਉਤੇ ਹਰ ਮੰਤਰੀ ਤੇ ਵਿਧਾਇਕ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਗਰਾਊਂਡ ਜ਼ੀਰੋ ਉਤੇ ਡਟਿਆ
ਫਿਰੋਜ਼ਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਬਣਾਏ, ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ: ਬਰਿੰਦਰ ਗੋਇਲ
ਫਾਜ਼ਿਲਕਾ ਦੇ ਕਾਵਾਂਵਾਲੀ ਪੱਤਣ ਵਿੱਚ 24 ਪਿੰਡਾਂ ਲਈ 7 ਰਾਹਤ ਕੈਂਪ ਲਾਏ, 100 ਲੋਕਾਂ ਨੂੰ ਬਾਹਰ ਕੱਢਿਆ
ਗੁਰਦਾਸਪੁਰ ‘ਚ 2000, ਅੰਮ੍ਰਿਤਸਰ ‘ਚ 710, ਕਪੂਰਥਲਾ ਵਿੱਚ 480 ਲੋਕਾਂ ਨੂੰ ਰੈਸਕਿਊ ਕੀਤਾ ਗਿਆ
ਹੜ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਲਈ ਹਰੇ ਚਾਰੇ ਦਾ ਕੀਤਾ ਜਾ ਰਿਹੈ ਪ੍ਰਬੰਧ
ਹੜ੍ਹ ਪੀੜਤਾਂ ਦੇ ਨੁਕਸਾਨ ਦਾ ਜਾਇਜਾ ਲੈਣ ਲਈ ਕਰਵਾਈ ਜਾਵੇਗੀ ਵਿਸ਼ੇਸ਼ ਗਿਰਦਾਵਰੀ: ਹਰਪਾਲ ਸਿੰਘ ਚੀਮਾ
ਤਰਨਤਾਰਨ ਵਿੱਚ ਮੋਟਰ ਬੋਟ ਨਾਲ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਪਾਣੀ ‘ਚ ਫਸੇ ਲੋਕਾਂ ਦਾ ਰੈਸਕਿਊ ਕੀਤਾ: ਲਾਲਜੀਤ ਸਿੰਘ ਭੁੱਲਰ
ਮੁੰਡੀਆਂ ਵੱਲੋਂ ਲੁਧਿਆਣਾ, ਹਰਭਜਨ ਸਿੰਘ ਈਟੀਓ ਵੱਲੋਂ ਬਿਆਸ ਇਲਾਕੇ ਅਤੇ ਮੋਹਿੰਦਰ ਭਗਤ ਵੱਲੋਂ ਸੁਲਤਾਨਪੁਰ ਲੋਧੀ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ

ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ):- ਹਿਮਾਚਲ ਵਿੱਚ ਹੋਈ ਭਾਰੀ ਬਾਰਿਸ਼ ਤੇ ਬਦਲ ਫੱਟਣ ਅਤੇ ਪੰਜਾਬ ਵਿੱਚ ਹੋਏ ਭਾਰੀ ਮੀਹਾਂ ਕਾਰਨ ਸੂਬੇ ਵਿੱਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਵੱਲੋਂ ਜੰਗੀ ਪੱਧਰ ‘ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵੱਲੋਂ ਨਿੱਜੀ ਤੌਰ ਉਤੇ ਗਰਾਊਂਡ ਜ਼ੀਰੋ ਉੱਤੇ ਡਟ ਕੇ ਖੁਦ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਦੇ ਯਤਨਾਂ ਨਾਲ 5290 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰ ‘ਚੋਂ ਬਾਹਰ ਕੱਢਿਆ ਗਿਆ ਜਿਸ ਵਿੱਚ ਗੁਰਦਾਸਪੁਰ ‘ਚ 2000, ਅੰਮ੍ਰਿਤਸਰ ‘ਚ 710, ਫਿਰੋਜਪੁਰ ‘ਚ 2000, ਕਪੂਰਥਲਾ ਵਿੱਚ 480 ਜਦਕਿ ਫਾਜਿਲਕਾ ‘ਚ 100 ਲੋਕਾਂ ਨੂੰ ਰੈਸਕਿਊ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੂਬੇ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਨਿਰੀਖਣ ਕੀਤਾ ਗਿਆ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਸਤੌਜ ਹਰਆਓ, ਡਸਕਾ ਅਤੇ ਸੰਗਤਪੁਰਾ ਵਿੱਚ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਟੀਮਾਂ ਨੂੰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਹੜ੍ਹ ਨਾਲ ਹੋਏ ਖਰਾਬੇ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਫਿਰੋਜ਼ਪੁਰ ਜ਼ਿਲ੍ਹੇ ਵਿੱਚ 65 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਦੇ ਕਰੀਬ ਰਾਹਤ ਕੈਂਪ ਬਣਾਏ ਗਏ ਹਨ। ਹੁਣ ਤੱਕ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਰੈਸਕਿਊ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਾਹਤ ਕਾਰਜਾਂ ਦਾ ਜਾਇਜਾ ਲੈਣ ਲਈ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਰਕਾਰੀ ਸਕੂਲ ਬਾਰੀਕੇ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹਾ ਵਿਖੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਕਾਵਾਂਵਾਲੀ ਪੱਤਣ ਵਿੱਚ 24 ਪਿੰਡਾਂ ਲਈ 7 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ, ਜਿੱਥੇ ਕਿ ਲੋਕਾਂ ਨੂੰ ਪੈਕਡ ਫੁੱਡ ਤੋਂ ਇਲਾਵਾ ਸੁੱਕਾ ਰਾਸ਼ਨ, ਪਸ਼ੂ ਚਾਰਾ ਦੀ ਵੰਡ ਕੀਤੀ ਗਈ ਅਤੇ ਇਸ ਇਲਾਕੇ ਵਿੱਚ ਹੁਣ ਤੱਕ ਐਨਡੀਐਫ ਦੀਆਂ ਟੀਮਾਂ ਵੱਲੋਂ 100 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ।

ਇਸੇ ਤਰ੍ਹਾਂ ਕਪੂਰਥਲਾ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 480 ਪਰਿਵਾਰਾਂ ਨੂੰ ਰੈਸੇਕਿਊ ਕੀਤਾ ਗਿਆ ਜਿਨ੍ਹਾਂ ਵਿੱਚ ਸੁਲਤਾਨਪੁਰ ਲੋਧੀ ਵਿੱਚ 200 ਪਰਿਵਾਰ ਭੁਲੱਥ ਵਿੱਚ 180 ਪਰਿਵਾਰ ਅਤੇ ਕਪੂਰਥਲਾ ਵਿੱਚ 100 ਪਰਿਵਾਰ ਸ਼ਾਮਲ ਹਨ।

ਇਸੇ ਤਰ੍ਹਾਂ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਸਸਰਾਲੀ ਕਲੋਨੀ ਵਿਖੇ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਬਿਆਸ ਇਲਾਕੇ ਵਿੱਚ ਹੜ੍ਹ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਊਪੁਰ ਤੇ ਹੋਰਨਾਂ ਨੇੜਲੇ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਡਰੋਨ ਦੀ ਮਦਦ ਨਾਲ ਰਾਹਤ ਸਮੱਗਰੀ ਪਹੁੰਚਾਈ ਗਈ।

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਖੇਤਰ ਨਾਲ ਸਬੰਧਤ ਪਿੰਡ ਘੜੁੰਮ, ਕੁੱਤੀਵਾਲਾ, ਸਭਰਾਂ, ਜੱਲੋਕੇ, ਕੋਟਬੁੱਢਾ, ਭਾਉਵਾਲ, ਰਾਧਲਕੇ ਅਤੇ ਮੁੱਠਿਆਵਾਲਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮੋਟਰ ਬੋਟ ਨਾਲ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ, ਪਸ਼ੂਆਂ ਲਈ ਚਾਰਾ ਅਤੇ ਪਾਣੀ ‘ਚ ਫਸੇ ਲੋਕਾਂ ਦਾ ਰੈਸਕਿਊ ਕਰਨ ਦੀ ਅਗਵਾਈ ਕੀਤੀ।
——-

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
3 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 