• Latest
  • Trending
Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

3 months ago
ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

45 minutes ago
ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

1 hour ago
NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

ਤਿਓਹਾਰੀ ਸੀਜ਼ਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ; ਸਸਤੇ ਹੋਣਗੇ ਖਾਣ ਵਾਲੇ ਤੇਲ

2 hours ago
ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

ਜੇਲ੍ਹ ਵਿੱਚੋਂ ਚੋਣ ਲੜਨਗੇ ਕੈਬਨਿਟ ਮੰਤਰੀ ਸੰਜੀਵ ਅਰੋੜਾ !

2 hours ago
Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

Pakistan : PTI ਦੇ ਲੌਂਗ ਮਾਰਚ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਜਨਤਕ ਇਕੱਠਾਂ ‘ਤੇ ਲਗਾਈ ਪਾਬੰਦੀ 

2 hours ago
ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਲਵ ਐਂਡ ਵਾਰ’ ਤੋਂ ਰਣਬੀਰ ਕਪੂਰ ਦਾ ਫਸਟ ਲੁੱਕ ਜਾਰੀ

3 hours ago
ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

ਫਿਲਮ  ‘Irandu Vaanam’  23 ਅਕਤੂਬਰ ਨੂੰ ਹੋਵੇਗੀ ਰਿਲੀਜ਼ 

3 hours ago
ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

ਉੱਤਰੀ ਕਿਵੂ ਵਿੱਚ ਮਾਮਲੇ ਵਧਣ ਕਾਰਨ ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਅਜੇ ਵੀ ਬੇਕਾਬੂ : WHO

3 hours ago
Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

Asian Games : ਅਨੰਤਜੀਤ-ਪਰੀਨਾਜ਼ ਦੀ ਜੋੜੀ ਨੇ ਸਕੀਟ ਮਿਕਸਡ ਟੀਮ ਮੁਕਾਬਲੇ ਵਿੱਚ ਜਿੱਤਿਆ ਕਾਂਸੀ ਦਾ ਤਗਮਾ

4 hours ago
 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

 ED ਦੇ ਛਾਪਿਆਂ ਵਿਰੁੱਧ ‘ਆਪ’ ਵੱਲੋਂ GMADA ਦਫਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ; ਅੰਦਰ ED ਅਧਿਕਾਰੀਆਂ ਵੱਲੋਂ ਰੇਡ ਜਾਰੀ

4 hours ago
Hindi News
English News
Thursday, September 24, 2026
No Result
View All Result
34 °c
Chandigarh
27 ° Fri
26 ° Sat
23 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

July 8, 2026
in ਖਬਰਾਂ, ਪੰਜਾਬ
Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

Punjab ਸਰਕਾਰ ਦੀ ‘ਆਨਲਾਈਨ NRI ਮਿਲਣੀ’ ਅੱਜ, ਮੰਤਰੀ ਡਾ. ਰਵਜੋਤ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸੁਣਨਗੇ ਸਮੱਸਿਆਵਾਂ

– ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਅੱਜ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਆਨਲਾਈਨ ਐਨ.ਆਰ.ਆਈ. ਮਿਲਣੀ’ , ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਲਈ ਸਮਰਪਿਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਚਾਰਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਹਿੱਸਾ ਲੈਣ ਦੇ ਚਾਹਵਾਨ ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ minister.pa0punjab.gov.in ’ਤੇ ਈਮੇਲ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਉਹ ‘ਆਨਲਾਈਨ ਐਨਆਰਆਈ ਮਿਲਣੀ’ ਲਈ https://forms.gle/PZjpvKu512iPR”649 ਲਿੰਕ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਰਜਿਸਟਰਡ ਐਨ.ਆਰ.ਆਈਜ਼. ਨਿਰਧਾਰਤ ਮਿਤੀ ਅਤੇ ਸਮੇਂ ’ਤੇ https://new.bharatvc.nic.in/join/6978389091 ਲਿੰਕ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਮਲ ਹੋਣ ਦੀ ਆਈਡੀ: 6978389091 ਅਤੇ ਪਾਸਵਰਡ: 968369 ਹੋਵੇਗਾ।

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਅਹਿਮ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ

by Ankit
September 24, 2026
0

ਫੋਟੋਗ੍ਰਾਫਰਸ ਵੈਲਫੇਅਰ ਕਲੱਬ, ਪਟਿਆਲਾ ਵੱਲੋਂ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਫੋਟੋਗ੍ਰਾਫਰ ਅਰਵਿੰਦਰ ਸਿੰਘ ਦਾ ਸਨਮਾਨ ਐਸ.ਏ.ਐਸ. ਨਗਰ (ਮੁਹਾਲੀ), 23 ਸਤੰਬਰ...

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ!

by Jaspreet Kaur
September 24, 2026
0

NEET PG 2026 ਦੇ ਨਤੀਜਿਆਂ ਦਾ ਐਲਾਨ; ਲੱਖਾਂ ਉਮੀਦਵਾਰਾਂ ਦਾ ਇੰਤਜ਼ਾਰ ਹੋਇਆ ਖ਼ਤਮ! ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਨੈਸ਼ਨਲ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ

by Jaspreet Kaur
September 24, 2026
0

ਖ਼ਤਮ ਹੋਈ ED ਦੀ RAID; ਗਮਾਡਾ ਦਫ਼ਤਰ ਤੋਂ ਰਵਾਨਾ ਹੋਈਆਂ ਟੀਮਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਮੋਹਾਲੀ ਸਥਿਤ ਗ੍ਰੇਟਰ...

Most Popular

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

by Ranjit Singh
2 weeks ago
0

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 