• Latest
  • Trending
Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

2 hours ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

3 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

5 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

5 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

5 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

5 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

5 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

6 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

7 hours ago
Hindi News
English News
Monday, August 24, 2026
No Result
View All Result
29 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

June 22, 2025
in ਖਬਰਾਂ, ਪੰਜਾਬ
Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਸੋਸ਼ਲ ਮੀਡੀਆ ਉੱਤੇ ਲੱਚਰਤਾ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ

ਬੱਚਿਆਂ ਦੇ ਮਨ ‘ਤੇ ਮਾੜਾ ਅਸਰ ਪਾਉਣ ਵਾਲੀਆਂ ਗਤੀਵਿਧੀਆਂ ‘ਤੇ ਰੱਖੀ ਜਾਵੇਗੀ ਨਜ਼ਰ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ Punjab Government ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ ‘ਤੇ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।

ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।

ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।

ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ “ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਸਕਾਰਾਤਮਕ ਡਿਜ਼ੀਟਲ ਮਾਹੌਲ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”

—

Tags: BREAKING NEWSBreaking news in PunjabiCabinet Minister Dr. Baljit KaurLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

ਅਲਾਸਕਾ ‘ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ

by Jaspreet Kaur
3 days ago
0

ਅਲਾਸਕਾ 'ਚ ਚਾਰਟਰ ਪਲੇਨ ਹਾਦਸਾਗ੍ਰਸਤ: 2 ਪਾਇਲਟਾਂ ਸਮੇਤ ਜਹਾਜ਼ ਸਵਾਰ ਸਾਰੇ ਯਾਤਰੀਆਂ ਦੀ ਮੌਤ ਅਮਰੀਕਾ, 21 ਅਗਸਤ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 