Punjab ਗਵਰਨਰ ਗੁਲਾਬ ਚੰਦ ਕਟਾਰੀਆ ਚੰਡੀਗੜ੍ਹ PGI ਦਾਖ਼ਲ

ਚੰਡੀਗੜ੍ਹ, 24 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਵਿਖੇ ਕਰਵਾਇਆ ਦਾਖ਼ਲ ਕਰਵਾਇਆ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਗਵਰਨਰ ਗੁਲਾਬ ਚੰਦ ਕਟਾਰੀਆ ਦੇ ਪੈਰ ਤਿਲਕਣ ਕਾਰਨ ਗੰਭੀਰ ਸੱਟ ਲੱਗ ਗਈ ਸੀ। ਜਿਸ ਦੇ ਚਲਦਿਆ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਚੰਡੀਗੜ੍ਹ ਪੀਜੀਆਈ ਵਿਖੇ ਡਾਕਟਰਾਂ ਵੱਲੋਂ ਗਵਰਨਰ (Punjab) ਕਟਾਰੀਆ ਦਾ ਇਲਾਜ ਕੀਤਾ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















