• Latest
  • Trending
Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

1 year ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

13 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

17 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

20 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

25 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

ਕਿਹਾ, ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਅਧਿਆਪਕਾਂ ਦੀ ਤਿਆਰੀ ਤੇ ਪੇਸ਼ੇਵਰ ਟ੍ਰੇਨਿੰਗ ਬਹੁਤ ਅਹਿਮ

June 9, 2025
in ਖਬਰਾਂ, ਪੰਜਾਬ
Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

Punjab ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਧਿਆਪਕਾਂ ਦੀ ਸਿਖ਼ਲਾਈ ’ਤੇ ਦਿੱਤਾ ਜ਼ੋਰ

ਕਿਹਾ, ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਅਧਿਆਪਕਾਂ ਦੀ ਤਿਆਰੀ ਤੇ ਪੇਸ਼ੇਵਰ ਟ੍ਰੇਨਿੰਗ ਬਹੁਤ ਅਹਿਮ

ਐਲ.ਪੀ.ਯੂ. ਵਿਖੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ/ਸੰਸਥਾਵਾਂ ਦੇ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਨਾਲ ਸੰਮੇਲਨ ’ਚ ਕੀਤੀ ਸ਼ਿਰਕਤ, ਨਵੀਂ ਸਿੱਖਿਆ ਨੀਤੀ 2020 ’ਤੇ ਚਰਚਾ

ਫਗਵਾੜਾ, 9 ਜੂਨ (ਵਿਸ਼ਵ ਵਾਰਤਾ):- Punjab ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਅਧਿਆਪਕਾਂ ਦੀ ਸਿਖ਼ਲਾਈ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਿੱਖਿਆ ਸਮਾਜ ਦੀ ਮੁੱਢਲੀ ਜ਼ਰੂਰਤ ਹੈ ਅਤੇ ਅਧਿਆਪਕ ਇਸ ਪ੍ਰਣਾਲੀ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਉੱਚ ਅਤੇ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਕੇ ਵਿਦਿਆਰਥੀ, ਜੋ ਕਿ ਦੇਸ਼ ਦਾ ਭਵਿੱਖ ਹਨ, ਨੂੰ ਹੋਰ ਸਮਰੱਥ ਬਣਾਇਆ ਜਾ ਸਕਦਾ ਹੈ।
ਇਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ/ਸੰਸਥਾਵਾਂ ਦੇ ਵਾਈਸ ਚਾਂਸਲਰਾਂ ਅਤੇ ਡਾਇਰੈਕਟਰਾਂ ਨਾਲ ਮਹੱਤਵਪੂਰਣ ਸੰਮੇਲਨ ਦੌਰਾਨ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਸਕੂਲ ਪੱਧਰ ’ਤੇ ਦਿੱਤੀ ਜਾਣ ਵਾਲੀ ਸਿੱਖਿਆ ਵਿਦਿਆਰਥੀ ਦੀ ਜ਼ਿੰਦਗੀ ਦੀ ਨੀਂਹ ਬਣਾਉਂਦੀ ਹੈ। ਵਿਦਿਆਰਥੀ, ਜੋ ਇਸ ਉਮਰ ਦੌਰਾਨ ਸਿੱਖਦੇ ਹਨ, ਉਹ ਜ਼ਿੰਦਗੀ ਭਰ ਉਨ੍ਹਾਂ ਦੇ ਨਾਲ ਰਹਿੰਦਾ ਹੈ। ਇਸ ਲਈ ਦੇਸ਼ ਦੇ ਭਵਿੱਖ ਦੇ ਨਿਰਮਾਣ ਲਈ ਅਧਿਆਪਕਾਂ ਦੀ ਤਿਆਰੀ ਅਤੇ ਉਨ੍ਹਾਂ ਦੀ ਪੇਸ਼ੇਵਰ ਟ੍ਰੇਨਿੰਗ ਬਹੁਤ ਅਹਿਮ ਹੋ ਜਾਂਦੀ ਹੈ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਊਂਡਰ ਚਾਂਸਲਰ ਡਾ.ਅਸ਼ੋਕ ਕੁਮਾਰ ਮਿੱਤਲ ਵੀ ਮੌਜੂਦ ਸਨ।
ਇਸ ਸੰਮੇਲਨ ਵਿੱਚ ਭਾਰਤ ਸਰਕਾਰ ਵੱਲੋਂ ਤਜਵੀਜ਼ਤ ਨਵੀਂ ਸਿੱਖਿਆ ਨੀਤੀ 2020 ’ਤੇ ਚਰਚਾ ਕੀਤੀ ਗਈ, ਜਿਸ ਤਹਿਤ ਇੰਟੈਗ੍ਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਣੀ ਹੈ। ਇਸ ਨੀਤੀ ਤਹਿਤ ਬੀ.ਐਡ, ਜੋ ਕਿ ਪਹਿਲਾਂ ਗ੍ਰੈਜੂਏਸ਼ਨ ਤੋਂ ਬਾਅਦ ਹੁੰਦੀ ਸੀ, ਇਸ ਕੋਰਸ ਨੂੰ ਚਾਰ ਸਾਲ ਦਾ ਕਰਨ ਦੀ ਤਜਵੀਜ਼ ਹੈ।
ਰਾਜਪਾਲ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਅਧਿਆਪਕਾਂ ਦੀ ਤਿਆਰੀ ਨੂੰ ਹੋਰ ਵਿਗਿਆਨਕ ਅਤੇ ਵਿਵਸਥਿਤ ਬਣਾਉਣ ’ਤੇ ਜ਼ੋਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਗੁਣਵੱਤਾ ਲਿਆਉਣ ਲਈ ਸਿਰਫ਼ ਢਾਂਚਾ ਬਣਾਉਣਾ ਕਾਫੀ ਨਹੀਂ, ਸਗੋਂ ਅਧਿਆਪਕਾਂ ਦੀ ਸਮਰੱਥਾ ਵਿਚ ਵੀ ਲਗਾਤਾਰ ਸੁਧਾਰ ਲਿਆਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਨਵੀਂ ਨੀਤੀ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸੂਬੇ ਦੀਆਂ ਕਈ ਯੂਨੀਵਰਸਿਟੀਆਂ ਵੱਲੋਂ ਇਸ ਨਵੇਂ ਕੋਰਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਸੰਮੇਲਨ ਹੋਰ ਯੂਨੀਵਰਸਿਟੀਆਂ ਨੂੰ ਵੀ ਇਸ ਕੋਰਸ ਦੀ ਸ਼ੁਰੂਆਤ ਲਈ ਪ੍ਰੇਰਿਤ ਕਰੇਗਾ, ਜਿਸ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬ ਵਿੱਚ ਪਹਿਲਾਂ ਹੀ ਉੱਚ ਪੱਧਰ ਦੀ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬਾ ਇਸ ਨੂੰ ਹੋਰ ਸਿਖ਼ਰਾ ’ਤੇ ਲਿਜਾ ਕੇ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਦੀ ਅਗਵਾਈ ਕਰ ਸਕਦਾ ਹੈ।
ਸੰਮੇਲਨ ਦੌਰਾਨ ਨੈਸ਼ਨਲ ਕਾਊਂਸਲ ਫਾਰ ਟੀਚਰ ਐਜੂਕੇਸ਼ਨ ਦੇ ਚੇਅਰਮੈਨ ਪ੍ਰੋ. (ਡਾ.) ਪੰਕਜ ਅਰੋੜਾ ਨੇ ਆਈ.ਟੀ.ਈ.ਪੀ. ਦੀਆਂ ਮੁੱਖ ਵਿਸ਼ੇਸ਼ਤਾਵਾਂ ਅਤੇ ਉਦੇਸ਼ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਅੱਜ ਦੇ ਸੰਮੇਲਨ ਲਈ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਵਾਈਸ ਚਾਂਸਲਰ ਐਲ.ਪੀ.ਯੂ. ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਦੌਰਾਨ ਪ੍ਰੋ. (ਡਾ.) ਅਮਿਤ ਕਾਟਸ, ਫੈਕਲਟੀ ਆਫ ਐਜੂਕੇਸ਼ਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਵੱਲੋਂ ਵੀ ਆਈ.ਟੀ.ਈ.ਪੀ.’ਤੇ ਪੇਸ਼ਕਾਰੀ ਦਿੱਤੀ ਗਈ।
ਉਪਰੰਤ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸੰਮੇਲਨ ਦੇ ਮੁੱਖ ਬੁਲਾਰਿਆਂ ਅਤੇ ਹੋਰਨਾਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਯੂਨੀਵਰਸਿਟੀ ਵਿਖੇ ਸਪੋਰਸਟ ਕੰਪਲੈਕਸ ਦਾ ਵੀ ਦੌਰਾ ਕੀਤਾ।
ਜ਼ਿਕਰਯੋਗ ਹੈ ਕਿ ਇਹ ਸੰਮੇਲਨ ਰਾਜਪਾਲ ਪੰਜਾਬ ਵੱਲੋਂ ਰਾਜ ਭਵਨ ਵਿੱਚ ਵਾਈਸ ਚਾਂਸਲਰਾਂ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਦੀ ਲੜੀ ਦਾ ਹਿੱਸਾ ਹੈ, ਜਿਨ੍ਹਾਂ ਵਿੱਚ ਉਹ ਨਿਯਮਿਤ ਤੌਰ ’ਤੇ ਸਿੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦੇ ਰਹਿੰਦੇ ਹਨ। ਇਸ ਤੋਂ ਇਲਾਵਾ ਨੈਕ ਗ੍ਰੇਡੇਸ਼ਨ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਬੈਠਕਾਂ ਕਰ ਚੁੱਕੇ ਹਨ।
ਇਸ ਮੌਕੇ ਪ੍ਰਮੁੱਖ ਸਕੱਤਰ ਟੂ ਗਵਰਨਰ ਵਿਵੇਕ ਪ੍ਰਤਾਪ ਸਿੰਘ, ਡਾਇਰੈਕਟਰ ਉੱਚ ਸਿੱਖਿਆ ਪੰਜਾਬ ਗਿਰੀਸ਼ ਦਿਆਲਨ, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ, ਪਰੋ ਚਾਂਸਲਰ ਡਾ. ਰਸ਼ਮੀ ਮਿੱਤਲ, ਆਈ.ਏ.ਐਸ. ਅਧਿਕਾਰੀ ਲਲਿਤ ਜੈਨ ਆਦਿ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

Most Popular

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

by Navjot
6 days ago
0

ਨਵੀਂ ਦਿੱਲੀ, 7 ਨਵੰਬਰ (ਵਿਸ਼ਵ ਵਾਰਤਾ) - ਪਸ਼ੂ ਪਾਲਣ ਅਤੇ ਡੇਅਰੀ ਵਿਭਾਗ (DAHD) ਨੇ, ICAR-ਨੈਸ਼ਨਲ ਇੰਸਟੀਚਿਊਟ ਆਫ਼ ਵੈਟਰਨਰੀ ਐਪੀਡੈਮੀਓਲੋਜੀ ਐਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 