Punjab: Governor ਨੇ 16ਵੀਂ ਪੰਜਾਬ ਵਿਧਾਨ ਸਭਾ ਦੇ 10ਵਾਂ (ਵਿਸ਼ੇਸ਼) ਸੈਸ਼ਨ ਦਾ ਕੀਤਾ ਉਠਾਣ
ਚੰਡੀਗੜ੍ਹ 19 ਦਸੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਦੇ ਰਾਜਪਾਲ ਦੁਆਰਾ ਮਿਤੀ 17 ਦਸੰਬਰ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 24 ਨਵੰਬਰ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

ਪੰਜਾਬ, ਦੇਸ਼ ਅਤੇ ਵਿਦੇਸ਼ ਦੀਆਂ ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























