• Latest
  • Trending
PUNJAB ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ

1 year ago
Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

1 minute ago
UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

13 minutes ago
Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

41 minutes ago
Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

1 hour ago
Skyroot ਨੇ ਭਾਰਤ ਦਾ ਪਹਿਲਾ ਪ੍ਰਾਈਵੇਟ ਔਰਬਿਟਲ ਰਾਕੇਟ ਵਿਕਰਮ-1 ਕੀਤਾ ਲਾਂਚ

Australia: ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਮਹਿਲਾ ਇੰਸਪੈਕਟਰ ਨੇ ਸ਼ਿਕਾਇਤਕਰਤਾ ਨੂੰ ਜੜੇ ਥੱਪੜ !

3 hours ago
Big Breaking: CJP ਦੇ ਸੰਸਥਾਪਕ ਦੀਪਕ ਭੁੱਖ ਹੜਤਾਲ ‘ਤੇ ਬੈਠੇ

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

4 hours ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

5 hours ago
Hindi News
English News
Saturday, July 18, 2026
No Result
View All Result
40 °c
Chandigarh
35 ° Sun
28 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ

ਜਨ ਯਾਤਰਾ ਸ੍ਰੀ ਰਾਮ ਭਵਨ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗੀ

March 25, 2025
in ਖਬਰਾਂ, ਚੰਡੀਗੜ੍ਹ, ਪੰਜਾਬ
PUNJAB ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ

PUNJAB ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ

ਜਨ ਯਾਤਰਾ ਸ੍ਰੀ ਰਾਮ ਭਵਨ ਤੋਂ ਸਵੇਰੇ 9 ਵਜੇ ਰਵਾਨਾ ਹੋਵੇਗੀ

ਐਸ.ਏ.ਐਸ.ਨਗਰ, 25 ਮਾਰਚ, 2025 (ਸਤੀਸ਼ ਕੁਮਾਰ ਪੱਪੀ):- PUNJAB ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 27 ਮਾਰਚ, 2025 ਨੂੰ ਸਵੇਰੇ ਸ਼੍ਰੀ ਰਾਮ ਭਵਨ ਖਰੜ ਤੋਂ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ। ਇਹ ਯਾਤਰਾ ਆਰੀਆ ਕਾਲਜ ਰੋਡ, ਬਾਂਸਾਵਾਲੀ ਚੁੰਗੀ, ਨੈਸ਼ਨਲ ਹਾਈਵੇ (ਖਰੜ-ਚੰਡੀਗੜ੍ਹ ਰੋਡ), ਕਿਲਾ ਕੰਪਲੈਕਸ, ਕ੍ਰਿਸਚੀਅਨ ਸਕੂਲ, ਗਿੱਲ ਹਸਪਤਾਲ ਰੋਡ, ਲਾਂਡਰਾ ਰੋਡ, ਭੂਰੂ ਚੌਕ, ਮੇਨ ਬਜ਼ਾਰ ਖਰੜ, ਪੱਕਾ ਦਰਵਾਜਾ, ਆਰੀਆ ਕਾਲਜ ਰੋਡ ਤੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਵਿਖੇ ਵਾਪਸ ਆ ਕੇ ਸਮਾਪਤ ਹੋਵੇਗੀ, ਜਿੱਥੇ ਪੰਜਾਬ ਦੇ ਰਾਜਪਾਲ ਦੇ ਸਨਮਾਨ ਵਿੱਚ ਨਾਗਰਿਕ ਅਭਿਨੰਦਨ ਸਮਾਗਮ ਹੋਵੇਗਾ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਰਾਜਪਾਲ ਪੰਜਾਬ 27 ਮਾਰਚ ਨੂੰ ਸਵੇਰੇ 8:30 ਵਜੇ ਸ਼੍ਰੀ ਰਾਮ ਭਵਨ ਪਹੁੰਚਣਗੇ। ਮਹਾਰਾਜਾ ਅਜ ਸਰੋਵਰ ਦੀ ਪਰਿਕਰਮਾ (ਧਾਰਮਿਕ ਯਾਤਰਾ) ਕਰਨ ਤੋਂ ਬਾਅਦ, ਉਹ ਸਰੋਵਰ ਦੇ ਵਿਚਕਾਰ ਭਗਵਾਨ ਰਾਮ ਦੇ ਵਿਸ਼ਾਲ ਮੰਦਰ ਦੀ ਉਸਾਰੀ ਲਈ ਕਾਰ ਸੇਵਾ ਵੀ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸ਼੍ਰੀ ਰਾਮ ਮੰਦਰ ਅਜ ਸਰੋਵਰ ਵਿਕਾਸ ਸਮਿਤੀ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਮਦਦ ਨਾਲ ਪੰਜਾਬ ਸਰਕਾਰ ਦੇ ਸੰਦੇਸ਼ ‘ਯੁੱਧ ਨਸ਼ਿਆਂ ਵਿਰੁਧ’ ਦੀ ਕੜੀ ਵਜੋਂ ਉਲੀਕਿਆ ਗਿਆ ਹੈ।

ਪੰਜਾਬ ਦੇ ਰਾਜਪਾਲ ਦੀ ਅਗਵਾਈ ਵਾਲੀ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ, ਐੱਸ ਡੀ ਐਮ ਨੇ ਕਿਹਾ ਕਿ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੇ ਰੂਟ ਦੇ ਸਾਰੇ ਪ੍ਰਬੰਧ ਪ੍ਰਸ਼ਾਸਨ ਵੱਲੋਂ ਮੁਕੰਮਲ ਕਰ ਲਏ ਗਏ ਹਨ।

Tags: BREAKING NEWSChandigarhLatest Punjab newsLatest Punjab news in PunjabimohaliPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

by Jaspreet Kaur
July 18, 2026
0

UK ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ ਲੰਡਨ, 18 ਜੁਲਾਈ ( ਵਿਸ਼ਵ ਵਾਰਤਾ) :...

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ

by Ranjit Singh
July 18, 2026
0

Breaking: ਸਲਮਾਨ ਖਾਨ ਤੋਂ ਬਾਅਦ ਆਮਿਰ ਖਾਨ ਨੂੰ ਮਿਲੀ ਲਾਰੈਂਸ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਚੰਡੀਗੜ੍ਹ, 18 ਜੁਲਾਈ (ਵਿਸ਼ਵ...

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ

by Ranjit Singh
July 18, 2026
0

Big Breaking: ਫਿਰੌਤੀ ਮੰਗਣ ਦਾ ਮਾਮਲਾ: SHO ਨਾਗਰਾ ਨੌਕਰੀ ਤੋਂ ਬਰਖਾਸਤ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ) – ਐਫਬੀਆਈ ਦੇ ਆਪ੍ਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

Punjab ‘ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ !

by Ranjit Singh
July 18, 2026
0

Punjab 'ਚ ਕੱਲ੍ਹ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹਿਣਗੇ ਸਕੂਲ ! - ਅਧਿਆਪਕਾਂ ਨੂੰ ਕੋਈ ਛੁੱਟੀ ਨਹੀਂ; ਸਰਕਾਰ ਨੇ...

Most Popular

ਰੋਮਾਂਟਿਕ ਕਾਮੇਡੀ ‘ਕਾਕਟੇਲ 2’ ਬਾਕਸ-ਆਫਿਸ ‘ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ 

by Navjot
3 weeks ago
0

ਰੋਮਾਂਟਿਕ ਕਾਮੇਡੀ ‘Cocktail 2’ ਬਾਕਸ-ਆਫਿਸ 'ਤੇ ਸਾਬਤ ਹੋਈ ਇੱਕ ਵੱਡੀ ਹਿੱਟ ਫਿਲਮ    ਮੁੰਬਈ, 24 ਜੂਨ (ਵਿਸ਼ਵ ਵਾਰਤਾ)  ਹਾਲ ਹੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 