• Latest
  • Trending
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

2 months ago
Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

13 minutes ago
Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

21 minutes ago
Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

37 minutes ago
Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

1 hour ago
Cricket: ਸਾਬਕਾ ਕਪਤਾਨ ਰੋਹਿਤ ਸ਼ਰਮਾ ਨੇ ਸ਼੍ਰੇਅਸ ਅਈਅਰ ਦੀ ਕਪਤਾਨੀ ‘ਤੇ ਦਿੱਤਾ ਵੱਡਾ ਬਿਆਨ

2 hours ago
USA ਦੀ ਸੰਸਦ ‘ਚ H-1B ਵੀਜ਼ਾ ਪ੍ਰੋਗਰਾਮ ਵਿੱਚ ਬਦਲਾਅ ਵਾਲਾ ਬਿੱਲ ਪੇਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਚੰਡੀਗੜ੍ਹ ਟੈਸਟ ਦਾ ਦੂਜਾ ਦਿਨ – ਭਾਰਤ ਨੇ ਲੰਚ ਤੱਕ 475 ਦੌੜਾਂ ਬਣਾਈਆਂ, ਟੀਮ ਵੱਡੇ ਸਕੋਰ ਵੱਲ

Entertainment: ਮੇਹਰ ਮਿੱਤਲ ਦੀ ਯਾਦ ਵਿੱਚ ਹੋਵੇਗਾ ‘ਸ਼ਾਰਟ ਫਿਲਮ ਫੈਸਟੀਵਲ’

4 hours ago
Mohali ਮੇਅਰ ਦੀ ਚੋਣ 9 ਜੂਨ ਨੂੰ: ਵਿਧਾਇਕ ਕੁਲਵੰਤ ਸਿੰਘ ‘ਆਪ ਕੌਂਸਲਰਾਂ’ ਨੂੰ ਲੈ ਕੇ ਨਿੱਕਲੇ ਪਹਾੜਾਂ ਨੂੰ

Punjab: ਸਸਪੈਂਡ DIG ਭੁੱਲਰ ਨੂੰ ਸੀਬੀਆਈ ਅਦਾਲਤ ਤੋਂ ਲੱਗਿਆ ਝਟਕਾ

5 hours ago
Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Hindi News
English News
Sunday, June 7, 2026
No Result
View All Result
40 °c
Chandigarh
38 ° Mon
38 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

April 16, 2026
in ਖਬਰਾਂ, ਪੰਜਾਬ
Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

Punjab: ਪੰਜਾਬ ਦੇ ਗਵਰਨਰ ਅੱਜ ਤੋਂ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ

ਪਠਾਨਕੋਟ, 16 ਅਪ੍ਰੈਲ 2026 – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਤੋਂ ਤਿੰਨ ਦਿਨ ਲਈ ਮਤਲਬ ਕਿ 16 ਤੋਂ 18 ਅਪ੍ਰੈਲ 2026 ਨੂੰ ਪਠਾਨਕੋਟ, ਬਟਾਲਾ ਅਤੇ ਆਸ-ਪਾਸ ਦੇ ਸਰਹੱਦੀ ਇਲਾਕਿਆਂ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਹ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸਥਾਨਕ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ।

ਇਸ ਦੌਰਾਨ ਪੰਜਾਬ ਦੇ ਗਵਰਨਰ ਸਰਹੱਦੀ ਸੁਰੱਖਿਆ ਅਤੇ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਨਗੇ। ਇਸ ਤੋਂ ਇਲਾਵਾ ਪਠਾਨਕੋਟ ਵਿੱਚ ਅਧਿਕਾਰੀਆਂ ਨਾਲ ਮੁਲਾਕਾਤ ਅਤੇ ਸਰਹੱਦੀ ਖੇਤਰਾਂ ਦਾ ਨਿਰੀਖਣ ਕਰਨਗੇ। ਇਸ ਦੇ ਨਾਲ ਹੀ ਉਹ ਵਿਲੇਜ ਡਿਫੈਂਸ ਕਮੇਟੀਆਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਨਸ਼ੇ ਖਿਲਾਫ ਨੌਜਵਾਨਾਂ ਨੂੰ ਸਹੁੰ ਚੁਕਾਉਣਗੇ। ਇਹ ਦੌਰਾ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਅਤੇ ਵਿਕਾਸ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

by Ranjit Singh
June 7, 2026
0

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ ਚੰਡੀਗੜ੍ਹ, 7 ਜੂਨ (ਵਿਸ਼ਵ...

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

by Jaspreet Kaur
June 7, 2026
0

Punjab ਭਾਜਪਾ ਦੇ ਜਨਰਲ ਸਕੱਤਰ ਜਗਮੋਹਨ ਰਾਜੂ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ...

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

Cricket: ਚੰਡੀਗੜ੍ਹ ਟੈਸਟ – ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ

by Ranjit Singh
June 7, 2026
0

Cricket: ਚੰਡੀਗੜ੍ਹ ਟੈਸਟ - ਭਾਰਤ ਨੇ ਆਪਣੀ ਪਹਿਲੀ ਪਾਰੀ ਐਲਾਨੀ - ਭਾਰਤ ਨੇ ਪਹਿਲੀ ਪਾਰੀ 'ਚ 8 ਵਿਕਟਾਂ 'ਤੇ 564...

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?

by Ranjit Singh
June 7, 2026
0

Punjab: ਥਾਣਿਆਂ ਵਿੱਚ ਜ਼ਬਤ ਕੀਤੇ ਵਾਹਨਾਂ ਨੂੰ ਲੈ ਕੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਕੀ ਹੁਕਮ ਕੀਤੇ ਜਾਰੀ ?...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ

by Ranjit Singh
June 7, 2026
0

Punjab ਦੇ ਸਾਬਕਾ ਮੁੱਖ ਮੰਤਰੀ ਦੇ ਨਾਂ ’ਤੇ ਲਾਹੌਰ ਦੇ ਕਾਲਜ ’ਚ ਕਲਾਸਰੂਮ ਦਾ ਹੋਵੇਗਾ ਨਾਮਕਰਨ ਚੰਡੀਗੜ੍ਹ, 7 ਜੂਨ (ਵਿਸ਼ਵ...

Most Popular

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss

by Jaspreet Kaur
3 weeks ago
0

IPL 2026 LSG vs CSK : ਲਖਨਊ ਸੁਪਰ ਜਾਇੰਟਸ ਨੇ ਜਿੱਤਿਆ Toss ਨਵੀ ਦਿੱਲੀ, 15 ਮਈ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 