• Latest
  • Trending
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

3 weeks ago
ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

2 minutes ago
ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

6 minutes ago
ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

11 minutes ago
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

14 minutes ago
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

18 minutes ago
ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

20 minutes ago
Punjab : ਪਟਿਆਲਾ ਵਿੱਚ ‘ਨਾਰੀ ਸ਼ਕਤੀ ਵੰਦਨ’ ਮਾਰਚ ਵਿੱਚ ਹਜ਼ਾਰਾਂ ਔਰਤਾਂ ਨੇ ਲਿਆ ਹਿੱਸਾ

45 minutes ago
Delhi ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਦੀ ਵਧਾਈ ਸੁਰੱਖਿਆ…! ਜਾਣੋ ਕਿਉਂ ?

2 hours ago
Ghaziabad ‘ਚ ਸੈਂਕੜੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲ ਸਮੇਤ ਗੋਲੀ ਸਿੱਕਾ ਬਰਾਮਦ

Haryana:  ਦੋ ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Hindi News
English News
Thursday, April 16, 2026
No Result
View All Result
33 °c
Chandigarh
32 ° Fri
33 ° Sat
33 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਬੈਠਕ ‘ਚ ਅਹਿਮ ਮੁੱਦਿਆਂ ‘ਤੇ ਚਰਚਾ

March 26, 2026
in ਖਬਰਾਂ, ਪੰਜਾਬ
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ PUNJAB GOVT-ਨੀਨਾ ਮਿੱਤਲ

-ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਬੈਠਕ ‘ਚ ਅਹਿਮ ਮੁੱਦਿਆਂ ‘ਤੇ ਚਰਚਾ

-ਭਗਵੰਤ ਮਾਨ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਰਾਖੀ ਲਈ ਤਤਪਰ- ਧਮੋਲੀ, ਟਿੰਕੂ ਬਾਂਸਲ

ਰਾਜਪੁਰਾ, 26 ਮਾਰਚ (ਵਿਸ਼ਵ ਵਾਰਤਾ);- ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਮਹਿੰਦਰ ਗੰਜ ਬਾਜ਼ਾਰ ਪੁਰਾਣਾ ਬੱਸ ਸਟੈਂਡ ਮਾਰਕਿਟ ਰਾਜਪੁਰਾ ਵਿੱਚ ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਐਮਐਲ ਏ ਨੀਨਾ ਮਿੱਤਲ ਅਤੇ ਟ੍ਰੇਡਰ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਹੇਠਲੇ ਪੱਧਰ ‘ਤੇ ਹੀ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ। ਧਮੋਲੀ ਨੇ ਕਿਹਾ ਹੈ ਭਗਵੰਤ ਮਾਨ ਸਰਕਾਰ ਵਪਾਰੀਆਂ ਦੇ ਹਿਤਾਂ ਦੀ ਰਾਖੀ ਲਈ ਤਤਪਰ ਹੈ।

ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੀ ਸਮੱਸਿਆਵਾਂ ਦੱਸੀਆਂ, ਜਿਸ ‘ਤੇ ਐੱਸ ਡੀ ਐੱਮ ਨਮਨ ਮਾਰਕਨ ਅਤੇ ਡੀ ਐੱਸ ਪੀ ਮਨਜੀਤ ਸਿੰਘ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਰਾਜਪੁਰਾ ਦੇ ਬਜ਼ਾਰਾਂ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ। ਵਪਾਰੀਆਂ ਨੇ ਸਫਾਈ ਪ੍ਰਬੰਧ, ਟ੍ਰੈਫਿਕ ਸਮੱਸਿਆਵਾਂ, ਪਾਰਕਿੰਗ ਦੀ ਕਮੀ ਤੇ ਬੁਨਿਆਦੀ ਢਾਂਚੇ ਦੇ ਸੁਧਾਰ ਸਬੰਧੀ ਆਪਣੀਆਂ ਚਿੰਤਾਵਾਂ ਰੱਖੀਆਂ।

ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਸੰਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਬੈਠਕ ਦੌਰਾਨ ਐਡਵੋਕੇਟ ਲਵਿਸ਼ ਮਿੱਤਲ, ਵਪਾਰ ਮੰਡਲ ਦੇ ਪ੍ਰਧਾਨ ਰਾਮੇਸ਼ ਪਾਹੂਜਾ, ਗਗਨ ਖੁਰਾਨਾ, ਦਾਰਾ ਸਿੰਘ, ਸੋਹਣਾ ਗਾਰਮੈਂਟਸ, ਰਿੰਪੀ, ਲੱਕੀ ਮੈਨਰੋ, ਰਾਕੇਸ਼ ਮੈਨਰੋ, ਪਰਵਿੰਦਰ ਸਿੰਘ, ਮਨੋਜ ਸਮੇਤ ਟ੍ਰੇਡਰ ਕਮਿਸ਼ਨ ਦੇ ਮੈਂਬਰ ਬਿਕਰਮ ਸਿੰਘ, ਜਸਵਿੰਦਰ ਸਿੰਘ ਸੁਨੇਜਾ, ਮਨੀਸ਼ ਸ਼ਰਮਾ, ਮੁਕੇਸ਼ ਗੁਪਤਾ, ਅਸ਼ੋਕ ਕੁਮਾਰ ਤੇ ਸੰਗਠਨ ਇੰਚਾਰਜ ਰਿਤੇਸ਼ ਬਾਂਸਲ, ਸਚਿਨ ਮਿੱਤਲ ਮਹਿੰਦਰਗੰਜ ਮਾਰਕੀਟ ਪ੍ਰਧਾਨ ਜਸਬੀਰ ਸਿੰਘ ਚੀਮਾ, ਰਾਜੇਸ਼ ਬਾਵਾ, ਜਸਪ੍ਰੀਤ, ਰਤਨੇਸ਼ ਜਿੰਦਲ, ਪੰਕਜ ਲੂਥਰਾ, ਭਵਨ ਉਤਰੇਜਾ, ਰਾਮ ਸ਼ਰਨ, ਦਿਨੇਸ਼ ਪੁਰੀ, ਐਡਵੋਕੇਟ ਸੰਦੀਪ ਬਾਵਾ, ਅਮਨ ਸੈਣੀ, ਮੇਜਰ, ਨਿਤਿਨ ਪਹੁਜਾ, ਰਿਸ਼ੀ ਸ਼ਾਹੀ ਆਦਿ ਮੌਜੂਦ ਸਨ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ

by Ankit
April 16, 2026
0

ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ...

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

by Ankit
April 16, 2026
0

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ...

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
April 16, 2026
0

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 16 ਅਪ੍ਰੈਲ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ

by Ankit
April 16, 2026
0

  ਪੰਜਾਬ ਪੁਲਿਸ, ਆਈ.ਆਈ.ਟੀ. ਰੋਪੜ ਨਾਲ ਮਿਲ ਕੇ ਏਆਈ-ਅਧਾਰਤ ਅਪਰਾਧ ਨਿਯੰਤਰਣ ਪ੍ਰਣਾਲੀ ਨੂੰ ਮਜ਼ਬੂਤ ਕਰੇਗੀ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਵਿਸਤ੍ਰਿਤ...

Most Popular

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

by Ankit
3 weeks ago
0

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ ਚੰਡੀਗੜ੍ਹ 29 ਮਾਰਚ, 2026 (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 