• Latest
  • Trending
PUNJAB GOVT ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB GOVT ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 months ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

9 seconds ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

36 minutes ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

2 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

2 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

2 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

3 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

3 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

5 hours ago
Hindi News
English News
Saturday, August 29, 2026
No Result
View All Result
35 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 'ਤੇ ਕਾਲ ਕਰਨ ਲਈ ਕਿਹਾ

March 2, 2026
in ਖਬਰਾਂ, ਪੰਜਾਬ
PUNJAB GOVT ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB GOVT ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ 0172 2260042, 0172 2260043 ਜਾਂ ਵਟਸਅੱਪ ਨੰ. +91 94787 79112 ‘ਤੇ ਕਾਲ ਕਰਨ ਲਈ ਕਿਹਾ
  • ਜੰਗ ਪ੍ਰਭਾਵਿਤ ਖਾੜੀ ਖੇਤਰ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਭਾਰਤ ਸਰਕਾਰ ਨੂੰ ਦਖਲ ਦੇਣ ਦੀ ਅਪੀਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਵੱਲੋਂ ਫਸੇ ਹੋਏ ਪੰਜਾਬੀਆਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਸਰਕਾਰ ਇਸ ਮੁਸੀਬਤ ਦੌਰਾਨ ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

    ਚੰਡੀਗੜ੍ਹ, 2 ਮਾਰਚ 2026 (ਵਿਸ਼ਵ ਵਾਰਤਾ);-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 ‘ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬੀ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇੱਕ ਹੈਲਪਲਾਈਨ ਜਾਰੀ ਕੀਤੀ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਜਾਂ ਉਸ ਦਾ ਪਰਿਵਾਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ ਤਾਂ ਉਹ ਇਨ੍ਹਾਂ ਨੰਬਰਾਂ ‘ਤੇ ਕਾਲ ਕਰ ਸਕਦੇ ਹਨ।”

ਉਨ੍ਹਾਂ ਨੇ ਮੁਸੀਬਤ ਵਿੱਚ ਫਸੇ ਲੋਕਾਂ ਨੂੰ ਪੂਰੀ ਮਦਦ ਦਾ ਭਰੋਸਾ ਦਿੰਦਿਆਂ ਐਲਾਨ ਕੀਤਾ ਕਿ ਇੱਕ ਸਮਰਪਿਤ ਹੈਲਪਲਾਈਨ ਅਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ-ਰਾਤ ਕਾਰਜਸ਼ੀਲ ਰਹੇਗਾ। ਉਨ੍ਹਾਂ ਅੱਗੇ ਕਿਹਾ, “ਜੇਕਰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਲੋਕ 0172 2260042 ਅਤੇ 0172 2260043 ‘ਤੇ ਕਾਲ ਕਰ ਸਕਦੇ ਹਨ ਜਾਂ +91 94787 79112 ‘ਤੇ ਵਟਸਅੱਪ ਰਾਹੀਂ ਮੈਸੇਜ ਭੇਜ ਸਕਦੇ ਹਨ।”

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਫਸੇ ਲੋਕਾਂ ਨੂੰ ਜਲਦ ਤੋਂ ਜਲਦ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।” ਖਾੜੀ ਦੇਸ਼ਾਂ ਵਿੱਚ ਫਸੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਉਨ੍ਹਾਂ ਨੇ ਭਾਰਤ ਸਰਕਾਰ ਨੂੰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਤਰੁੰਤ ਦਖਲ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਜੰਗ ਪ੍ਰਭਾਵਿਤ ਖਾੜੀ ਦੇਸ਼ਾਂ ਵਿੱਚ ਫਸੇ ਸਾਰੇ ਲੋਕਾਂ ਦੀ ਮਦਦ ਲਈ ਤੁਰੰਤ ਲੋੜੀਂਦੇ ਕਦਮ ਚੁੱਕੇਗੀ।

Tags: BREAKING NEWSBreaking news in PunjabiPUNJABPUNJAB CMPUNJAB GOVTPunjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

by Jaspreet Kaur
August 29, 2026
0

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ 'ਤੇ ਸਖ਼ਤੀ: ਜਾਰੀ ਹੋਣਗੇ Show-Cause Notice ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) – ਬੀਤੀ 27...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 