• Latest
  • Trending
PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

8 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

7 minutes ago
Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

12 minutes ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

16 minutes ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

26 minutes ago
Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

Punjab: ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਲਈ ਅਕਾਲੀ-ਭਾਜਪਾ ਇਕੱਠੇ ਹੋਏ – ਆਪ

37 minutes ago
Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

Punjab: ਅਕਾਲੀ-ਭਾਜਪਾ ਗਠਜੋੜ ਪੰਜਾਬ ਦੀ ਰਾਜਨੀਤਕ, ਆਰਥਿਕ ਅਤੇ ਸਮਾਜਿਕ ਬਿਹਤਰੀ ਲਈ ਅਹਿਮ ਕਦਮ – SGPC ਪ੍ਰਧਾਨ

48 minutes ago
Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 November 2026 | Ang 504 I ਅੱਜ ਦਾ ਹੁਕਮਨਾਮਾ

2 hours ago
ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ‘ਚ ਵੱਡੀ ਵਾਰਦਾਤ! 2 ਕੁੱਤਿਆਂ ਤੇ ਮਾਂ ਨੂੰ ਗੋਲੀ ਮਾਰਨ ਮਗਰੋਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

10 hours ago
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਨਿਯੁਕਤ ਕੀਤਾ ਨਵਾਂ ਮੀਡੀਆ ਕੋਆਰਡੀਨੇਟਰ

11 hours ago
ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

ਅਕਾਲੀ-ਭਾਜਪਾ ਦਾ ਗਠਜੋੜ ‘ਨਾਪਾਕ, ਮੌਕਾਪ੍ਰਸਤ ਅਤੇ ਗੈਰ-ਸਿਧਾਂਤਕ’; Punjab ਦੇ ਲੋਕ ਇਨ੍ਹਾਂ ਨੂੰ ਕਦੇ ਮੂੰਹ ਨਹੀਂ ਲਾਉਣਗੇ: ਹਰਪਾਲ ਸਿੰਘ ਚੀਮਾ

11 hours ago
Hindi News
English News
Wednesday, November 25, 2026
No Result
View All Result
10 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

March 15, 2026
in ਖਬਰਾਂ, ਪੰਜਾਬ
PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

PUNJAB GOVT ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਚੰਡੀਗੜ੍ਹ 15 ਮਾਰਚ 2026 ( ਵਿਸ਼ਵ ਵਾਰਤਾ);- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ।

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ ਅਤੇ ਵਿਸ਼ਵ ਪੱਧਰ ‘ਤੇ ਪ੍ਰਤੀਯੋਗੀ ਖੇਤਰ ਵਿੱਚ ਬਦਲਣ ਵਿੱਚ ਸਹਾਈ ਹੋਣਗੇ। ਐਮਐਸਐਮਈਜ਼ ਪੰਜਾਬ ਵਿੱਚ ਮੁਕਾਬਲੇਬਾਜ਼ੀ ਨੂੰ ਵਧਾਉਣ, ਵਿੱਤ, ਤਕਨਾਲੋਜੀ, ਬਾਜ਼ਾਰਾਂ, ਹੁਨਰਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਕਲੱਸਟਰ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਿੰਗਲ ਸੰਸਥਾਗਤ ਪਲੇਟਫਾਰਮ ਵਜੋਂ ਕੰਮ ਕਰੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਐਮਐਸਐਮਈਜ਼ ਸੈਕਟਰ ਦੇ ਵਿਕਾਸ ਨੂੰ ਗਤੀ ਦੇਣ ਲਈ ਇੱਕ ਕਲੱਸਟਰ-ਅਧਾਰਤ ਰਣਨੀਤੀ ਅਪਣਾਏਗਾ, ਜਿਸ ਨਾਲ ਵੱਡੇ ਪੈਮਾਨੇ ‘ਤੇ ਉਤਪਾਦਨ, ਸਹੂਲਤਾਂ ਦੀ ਸਾਂਝ ਅਤੇ ਸਮੂਹਿਕ ਕਾਰਜ ਕੁਸ਼ਲਤਾ ਦਾ ਲਾਭ ਮਿਲ ਸਕੇਗਾ। ਰਾਜ ਦਾ ਉਦੇਸ਼ ਕਲੱਸਟਰ ਵਿਕਾਸ ਸਕੀਮਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਦੇ ਨਾਲ-ਨਾਲ ਮੌਜੂਦਾ ਢਾਂਚੇ ਵਿਚਲੇ ਪਾੜੇ ਨੂੰ ਪੂਰਨ ਅਤੇ ਹੁਣ ਤੱਕ ਪੂਰੀਆਂ ਨਾ ਹੋ ਸਕੀਆਂ ਜ਼ਰੂਰਤਾਂ ਦੇ ਹੱਲ ਲਈ ਆਪਣਾ ਰਾਜ-ਪੱਧਰੀ ਕਲੱਸਟਰ ਵਿਕਾਸ ਪ੍ਰੋਗਰਾਮ ਵੀ ਪੇਸ਼ ਕਰਨਾ ਹੈ।

ਉਨ੍ਹਾਂ ਕਿਹਾ ਕਿ ਕਲੱਸਟਰ ਸਰਕਾਰੀ ਵਿਭਾਗਾਂ, ਉਦਯੋਗਿਕ ਸੰਗਠਨਾਂ ਅਤੇ ਕਲੱਸਟਰ ਮੈਂਬਰਾਂ ਦੁਆਰਾ ਬਣਾਏ ਗਏ ਵਿਸ਼ੇਸ਼ ਉਦੇਸ਼ ਵਾਹਨਾਂ (ਐਸਪੀਵੀ) ਵਿਚਕਾਰ ਸਰਗਰਮ ਸਹਿਯੋਗ ਰਾਹੀਂ ਐਮਐਸਐਮਈਜ਼ ਦੇ ਬੁਨਿਆਦੀ ਢਾਂਚੇ, ਤਕਨਾਲੋਜੀ ਨੂੰ ਅਪਣਾਉਣ ਅਤੇ ਮਾਰਕੀਟ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਤਿਆਰ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਉਦੇਸ਼ ਇੱਕ ਅਜਿਹਾ ਵਾਤਾਵਰਣ ਸਿਰਜਣਾ ਹੈ ਜੋ ਨਵੀਨਤਾ, ਲਾਗਤ ਮੁਕਾਬਲੇਬਾਜ਼ੀ ਅਤੇ ਟਿਕਾਊ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰੇ।

ਗੁਰਕੀਰਤ ਕਿਰਪਾਲ ਸਿੰਘ ਆਈਏਐਸ ਸਕੱਤਰ ਉਦਯੋਗ ਅਤੇ ਵਣਜ ਨੇ ਕਿਹਾ ਕਿ ਪੰਜਾਬ ਸਰਕਾਰ ਐਮਐਸਐਮਈਜ਼ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਵਧਾਉਣ ਲਈ ਉਤਸ਼ਾਹਿਤ ਕਰ ਰਹੀ ਹੈ ਅਤੇ ਐਮਐਸਐਮਈਜ਼ ਨੂੰ ਅਨੇਕਾਂ ਪ੍ਰੋਤਸਾਹਨ ਦਿੱਤੇ ਜਾ ਰਹੇ ਹਨ ਤਾਂ ਜੋ ਉਹ ਪੰਜਾਬ ਵਿੱਚ ਆਪਣਾ ਪਲਾਂਟ ਸਥਾਪਤ ਕਰ ਸਕਣ। ਇਸ ਖੇਤਰ ਵਿੱਚ ਬਹੁਤ ਸਾਰੇ ਮੌਕੇ ਉਪਲਬਧ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਕਟਰਲ ਕਮੇਟੀਆਂ ਦੀਆਂ 77 ਫ਼ੀਸਦ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਸਭ ਤੋਂ ਆਕਰਸ਼ਕ ਉਦਯੋਗਿਕ ਨੀਤੀ ਸ਼ੁਰੂ ਕੀਤੀ ਹੈ। ਨਿਵੇਸ਼ਕਾਂ ਨੂੰ ਸਮਾਂਬੱਧ ਪ੍ਰਵਾਨਗੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਨਵੀਂ ਉਦਯੋਗਿਕ ਨੀਤੀ ਉੱਦਮੀਆਂ ਦੀ ਮਦਦ ਕਰੇਗੀ।

ਇਸ ਐਮਐਸਐਮਈਜ਼ ਸੈਸ਼ਨ ਦੌਰਾਨ ਪ੍ਰੋਫੈਸਰ ਰੁਧਰਾ ਪ੍ਰਤਾਪ ਪਲਾਕਸ਼ਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਸ੍ਰੀ ਧਰਮੇਸ਼ ਗੋਸਵਾਮੀ ਪਾਰਟਨਰ, ਕੇਪੀਐਮਜੀ, ਸ੍ਰੀ ਭੁਪਿੰਦਰ ਪਾਲ ਸਿੰਘ ਆਨੰਦ ਡਾਇਰੈਕਟਰ, ਜਲ ਬਾਥ ਫਿਟਿੰਗਜ਼, ਸ੍ਰੀ ਮਨਬੀਰ ਸਿੰਘ ਡਾਇਰੈਕਟਰ, ਆਈਈਈ ਐਲੀਵੇਟਰਜ਼, ਸ੍ਰੀ ਰਾਜੇਸ਼ ਮਹਿਰਾ ਐਮਡੀ, ਐਕਟਿਵ ਕਲੋਥਿੰਗ ਨੇ ਹਿੱਸਾ ਲਿਆ।

Tags: BREAKING NEWSBreaking news in PunjabiLatest Punjab news in PunjabiPUNJABPUNJAB GOVTtop headlines in PunjabiWISHAVWARTA.IN
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਨਵੰਬਰ...

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ

by Ranjit Singh
November 25, 2026
0

Delhi ਦੰਗੇ ਮਾਮਲਾ: ਸ਼ਰਜੀਲ ਇਮਾਮ ਅਤੇ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨਾਂ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ - ਲੰਬੇ ਸਮੇਂ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 25, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🌹🌹🌹 🌹🌹🌹 ਹਰ ਕਿਸੇ ਦੀ ਜ਼ਿੰਦਗੀ ਵਿੱਚ ਇੱਕ ਸਮਾਂ ਅਜਿਹਾ...

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ: ਸੌਂਦ

by Ranjit Singh
November 25, 2026
0

Punjab: 'ਆਪ' ਦੀ ਮੋਗਾ 'ਚ 'ਖੁਸ਼ਹਾਲ ਪੰਜਾਬ ਰੈਲੀ' ਕੱਲ੍ਹ 26 ਨਵੰਬਰ ਨੂੰ: ਰੈਲੀ ਪੰਜਾਬ ਦੀ ਸਿਆਸਤ ਵਿੱਚ ਲਿਖੇਗੀ ਨਵਾਂ ਅਧਿਆਏ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਨਵੰਬਰ...

Most Popular

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

ਬੁਢਲਾਡਾ ‘ਚ ਨਸ਼ਾ ਕਰਦਾ ਫੜਿਆ ਗਿਆ ਪੰਜਾਬ ਪੁਲਿਸ ਦਾ ਮੁਲਾਜ਼ਮ 

by Navjot
4 weeks ago
0

ਮਾਨਸਾ, 30 ਅਕਤੂਬਰ (ਵਿਸ਼ਵ ਵਾਰਤਾ) ਕਸਬਾ ਬੁਢਲਾਡਾ ਵਿਖੇ ਲੋਕਾਂ ਵੱਲੋਂ ਇੱਕ ਪੁਲਿਸ ਮੁਲਾਜ਼ਮ ਨੂੰ ਕਥਿਤ ਤੌਰ ’ਤੇ ਚਿੱਟੇ (ਹੈਰੋਇਨ) ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 