• Latest
  • Trending
PUNJAB GOVT ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

3 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

22 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

25 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

52 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

1 hour ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

Hindi News
English News
Saturday, June 20, 2026
No Result
View All Result
37 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

ਉਦਯੋਗ ਪੱਖੀ ਬਜਟ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਸਦੀਦਾ ਸਥਾਨ ਬਣਾਏਗਾ : ਸੰਜੀਵ ਅਰੋੜਾ

March 8, 2026
in ਖਬਰਾਂ, ਪੰਜਾਬ
PUNJAB GOVT ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

PUNJAB GOVT ਨੇ ਆਪਣੇ ਬਜਟ ਵਿੱਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕੀਤੇ: ਸੰਜੀਵ ਅਰੋੜਾ

ਉਦਯੋਗ ਪੱਖੀ ਬਜਟ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਸਦੀਦਾ ਸਥਾਨ ਬਣਾਏਗਾ : ਸੰਜੀਵ ਅਰੋੜਾ

ਚੰਡੀਗੜ੍ਹ 8 ਮਾਰਚ 2026 (ਵਿਸ਼ਵ ਵਾਰਤਾ);- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਸੈਕਟਰ ਦਾ ਖਾਸ ਖਿਆਲ ਰੱਖਿਆ ਹੈ, ਜਿਸਦਾ ਉਦੇਸ਼ ਆਉਣ ਵਾਲੇ ਸਮੇਂ ਵਿੱਚ ਇਸ ਸੈਕਟਰ ਦੇ ਵੱਧ ਤੋਂ ਵੱਧ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਅਗਾਂਹ ਵਧੂ ਬਜਟ ਪੇਸ਼ ਕਰਕੇ ਆਪਣੀਆਂ ਸਾਰੀਆਂ ਗੰਰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਇਹ ਇੱਕ ਲੋਕ-ਪੱਖੀ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਉਂਦਿਆਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ।
ਉਨ੍ਹਾਂ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੇ।

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਇਕੱਲੇ 2025 ਵਿੱਚ ਹੀ 55,000 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ, ਜੋ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲ ਵੱਲ ਲੈ ਕੇ ਜਾਏਗਾ। ਇਸ ਮੰਤਵ ਲਈ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ।

Tags: BREAKING NEWSBreaking news in PunjabiLatest Punjab news in PunjabiPUNJAB GOVTpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by Ankit
June 20, 2026
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ

by Ranjit Singh
4 weeks ago
0

Punjab: ਰੂਸੀ ਫੌਜ ਵਿੱਚ ਭਰਤੀ ਹੋਇਆ ਇੱਕ ਹੋਰ ਪੰਜਾਬੀ ਨੌਜਵਾਨ ਹੋਇਆ ਲਾਪਤਾ - ਪਿਛਲੇ 8 ਮਹੀਨਿਆਂ ਤੋਂ ਨਹੀਂ ਮਿਲ ਰਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 