• Latest
  • Trending
PUNJAB GOVT ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

PUNJAB GOVT ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

4 months ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

19 minutes ago
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

19 minutes ago
‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

22 minutes ago
ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

25 minutes ago
ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

ਵੱਡਾ ਹਾਦਸਾ! ਨਿਰਮਾਣ ਅਧੀਨ ਮੰਦਿਰ ਦੀ ਡਿੱਗੀ ਛੱਤ; ਕਈ ਸ਼ਰਧਾਲੂਆਂ ਦੀ ਮੌਤ

52 minutes ago
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

1 hour ago
ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

ਰਾਜਪਾਲ ਕਟਾਰੀਆ ਨੇ ਸੀਨੀਅਰ ਜਰਨਲਿਸਟਸ ਫੋਰਮ ਚੰਡੀਗੜ੍ਹ ਦੇ ਮੈਂਬਰਾਂ ਨਾਲ ਕੀਤੀ ਬੈਠਕ

2 hours ago
ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

ਲੁਧਿਆਣਾ ਦੇ ਕੈਨਰਾ ਬੈਂਕ ‘ਚ ਲੱਗੀ ਭਿਆਨਕ ਅੱਗ! ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਮਨਪ੍ਰੀਤ ਸਿੰਘ ਇਆਲੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

5 hours ago
FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

FIH Hockey Women’s Nations Cup ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਸੈਮੀਫਾਈਨਲ ਵਿੱਚ ਚਿਲੀ ਨੂੰ 6-0 ਨਾਲ ਹਰਾਇਆ

5 hours ago
Hindi News
English News
Saturday, June 20, 2026
No Result
View All Result
37 °c
Chandigarh
35 ° Sun
32 ° Mon
35 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

ਵਿਭਾਗ ਦੇ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਅਤੇ ਕਾਨੂੰਨੀ ਸਹਾਇਕਾਂ ਦੀਆਂ ਅਸਾਮੀਆਂ ਸ਼ਾਮਿਲ

February 11, 2026
in ਖਬਰਾਂ, ਪੰਜਾਬ
PUNJAB GOVT ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

PUNJAB GOVT ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

* ਵਿਭਾਗ ਦੇ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਅਤੇ ਕਾਨੂੰਨੀ ਸਹਾਇਕਾਂ ਦੀਆਂ ਅਸਾਮੀਆਂ ਸ਼ਾਮਿਲ

* ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 11 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ।

ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ।

ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ।

ਪੀ.ਐਫ.ਐਸ. ਕੇਡਰ ਦੀਆਂ ਅਸਾਮੀਆਂ ’ਤੇ ਸਿੱਧੀ ਭਰਤੀ ਕਰਨ ਦੀ ਮੰਗ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਵਣ ਰੇਂਜਰਾਂ ਦੇ ਸਬੰਧ ਵਿੱਚ ਨਿਯਮਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।

ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਯੂਨੀਅਨ ਵੱਲੋਂ ਉਠਾਏ ਗਏ ਪੈਨਸ਼ਨ ਸਬੰਧੀ ਮੁੱਦੇ ਦੇ ਸੰਦਰਭ ਵਿੱਚ ਕਿਹਾ ਕਿ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁੱਦੇ ‘ਤੇ ਵਿਚਾਰ ਕਰਕੇ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੇਂ-ਸਮੇਂ ‘ਤੇ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਅਤੇ ਅਨਪੜ੍ਹ ਕਰਮਚਾਰੀਆਂ (519 ਪਟੀਸ਼ਨਰ/ਨਾਨ-ਪਟੀਸ਼ਨਰਜ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਪ੍ਰਮੁੱਖ ਮੁੱਖ ਵਣਪਾਲ (ਏ.ਪੀ.ਸੀ.ਸੀ.ਐਫ.) ਸੌਰਭ ਗੁਪਤਾ ਅਤੇ ਚੀਫ਼ ਵਾਈਲਡ ਲਾਈਫ਼ ਵਾਰਡਨ ਬਸੰਤ ਰਾਜ ਕੁਮਾਰ ਵੀ ਹਾਜ਼ਿਰ ਸਨ।

Tags: BREAKING NEWSBreaking news in PunjabiLatest News In PunjabiLatest Punjab news in PunjabiPUNJAB GOVTtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

by Ankit
June 20, 2026
0

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ...

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’ ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ

by Ankit
June 20, 2026
0

'ਗੈਂਗਸਟਰਾਂ ‘ਤੇ ਵਾਰ' ਦੇ ਪੰਜ ਮਹੀਨੇ: 716 ਹਥਿਆਰਾਂ ਸਮੇਤ 38 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ — ਪੰਜ ਮਹੀਨਿਆਂ ਦੌਰਾਨ ਪੁਲਿਸ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

by Ankit
June 20, 2026
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 20, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

by Ranjit Singh
3 weeks ago
0

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) : ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 