• Latest
  • Trending
Punjab ਸਰਕਾਰ ਨੇ ਚੁੱਕਿਆ ਇੱਕ ਹਜ਼ਾਰ ਕਰੋੜ ਦਾ ਹੋਰ ਕਰਜ਼ਾ

1 year ago
Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

22 minutes ago
Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

30 minutes ago
National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

1 hour ago
National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
ਅੱਜ ਦਾ ਸ਼ੁਭਵਿਚਾਰ 🌷 Aaj ka vichar

ਅੱਜ ਦਾ ਸ਼ੁਭਵਿਚਾਰ 🌷 Aaj ka vichar

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਅੱਜ ਤੋਂ ਗਏ ਹੜਤਾਲ ‘ਤੇ

Punjab: ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਆਪ ਨੇ ਲਾਏ ਗੰਭੀਰ ਇਲਜ਼ਾਮ

3 hours ago
Punjab: ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਲਈ ਉਲੀਕੇ ਜਾਣਗੇ ਵਿਸ਼ੇਸ਼ ਸਮਾਗਮ – ਐਡਵੋਕੇਟ ਧਾਮੀ

Punjab: ਪਰਵਿੰਦਰ ਝੋਟਾ ਕਤਲ ਕੇਸ: CBI ਟੀਮ ਅੱਧੀ ਰਾਤ ਨੂੰ ਹੀ ਪਹੁੰਚੀ ਮਾਨਸਾ

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Wednesday, October 21, 2026
No Result
View All Result
24 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਨੇ ਚੁੱਕਿਆ ਇੱਕ ਹਜ਼ਾਰ ਕਰੋੜ ਦਾ ਹੋਰ ਕਰਜ਼ਾ

September 20, 2025
in ਸਿਆਸੀ, ਖਬਰਾਂ, ਪੰਜਾਬ
Punjab ਸਰਕਾਰ ਨੇ ਚੁੱਕਿਆ ਇੱਕ ਹਜ਼ਾਰ ਕਰੋੜ ਦਾ ਹੋਰ ਕਰਜ਼ਾ

Punjab

ਚੰਡੀਗੜ੍ਹ, 20 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ (Punjab) ਸਰਕਾਰ ਇੱਕ ਪਾਸੇ ਜਿੱਥੇ ਪਹਿਲਾਂ ਹੀ ਕਰਜ਼ੇ ਦੇ ਭਾਰ ਹੇਠ ਹੈ। ਇਸ ਦੇ ਦੂਜੇ ਪਾਸੇ ਇੱਕ ਵਾਰ ਫੇਰ ਤੋਂ ਸਰਕਾਰ ਨੇ ਕਰਜ਼ਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਮਾਰਕਿਟ ’ਚੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ। ਕਰਜ਼ਾ ਲੈਣ ਲਈ ਪੰਜਾਬ ਸਰਕਾਰ ਨੇ ਐਸਡੀਐਲ ਵੀ ਜਾਰੀ ਕੀਤੇ ਹਨ।

ਪੰਜਾਬ ਸਰਕਾਰ ਇਸ ਕਰਜ਼ੇ ਨੂੰ ਸਾਲ 2033 ਤੱਕ ਵਾਪਿਸ ਕਰੇਗੀ। ਭਾਵ ਇਸ ਕਰਜ਼ੇ ਦੀ ਵਾਪਸੀ ਅਗਲੇ 8 ਸਾਲਾਂ ਦੌਰਾਨ ਕੀਤੀ ਜਾਣੀ ਹੈ ਅਤੇ 29 ਸਤੰਬਰ 2033 ਤੱਕ ਇਸ ਕਰਜ਼ੇ ਦੀ ਵਾਪਸੀ ਕੀਤੀ ਜਾਵੇਗੀ। 18 ਸਤੰਬਰ ਨੂੰ ਹੀ ਨੋਟੀਫਿਕੇਸ਼ਨ ਜਾਰੀ ਕਰਦਿਆਂ 6.98 ਫੀਸਦ ਦੀ ਦਰ ਨਾਲ ਐਸਡੀਐਲ ਜਾਰੀ ਕੀਤਾ ਹੈ।

Punjab
Punjab

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਖਜਾਨੇ ਦੀ ਹਾਲਤ ਮਾੜੀ ਨਾ ਹੋਣ ਦਾ ਦਾਅਵਾ ਕਰਨ ਦੇ – ਬਾਵਜੂਦ ਸਰਕਾਰ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਹਰ ਮਹੀਨੇ – ਕਰਜ਼ਾ ਚੁੱਕਦੀ ਨਜ਼ਰ ਆ ਰਹੀ ਹੈ। 18 ਸਤੰਬਰ ਨੂੰ ਹੀ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 6.98 ਫੀਸਦੀ ਦਰ ਨਾਲ ਐਸਡੀਐਲ ਜਾਰੀ ਕੀਤਾ ਗਿਆ ਹੈ, ਇਸ ਨਾਲ ਪੰਜਾਬ ਸਰਕਾਰ ਵਲੋਂ ਮਾਰਕਿਟ ਵਿੱਚੋਂ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ੇ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

by Ranjit Singh
October 21, 2026
0

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ ਬੁੱਧਵਾਰ...

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

by Ranjit Singh
October 21, 2026
0

Cricket: ਭਾਰਤ ਨੇ ਜ਼ਿੰਬਾਬਵੇ ਨੂੰ 92 ਦੌੜਾਂ ਨਾਲ ਹਰਾਇਆ: ਮਹਿਲਾ ਕ੍ਰਿਕਟ ਟੀਮ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ ਚੰਡੀਗੜ੍ਹ, 21...

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

by Ranjit Singh
October 21, 2026
0

National: ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਪੋਲੈਂਡ...

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ

by Ranjit Singh
October 21, 2026
0

National: ਪੜ੍ਹੋ ਨਵੰਬਰ ਮਹੀਨੇ ’ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਅਕਤੂਬਰ ਮਹੀਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ

by Ranjit Singh
October 21, 2026
0

Para Asian Games: ਭਾਰਤ ਨੇ ਇੱਕ ਦਿਨ ਵਿੱਚ 3 ਸੋਨ ਤਗਮੇ ਜਿੱਤੇ ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਭਾਰਤ ਨੇ ਬੁੱਧਵਾਰ...

Most Popular

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

by Ranjit Singh
3 weeks ago
0

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ - ਗੁਰੂਗ੍ਰਾਮ ’ਚ ਨਵੇਂ ਪੁਲਿਸ ਥਾਣਿਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 