• Latest
  • Trending
PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

6 months ago
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

8 minutes ago
ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

44 minutes ago
ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

National: ਰਾਹੁਲ ਗਾਂਧੀ ਨੇ ਦਲਿਤਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ

2 hours ago
ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਨੂੰ ਹੋਇਆ ਸਵਾਈਨ ਫਲੂ, ਰਿਪੋਰਟ ਆਈ ਪਾਜ਼ੇਟਿਵ

2 hours ago
Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

Punjab: ਕਪੂਰਥਲਾ ਦੇ ਪ੍ਰਾਈਵੇਟ ਬੈਂਕ ’ਚ ਲੱਗੀ ਅੱਗ

3 hours ago
Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

Punjab: ਭਾਜਪਾ ਦੇ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਦੇ ਘਰ ਜਾ ਕੇ ਸ਼ੋਕ ਪ੍ਰਗਟ ਕਰਨ ਦਾ ਮਾਮਲਾ: BJP ਨੇ ਤਿੰਨਾਂ ਨੂੰ ਕੀਤਾ ਤਲਬ

3 hours ago
Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

Punjab: ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

3 hours ago
International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

International: ਨੇਪਾਲ ਦੀ ਤਬਾਹੀ ਦੇ ਵਿਚਕਾਰ ਪਾਣੀ ਅਤੇ ਮਲਬੇ ਨਾਲ ਘਿਰਿਆ ਘਰ, ਬਾਲਕੋਨੀ ‘ਚ ਖੜ੍ਹੇ 3 ਜਣਿਆ ਦੀ ਬਚੀ ਜਾਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

5 hours ago
Hindi News
English News
Saturday, August 29, 2026
No Result
View All Result
35 °c
Chandigarh
31 ° Sun
31 ° Mon
29 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰਣਾਲੀ ਵਿੱਚ ਇਮਾਨਦਾਰੀ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਪ੍ਰਤੀ ਵਚਨਬੱਧਤਾ ਪ੍ਰਗਟਾਈ

February 16, 2026
in ਖਬਰਾਂ, ਪੰਜਾਬ
PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

PUNJAB GOVT ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

• ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰਣਾਲੀ ਵਿੱਚ ਇਮਾਨਦਾਰੀ ਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਪ੍ਰਤੀ ਵਚਨਬੱਧਤਾ ਪ੍ਰਗਟਾਈ

• ਸਿੱਖਿਆ ਮੰਤਰੀ ਵੱਲੋਂ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਸੌਂਪਣ ਦੇ ਨਿਰਦੇਸ਼

ਚੰਡੀਗੜ੍ਹ, 16 ਫਰਵਰੀ (ਵਿਸ਼ਵ ਵਾਰਤਾ);- ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।”

ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Tags: BREAKING NEWSBreaking news in PunjabiLatest Punjab news in PunjabiPUNJABPUNJAB GOVTtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ

by Jaspreet Kaur
August 29, 2026
0

ਭਾਰਤੀ ਖੇਡ ਪ੍ਰੇਮੀਆਂ ਲਈ ਵੱਡਾ ਝਟਕਾ: ਨੀਰਜ ਚੋਪੜਾ ਏਸ਼ੀਅਨ ਗੇਮਜ਼ ਤੋਂ ਬਾਹਰ ਨਵੀ ਦਿੱਲੀ, 29 ਅਗਸਤ 2026 (ਵਿਸ਼ਵ ਵਾਰਤਾ) –ਭਾਰਤ...

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ:  ਜਾਰੀ ਹੋਣਗੇ Show-Cause Notice

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ ‘ਤੇ ਸਖ਼ਤੀ: ਜਾਰੀ ਹੋਣਗੇ Show-Cause Notice

by Jaspreet Kaur
August 29, 2026
0

ਪੰਜਾਬ ਸਰਕਾਰ ਦੀ ਹੜਤਾਲੀ ਮੁਲਾਜ਼ਮਾਂ 'ਤੇ ਸਖ਼ਤੀ: ਜਾਰੀ ਹੋਣਗੇ Show-Cause Notice ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ) – ਬੀਤੀ 27...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 29, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ

by Jaspreet Kaur
August 29, 2026
0

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਿਆਂ ’ਚ ਅਰਦਾਸ ਸਮਾਗਮ ਆਯੋਜਿਤ - ਐਡਵੋਕੇਟ ਹਰਜਿੰਦਰ ਸਿੰਘ...

Most Popular

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

by Ankit
4 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 25-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 