• Latest
  • Trending
PUNJAB GST DEPARTMENT ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

PUNJAB GST DEPARTMENT ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

2 years ago
Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

2 hours ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

2 hours ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

3 hours ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

3 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

3 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

4 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

5 hours ago
Hindi News
English News
Friday, September 18, 2026
No Result
View All Result
31 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB GST DEPARTMENT ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਵਿੱਤ ਮੰਤਰੀ ਚੀਮਾ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚੇਤਾਵਨੀ

December 14, 2024
in ਖਬਰਾਂ, ਪੰਜਾਬ
PUNJAB GST DEPARTMENT ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

PUNJAB GST DEPARTMENT ਵੱਲੋਂ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਵਾਲੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼

ਵਿੱਤ ਮੰਤਰੀ ਚੀਮਾ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚੇਤਾਵਨੀ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਜੀ.ਐਸ.ਟੀ. ਵਿਭਾਗ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁਧਿਆਣਾ ਵਿੱਚ ਇੱਕ ਵੱਡੇ ਜਾਅਲੀ ਬਿਲਿੰਗ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਪਿਛਲੇ ਦੋ ਸਾਲਾਂ ਦੌਰਾਨ 163 ਕਰੋੜ ਰੁਪਏ ਦੇ ਫਰਜ਼ੀ ਲੈਣ-ਦੇਣ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੁਕਰਵਾਰ ਨੂੰ ਇੱਥੇ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬੁੱਢੇਵਾਲ ਰੋਡ, ਲੁਧਿਆਣਾ ਸਥਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਫਰਜ਼ੀ ਫਰਮਾਂ ਦਾ ਨੈਟਵਰਕ ਚਲਾਉਣ ਦੇ ਨਾਲ ਨਾਲ ਜਾਅਲੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਬਣਾ ਰਹੀ ਸੀ ਅਤੇ ਸਰਕਾਰੀ ਖਜ਼ਾਨੇ ਨੂੰ ਢਾਹ ਲਗਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਫਰਮ ਨੇ 60 ਜਾਅਲੀ ਫਰਮਾਂ ਤੋਂ ਖਰੀਦਦਾਰੀ ਕੀਤੀ ਸੀ, ਜਿਹਨਾਂ ਨੂੰ ਜਾਂ ਤਾਂ ਮੁਅੱਤਲ ਜਾਂ ਰੱਦ ਕਰ ਦਿੱਤਾ ਗਿਆ ਸੀ ਜਾਂ ਇਸ ਫਰਮ ਨੇ ਮੁਅੱਤਲ ਜਾਂ ਰੱਦ ਕੀਤੇ ਡੀਲਰਾਂ ਤੋਂ ਖਰੀਦਦਾਰੀ ਕੀਤੀ ਗਈ ਸੀ।

ਮੰਤਰੀ ਨੇ ਕਿਹਾ ਕਿ ਇਨ੍ਹਾਂ 60 ਫਰਮਾਂ ਦੀ ਕੁੱਲ ਵਿਕਰੀ ਲਗਭਗ 1270 ਕਰੋੜ ਰੁਪਏ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਜੀ.ਐਸ.ਟੀ. ਵਿਭਾਗ ਨੇ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 67 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਵਪਾਰਕ ਸਥਾਨਾਂ ਦੀ ਜਾਂਚ ਤੇ ਤਲਾਸ਼ੀ ਕੀਤੀ।

ਸ. ਚੀਮਾ ਨੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ, ਟੈਕਸ ਕਮਿਸ਼ਨਰ, ਪੰਜਾਬ ਵੱਲੋਂ ਪੰਜਾਬ ਜੀ.ਐਸ.ਟੀ. ਐਕਟ, 2017 ਦੀ ਧਾਰਾ 69 ਅਤੇ 132 ਤਹਿਤ ਮੈਸਰਜ਼ ਮੋਂਗਾ ਬ੍ਰਦਰਜ਼ (ਯੂਨਿਟ-2) ਦੇ ਭਾਈਵਾਲਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ।

ਕਾਰੋਬਾਰੀ ਭਾਈਚਾਰੇ ਨੂੰ ਵਿਭਾਗ ਨਾਲ ਸਹਿਯੋਗ ਕਰਨ ਅਤੇ ਬਕਾਇਆ ਟੈਕਸ ਅਦਾ ਕਰਨ ਦੀ ਅਪੀਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਉਨ੍ਹਾਂ ਟੈਕਸ ਚੋਰੀ ਨੂੰ ਰੋਕਣ ਅਤੇ ਨਿਰਪੱਖ ਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Tags: BREAKING NEWSBreaking news in PunjabiHarpal Singh CheemaLatest Punjab newsLatest Punjab news in PunjabiPUNJABPunjab Finance MinisterPUNJAB GST DEPARTMENTpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

by Ranjit Singh
September 18, 2026
0

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Amritsar: ਪੁਲਿਸ ਥਾਣੇ ਦੇ ਨੇੜੇ ਹੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ 'ਚ ਨੌਜਵਾਨ...

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ

by Ranjit Singh
September 18, 2026
0

Punjab: ਆਪ ਨੇ ਵਜਾਇਆ ਚੋਣ ਵਿਗਲ: ਪਾਰਟੀ 20 ਸਤੰਬਰ ਤੋਂ ਆਪਣੀ ਚੋਣ ਮੁਹਿੰਮ ਕਰੇਗੀ ਸ਼ੁਰੂ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ)...

Most Popular

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ ਬਣਾਉਣ ‘ਚ ਰਹੀ ਅਸਫਲ

by Navjot
2 weeks ago
0

ਮਿਸ ਵਰਲਡ 2026 ਗ੍ਰੈਂਡ ਫਿਨਾਲੇ : ਭਾਰਤ ਦੀ ਨਿਕਿਤਾ ਪੋਰਵਾਲ ਖਿਤਾਬ ਦੀ ਦੌੜ ਤੋਂ ਬਾਹਰ ; ਟੌਪ 20 ਵਿੱਚ ਜਗ੍ਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 