• Latest
  • Trending
PUNJAB ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ

PUNJAB ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ

1 year ago
Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

17 minutes ago
Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

28 minutes ago
ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

48 minutes ago
Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

1 hour ago
Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

Cricket: ਅੱਜ ਇੰਡੀਆ-ਏ ਅਤੇ ਸ਼੍ਰੀਲੰਕਾ-ਏ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

Punjab: ਅਦਾਲਤ ਨੇ ਸੰਜੀਵ ਅਰੋੜਾ ਦੀ ਜ਼ਮਾਨਤ ‘ਤੇ ਫੈਸਲਾ ਰੱਖਿਆ ਸੁਰੱਖਿਅਤ

2 hours ago
Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

Punjab ‘ਚ 18 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

Punjab: ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼: ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਲਈ ਵੱਡਾ ਐਲਾਨ, ਪੜ੍ਹੋ ਵੇਰਵਾ

3 hours ago
Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

Mohali ਨਗਰ ਨਿਗਮ ਨੂੰ ਅੱਜ ਮਿਲੇਗਾ ਨਵਾਂ ਮੇਅਰ

3 hours ago
Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

Punjab ਦੀ ਇੱਕ ਅਦਾਲਤ ਵੱਲੋਂ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਸੰਮਨ ਜਾਰੀ, ਪੜ੍ਹੋ ਕੀ ਹੈ ਮਾਮਲਾ

3 hours ago
PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

PoK ‘ਚ ਹਿੰਸਾ, 4 ਪੁਲਿਸ ਕਰਮਚਾਰੀਆਂ ਸਮੇਤ 11 ਮੌਤਾਂ

3 hours ago
Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ

February 2, 2025
in Politics, ਸਿਆਸੀ, ਖਬਰਾਂ, ਪੰਜਾਬ
PUNJAB ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ

PUNJAB ਜੀਐਸਟੀ ਕੌਮੀ ਵਿਕਾਸ ਦਰ ਨੂੰ ਪਾਰ ਕਰਨ ਵਾਲੇ ਮੋਹਰੀ 3 ਜੀ.ਸੀ.ਐਸ ਰਾਜਾਂ ਵਿੱਚ ਸ਼ਾਮਲ

ਵਿੱਤੀ ਸਾਲ 2024-25 ; ਪੰਜਾਬ ਨੇ ਜੀਐਸਟੀ ਵਿੱਚ ਕੌਮੀ ਔਸਤ 10 ਫ਼ੀਸਦ ਨੂੰ ਪਾਰ ਕਰਕੇ 11.87 ਫ਼ੀਸਦ ਵਾਧਾ ਪ੍ਰਾਪਤ ਕੀਤਾ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਫਰਵਰੀ(ਵਿਸ਼ਵ ਵਾਰਤਾ) ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2023-24 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ 11.87 ਫ਼ੀਸਦੀ ਵਾਧਾ ਪ੍ਰਾਪਤ ਕਰਦਿਆਂ 10 ਫ਼ੀਸਦੀ ਦੀ ਕੌਮੀ ਔਸਤ ਨੂੰ ਪਾਰ ਕੀਤਾ ਹੈ। ਇਸ ਤੋਂ ਇਲਾਵਾ, ਪੰਜਾਬ ਨੇ ਚਾਲੂ ਵਿੱਤੀ ਸਾਲ ਵਿੱਚ ਆਬਕਾਰੀ ਵਿੱਚ 15.33 ਪ੍ਰਤੀਸ਼ਤ, ਅਤੇ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐੱਸਡੀਟੀ ਤੋਂ ਪ੍ਰਾਪਤ ਕਰ ਵਿੱਚ ਕੁੱਲ 11.67 ਫ਼ੀਸਦ ਦਾ ਨੈੱਟ ਵਾਧਾ ਦਰਜ ਕੀਤਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇਸ਼ ਦੇ 3 ਮੋਹਰੀ ਜਨਰਲ ਸ਼੍ਰੇਣੀ ਰਾਜਾਂ (ਜੀਸੀਐਸ) ਵਿੱਚੋਂ ਇੱਕ ਹੈ ਜਿਨ੍ਹਾਂ ਨੇ ਜੀਐਸਟੀ ਪ੍ਰਾਪਤੀ ਵਿੱਚ ਕੌਮੀ ਵਿਕਾਸ ਦਰ ਨੂੰ ਪਾਰ ਕੀਤਾ ਹੈ। ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ ਪ੍ਰਾਪਤੀ 19,414.57 ਕਰੋੜ ਰੁਪਏ ਰਹੀ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 17,354.26 ਕਰੋੜ ਰੁਪਏ ਇਕੱਤਰ ਹੋਏ ਸਨ, ਜੋ ਕਿ 2,060.31 ਕਰੋੜ ਰੁਪਏ ਦੇ ਵਾਧੇ ਨੂੰ ਦਰਸਾਉਂਦਾ ਹੈ। ਸੂਬੇ ਨੇ ਜਨਵਰੀ 2025 ਦੌਰਾਨ ਨੈੱਟ ਜੀਐਸਟੀ ਵਿੱਚ 9.73 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ, ਜਿਸ ਨਾਲ ਜਨਵਰੀ 2024 ਵਿੱਚ ਇਕੱਤਰ ਹੋਏ 1,830.52 ਕਰੋੜ ਰੁਪਏ ਦੇ ਮੁਕਾਬਲੇ 2,008.58 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ।

ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਵਾਧੇ ਦੇ ਵੇਰਵੇ ਦਿੰਦੇ ਹੋਏ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਨੂੰ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ 8,588.31 ਕਰੋੜ ਰੁਪਏ ਇਕੱਤਰ ਹੋਏ ਹਨ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 7,446.46 ਕਰੋੜ ਰੁਪਏ ਇਕੱਤਰ ਹੋਏ ਸਨ, ਜਿਸ ਦੇ ਨਤੀਜੇ ਵਜੋਂ 1,141.85 ਕਰੋੜ ਰੁਪਏ ਦਾ ਵਾਧਾ ਦਰਜ ਹੋਇਆ ਹੈ। ਜਨਵਰੀ 2025 ਦੌਰਾਨ ਆਬਕਾਰੀ ਵਿਕਾਸ ਦਰ 15.91 ਪ੍ਰਤੀਸ਼ਤ ਰਹੀ, ਜਿਸ ਕਾਰਨ ਜਨਵਰੀ 2024 ਵਿੱਚ ਪ੍ਰਾਪਤ ਹੋਏ 770.45 ਕਰੋੜ ਰੁਪਏ ਦੇ ਮੁਕਾਬਲੇ ਜਨਵਰੀ 2025 ਵਿੱਚ 893.04 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ।

ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਜਨਵਰੀ ਤੱਕ ਨੈੱਟ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀਐੱਸਡੀਟੀ ਤੋਂ ਪ੍ਰਾਪਤ ਕੁੱਲ ਮਾਲੀਆ 34,704.4 ਕਰੋੜ ਰੁਪਏ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਸੇ ਸਮੇਂ ਦੌਰਾਨ 31,078.94 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ, ਇਸ ਤਰ੍ਹਾਂ ਕੁੱਲ 3,625.46 ਕਰੋੜ ਰੁਪਏ ਦਾ ਸ਼ੁੱਧ ਵਾਧਾ ਹੋਇਆ ਹੈ। ਜਨਵਰੀ 2025 ਵਿੱਚ ਇਹਨਾਂ ਟੈਕਸਾਂ ਤੋਂ ਕੁੱਲ ਪ੍ਰਾਪਤੀ ਵਿਚ ਜਨਵਰੀ 2024 ਦੇ ਮੁਕਾਬਲੇ 12.48 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਜਨਵਰੀ 2024 ਵਿੱਚ ਪ੍ਰਾਪਤ ਹੋਏ 3,151.63 ਕਰੋੜ ਰੁਪਏ ਦੇ ਮੁਕਾਬਲੇ ਜਨਵਰੀ 2025 ਵਿੱਚ ਕੁੱਲ 3,545.09 ਕਰੋੜ ਰੁਪਏ ਦਾ ਕਰ ਮਾਲੀਆ ਪ੍ਰਾਪਤ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰ ਮਾਲੀਏ ਨੂੰ ਵਧਾ ਕੇ ਰਾਜ ਨੂੰ ਸਵੈ-ਨਿਰਭਰ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਕਿਸੇ ਨੂੰ ਵੀ ਪਰੇਸ਼ਾਨ ਕੀਤੇ ਬਿਨਾਂ, ਸਿਰਫ਼ ਕਮੀਆਂ ਨੂੰ ਦੂਰ ਕਰਕੇ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸ ਕੇ ਇਹਨਾਂ ਕਰਾਂ ਤੋਂ ਮਾਲੀਆ ਵਧਾਇਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

by Ranjit Singh
June 9, 2026
0

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ - ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ - ਵੈਭਵ...

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

Breaking: ਪੰਜਾਬ ‘ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ

by Ranjit Singh
June 9, 2026
0

Breaking: ਪੰਜਾਬ 'ਚ ਕਈ ਥਾਈਂ ED ਦੀ ਰੇਡ, ਕੇਜਰੀਵਾਲ ਨੇ ਲਾਏ ਗੰਭੀਰ ਇਲਜ਼ਾਮ - ਈਡੀ ਪੰਜਾਬ ਵਿੱਚ ਛੋਟੇ ਹਿੰਦੂ ਵਪਾਰੀਆਂ...

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 9, 2026
0

ਜ਼ਰੂਰੀ ਖ਼ਬਰ: ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਮੋਹਾਲੀ, ਪੰਚਕੂਲਾ ਵਿੱਚ ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਉਣ-ਜਾਣ...

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ

by Ranjit Singh
June 9, 2026
0

Punjab Weather: ਵਧਣ ਲੱਗਿਆ ਸੂਬੇ ਦਾ ਤਾਪਮਾਨ, ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪੰਜਾਬ 'ਚ ਪਏ ਮੀਂਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ

by Ranjit Singh
June 9, 2026
0

Cricket; ਇੱਕ ਰੋਜ਼ਾ ਤਿਕੋਣੀ ਲੜੀ: ਭਾਰਤ ਨੇ ਜਿੱਤਿਆ ਟਾਸ - ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ - ਵੈਭਵ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
1 week ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪਿਛਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 