• Latest
  • Trending
PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

1 hour ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

June 10, 2025
in ਫ਼ਿਲਮੀ
PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

Australia

ਚੰਡੀਗੜ੍ਹ, 10ਜੂਨ(ਵਿਸ਼ਵ ਵਾਰਤਾ) PUNJAB : ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਨੂੰ ਉਦੋਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦਿਹਾਂਤ ਹੋ ਗਿਆ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ।

PUNJAB

ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਸਨ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਯਾਨੀ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਜਾਵੇਗਾ। ਗੁਰਪੰਥ ਮਾਨ (68) ਮੂਲ ਰੂਪ ਵਿੱਚ ਗਿੱਦੜਬਾਹਾ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਰਿਸ਼ਤੇਦਾਰਾਂ ਅਨੁਸਾਰ ਕੁਝ ਦਿਨ ਪਹਿਲਾਂ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਹ ਕੁਝ ਦਿਨ ਘਰ ਵਿੱਚ ਹੀ ਰਹੇ। ਇਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਫਿਰ ਵਿਗੜ ਗਈ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਗੁਰਪੰਥ ਮਾਨ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਉਨ੍ਹਾਂ ਦੇ ਦੋਵੇਂ ਬੱਚੇ ਵਿਦੇਸ਼ ਵਿੱਚ ਵੱਸਦੇ ਹਨ।

PUNJAB : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਸਦਮਾ ; ਭਰਾ ਦਾ ਦਿਹਾਂਤ- ਅੰਤਿਮ ਸਸਕਾਰ ਅੱਜ

ਗੁਰਪੰਥ ਮਾਨ, ਵੱਡੇ ਭਰਾ ਗੁਰਦਾਸ ਅਤੇ ਉਨ੍ਹਾਂ ਦੀ ਭੈਣ ਦੇ ਵਿਚਕਾਰਲੇ ਭਰਾ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 10 ਜੂਨ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiGurdas MaanGurpanth MaanLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
November 7, 2026
0

ਚੇਨਈ, 7 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਨਿਰੰਜਨ ਦੀ ਆਉਣ ਵਾਲੀ ਫਿਲਮ 'ਮਿਸਟਰ ਭਾਰਤ' - ਜਿਸ ਵਿੱਚ ਅਦਾਕਾਰ ਭਾਰਤ ਮੁੱਖ ਭੂਮਿਕਾ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

by Ranjit Singh
November 7, 2026
0

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ 'ਤੇ ਲੱਗੀ ਪਾਬੰਦੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਤੋਂ ਬਾਅਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
2 weeks ago
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 