• Latest
  • Trending
PUNJAB : ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

9 months ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

7 hours ago
ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਪੰਜਾਬ ‘ਚ ਭਲਕੇ ਕਿਸਾਨਾਂ ਵੱਲੋਂ ਰੋਕੀਆਂ ਜਾਣਗੀਆਂ ਟ੍ਰੇਨਾਂ?

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ

8 hours ago
80ਵੇਂ ਆਜ਼ਾਦੀ ਦਿਵਸ ‘ਤੇ ਪਹਿਲੀ ਵਾਰ ਲਾਲ ਕਿਲ੍ਹੇ ਤੋਂ ਗੂੰਜੇਗਾ ‘ਵੰਦੇ ਮਾਤਰਮ’

9 hours ago
Hindi News
English News
Tuesday, August 11, 2026
No Result
View All Result
26 °c
Chandigarh
31 ° Wed
31 ° Thu
28 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

November 4, 2025
in ਖਬਰਾਂ, ਪੰਜਾਬ
PUNJAB : ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

PUNJAB : ਮਰਹੂਮ ਸਰਦਾਰ ਬੂਟਾ ਸਿੰਘ ‘ਤੇ ਟਿੱਪਣੀ ਰਾਹੀਂ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ :  ਹਰਭਜਨ ਸਿੰਘ ਈ.ਟੀ.ਓ.

Bihar Election 2025
ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ)PUNJAB : ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਸਰਦਾਰ ਬੂਟਾ ਸਿੰਘ ਉੱਤੇ ਟਿੱਪਣੀਆਂ ਰਾਹੀਂ ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਮਨੂਵਾਦੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਹ ਗੱਲ ਅੱਜ ਇੱਥੇ ਜਾਰੀ ਪ੍ਰੈਸ ਨੋਟ ਰਾਹੀਂ ਸ. ਹਰਭਜਨ ਸਿੰਘ ਈ.ਟੀ.ਓ.  ਕੈਬਨਿਟ ਮੰਤਰੀ ਨੇ ਆਖੀ।
PUNJAB
ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਜਿਸ ਨੂੰ ਵੀਡੀਓ ਵਿੱਚ ਪੱਠੇ ਪਾਉਣ ਵਾਲਾ ਦੱਸ ਰਿਹਾ ਹੈ  ਉਸ ਦੀ ਵਿੱਦਿਅਕ ਯੋਗਤਾ ਬੀ.ਏ. ਆਨਰਜ , ਐਮ.ਏ. ਅਤੇ ਪੀ.ਐਚ.ਡੀ.ਸੀ. ਅਤੇ ਪੱਤਰਕਾਰੀ ਸਮੇਤ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਉਪਰੰਤ 1962 ਵਿੱਚ 25 ਸਾਲ ਦੀ ਉਮਰ ਵਿੱਚ ਮੈਂਬਰ ਪਾਰਲੀਮੈਂਟ ਬਣ ਗਏ ਸਨ। ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜਿਸ ਤਰ੍ਹਾਂ ਰਾਜਾ ਵੜਿੰਗ ਰੰਗ ਆਧਾਰਤ ਟਿੱਪਣੀ ਕਰ ਰਹੇ ਹਨ ਉਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਹ ਟਿੱਪਣੀ ਰਾਜਾ ਵੜਿੰਗ ਦੀ ਦੇਸ਼ ਦੀਆਂ ਅਨੂਸੂਚਿਤ ਜਾਤੀਆਂ ਪ੍ਰਤੀ ਸੋਚ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੁੱਢ ਤੋਂ ਹੀ ਦਲਿਤ ਵਿਰੋਧੀ ਰਹੀ ਹੈ ਅਤੇ ਇਸ ਪਾਰਟੀ ਨੇ ਡਾ. ਬੀ.ਆਰ. ਅੰਬੇਡਕਰ ਜੀ ਦਾ ਵੀ ਸਦਾ ਵਿਰੋਧ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਦਲਿਤ ਵਿਧਾਇਕ ਨੂੰ ਮੁਖਾਤਿਬ ਹੁੰਦਿਆ ਕਿਹਾ ਸੀ ਕਿ ਇਹ ਕਿਸ ਤਰ੍ਹਾਂ ਦਾ ਮੈਟੀਰਿਅਲ ਵਿਧਾਨ ਸਭਾ ਵਿੱਚ ਆ ਗਿਆ ਹੈ ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਭਾਰਤ ਦਾ ਅਨੂਸੂਚਿਤ ਜਾਤੀ ਸਮਾਜ ਡਾ. ਬੀ.ਆਰ. ਅੰਬੇਡਕਰ ਦਾ ਸਦਾ ਰਿਣੀ ਰਹੇਗਾ ਜਿਨ੍ਹਾਂ ਨੇ ਸਾਨੂੰ ਸੰਵਿਧਾਨ ਰਾਹੀ ਬਰਾਬਰੀ ਦੇ ਅਧਿਕਾਰ ਦਿੱਤੇ ਨਹੀਂ ਤਾਂ ਰਾਜਾ ਵੜਿੰਗ ਵਰਗੇ ਕਾਂਗਰਸੀ ਆਗੂ ਦਲਿਤਾਂ ਨੂੰ ਉੱਪਰ ਉੱਠਣ ਦਾ ਮੌਕਾ ਨਹੀਂ ਦਿੰਦੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiHARBHAJAN SINGH ETOLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ

by Ankit
August 10, 2026
0

ਪਾਰਲੀਮੈਂਟ ਬੈਡਮਿੰਟਨ ਚੈਂਪੀਅਨਸ਼ਿਪ; ਮੀਤ ਹੇਅਰ ਨੇ ਤਿੰਨ ਖ਼ਿਤਾਬ ਜਿੱਤੇ ਚੰਡੀਗੜ੍ਹ, 10 ਅਗਸਤ (ਵਿਸ਼ਵ ਵਾਰਤਾ);- ਨਵੀਂ ਦਿੱਲੀ ਦੇ ਕੰਸਟੀਚਿਊਸ਼ਨ ਕਲੱਬ ਆਫ...

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ

by Ankit
August 10, 2026
0

ਪੰਜਾਬ ਵੱਲੋਂ ਹਜ਼ਾਰਾਂ ਆਊਟਸੋਰਸਡ ਵਰਕਰਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਇਤਿਹਾਸਕ ਕਾਨੂੰਨ ਪਾਸ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ...

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ

by Ankit
August 10, 2026
0

ਪੰਜਾਬ ਵਿਧਾਨ ਸਭਾ ਵੱਲੋਂ ਪਾਲਣਾ ਨੂੰ ਸੌਖਾ ਬਣਾਉਣ ਅਤੇ ਵਪਾਰ ਨੂੰ ਹੁਲਾਰਾ ਦੇਣ ਲਈ ਪੀ.ਜੀ.ਐੱਸ.ਟੀ. ਸੋਧ ਬਿੱਲ, 2026 ਪਾਸ ਸਵੈ-ਪਾਲਣਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

by Ankit
August 10, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ ਥਲ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 