• Latest
  • Trending
Punjab: ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

1 year ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

52 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

June 9, 2025
in ਖਬਰਾਂ, ਪੰਜਾਬ
Punjab: ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab: ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ):- ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, Punjab ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਸੂਬੇ ਵਿਚ ਝੋਨੇ ਦੀ ਬਿਜਾਈ ਲਈ ਅਪਣਾਈ ਗਈ ਪੜਾਅਵਾਰ ਸਮਾਂ-ਸਾਰਣੀ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਂ ਸਾਰਣੀ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਵੀ ਸ਼ਾਮਲ ਹੈ। ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, 15 ਮਈ ਤੋਂ 31 ਮਈ, 2025 ਤੱਕ ਡੀ.ਐਸ.ਆਰ. ਦੀ ਆਗਿਆ ਦਿੱਤੀ ਗਈ ਸੀ, ਇਸ ਦੇ ਨਾਲ ਹੀ ਜ਼ਿਲ੍ਹਿਆਂ ਵਿੱਚ ਪੜਾਅਵਾਰ ਢੰਗ ਨਾਲ ਬਿਜਾਈ ਸ਼ੁਰੂ ਕੀਤੀ ਗਈ।

ਸਰਹੱਦੀ ਅਤੇ ਨਹਿਰੀ ਸਿੰਜਾਈ ਵਾਲੇ ਜ਼ਿਲ੍ਹਿਆਂ ਜਿਵੇਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਵਿੱਚ 1 ਜੂਨ ਨੂੰ ਬਿਜਾਈ ਸ਼ੁਰੂ ਕੀਤੀ ਗਈ ਸੀ। ਇਸ ਉਪਰੰਤ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐਸ.ਏ.ਐਸ ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤੀ ਗਈ ਸੀ। ਬਾਕੀ ਜ਼ਿਲ੍ਹਿਆਂ-ਲੁਧਿਆਣਾ, ਮਾਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਅੱਜ 9 ਜੂਨ ਤੋਂ ਬਿਜਾਈ ਦਾ ਕੰਮ ਸ਼ੁਰੂ ਹੋ ਗਿਆ ਹੈ।

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਦੱਸਿਆ ਕਿ ਖੇਤੀਬਾੜੀ ਲਈ ਇਸ ਮਹੱਤਵਪੂਰਨ ਸਮੇਂ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਉਪਾਅ ਕੀਤੇ ਗਏ ਹਨ। ਡੀ.ਐਸ.ਆਰ. ਅਧੀਨ ਖੇਤਰਾਂ ਨੂੰ 15 ਮਈ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ, ਜਦੋਂ ਕਿ ਝੋਨੇ ਦੀ ਆਮ ਬਿਜਾਈ ਦੇ ਸ਼ਡਿਊਲ ਅਨੁਸਾਰ ਯਕੀਨੀ ਸਪਲਾਈ ਮਿਲ ਰਹੀ ਹੈ। ਇਸ ਤੋਂ ਇਲਾਵਾ, ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ, “ਸਰਕਾਰ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਾਡੇ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।”

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦਰਮਿਆਨ ਸਰਗਰਮ ਯੋਜਨਾਬੰਦੀ ਅਤੇ ਤਾਲਮੇਲ ਖੇਤੀਬਾੜੀ ਜ਼ਰੂਰਤਾਂ ਪ੍ਰਤੀ ਸਰਕਾਰ ਦੇ ਕੁਸ਼ਲ ਅਤੇ ਕਿਸਾਨ-ਪੱਖੀ ਪਹੁੰਚ ਦਾ ਪ੍ਰਮਾਣ ਹੈ।

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਜੋਏ ਕੁਮਾਰ ਸਿਨਹਾ, ਡਾਇਰੈਕਟਰ ਜਨਰੇਸ਼ਨ ਇੰਜੀ. ਹਰਜੀਤ ਸਿੰਘ, ਡਾਇਰੈਕਟਰ ਵਿੱਤ ਸੀ.ਏ. ਐਸ.ਕੇ. ਬੇਰੀ, ਡਾਇਰੈਕਟਰ ਡਿਸਟ੍ਰੀਬਿਊਸ਼ਨ ਇੰਜੀ. ਇੰਦਰਪਾਲ ਸਿੰਘ ਅਤੇ ਡਾਇਰੈਕਟਰ ਤਕਨੀਕੀ ਇੰਜੀ. ਸੰਜੀਵ ਕੁਮਾਰ ਸੂਦ ਸ਼ਾਮਲ ਸਨ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Hukamnama Sri Darbar Sahib Today – 15 October 2026 | Ang 690 I ਅੱਜ ਦਾ ਹੁਕਮਨਾਮਾ

1 month ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 15-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 