• Latest
  • Trending
PUNJAB : ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

1 year ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

28 minutes ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

29 minutes ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

2 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

3 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Sunday, November 8, 2026
No Result
View All Result
28 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

May 11, 2025
in ਖਬਰਾਂ, ਪੰਜਾਬ
PUNJAB : ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

PUNJAB : ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ,11 ਮਈ (ਵਿਸ਼ਵ ਵਾਰਤਾ) PUNJAB : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੀ ਸਵੇਰ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਾਸੀਆਂ ਨੇ 'ਬਹੁਤ ਖਰਾਬ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ

by Ranjit Singh
4 days ago
0

Big Breaking: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ - ਡੀਏ ਵਿੱਚ 3 ਫੀਸਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 