• Latest
  • Trending
PUNJAB: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

4 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

35 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

56 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

1 hour ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

Hindi News
English News
Saturday, June 27, 2026
No Result
View All Result
39 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

February 12, 2026
in ਖਬਰਾਂ, ਪੰਜਾਬ
PUNJAB: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

PUNJAB: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ 100 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਹੁਕਮ

• ਹਰਜੋਤ ਸਿੰਘ ਬੈਂਸ ਨੇ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ);- PUNJAB ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਜਾ ਰਹੇ ਚਾਰ ਪੁਲ ਸ਼ਾਮਲ ਹਨ, ਜੋ 100 ਤੋਂ ਵੱਧ ਪਿੰਡਾਂ ਅਤੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਨਾਲ ਸੰਪਰਕ ਨੂੰ ਬਿਹਤਰ ਬਣਾਉਣਗੇ।

ਰੋਪੜ ਜ਼ਿਲ੍ਹੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਸਵਾਂ ਨਦੀ ਅਤੇ ਸਤਲੁਜ ਦਰਿਆ ਉੱਤੇ ਬਣਾਏ ਗਏ ਚਾਰ ਪੁਲਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ. ਬੈਂਸ ਨੇ ਕਿਹਾ ਕਿ ਭੱਲੜੀ-ਖੇੜਾ ਕਲਮੋਟ, ਐਲਗਰਾਂ, ਕਲਿੱਤਰਾਂ-ਬੇਲਾ ਧਿਆਨੀ ਅਤੇ ਬੇਲਾ ਧਿਆਨੀ-ਪਲਾਸੀ ਵਿਖੇ ਪੁਲਾਂ ਦੀ ਉਸਾਰੀ ਨਾਲ ਆਉਣ-ਜਾਣ ਦੇ ਸਮੇਂ ਵਿੱਚ ਕਮੀ ਆਵੇਗੀ, ਅੰਤਰ-ਰਾਜੀ ਵਪਾਰ ਨੂੰ ਹੁਲਾਰਾ ਮਿਲੇਗਾ ਅਤੇ ਖੇਤਰ ਵਿੱਚ ਆਰਥਿਕ ਵਿਕਾਸ ਵਧੇਗਾ ਅਤੇ ਸਥਾਨਕ ਨਿਵਾਸੀਆਂ ਨੂੰ ਬਹੁਤ ਲਾਭ ਮਿਲੇਗਾ।

ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਗੁਣਵੱਤਾ ਦੇ ਉੱਚਤਮ ਮਿਆਰਾਂ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਦੇਰੀ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਕਾਸ ਅਤੇ ਪੰਜਾਬ ਦੇ ਲੋਕਾਂ ਲਈ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਹੁਰਾਇਆ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

1 week ago
0

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 