• Latest
  • Trending
PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

4 months ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

3 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

8 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

8 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

8 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

8 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

9 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

10 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

10 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

10 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

10 hours ago
Hindi News
English News
Saturday, June 27, 2026
No Result
View All Result
31 °c
Chandigarh
37 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਵਿੱਤ ਮੰਤਰੀ ਨੂੰ "ਬੰਧੂਆ ਮਜ਼ਦੂਰ" ਕਹਿਣਾ ਸਿਰਫ਼ ਇੱਕ ਵਿਅਕਤੀ ਦਾ ਨਹੀਂ ਸਗੋਂ ਸਾਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਹੈ: ਹਰਜੋਤ ਬੈਂਸ

March 10, 2026
in ਖਬਰਾਂ, ਪੰਜਾਬ
PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

PUNJAB: ਹਰਜੋਤ ਸਿੰਘ ਬੈਂਸ ਨੇ ਵਿੱਤ ਮੰਤਰੀ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਕਰਨ ‘ਤੇ ਸੁਖਪਾਲ ਖਹਿਰਾ ਨੂੰ ਕਰੜੇ ਹੱਥੀਂ ਲਿਆ

ਵਿੱਤ ਮੰਤਰੀ ਨੂੰ “ਬੰਧੂਆ ਮਜ਼ਦੂਰ” ਕਹਿਣਾ ਸਿਰਫ਼ ਇੱਕ ਵਿਅਕਤੀ ਦਾ ਨਹੀਂ ਸਗੋਂ ਸਾਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਹੈ: ਹਰਜੋਤ ਬੈਂਸ

ਚੰਡੀਗੜ੍ਹ, 10 ਮਾਰਚ (ਵਿਸ਼ਵ ਵਾਰਤਾ);- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਟਿੱਪਣੀ ਨੇ ਕਾਂਗਰਸ ਪਾਰਟੀ ਦੀ “ਜਾਗੀਰਵਾਦੀ ਅਤੇ ਜਾਤੀਵਾਦੀ ਭਾਰੂ ਮਾਨਸਿਕਤਾ” ਨੂੰ ਨੰਗਾ ਕਰ ਦਿੱਤਾ ਹੈ।

ਅੱਜ ਪੰਜਾਬ ਵਿਧਾਨ ਸਭਾ ਵਿੱਚ ਸਦਨ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ਪੰਜਾਬੀਆਂ ਦੀਆਂ ਮੰਗਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਲਈ ਸੰਘਰਸ਼ ਕਰਨ ਵਾਲੇ ਪੇਸ਼ੇ ਤੋਂ ਵਕੀਲ, ਸੰਗਰੂਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ, ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਦਲਿਤ ਭਾਈਚਾਰੇ ਦੇ ਪੁੱਤਰ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ “ਬੰਧੂਆ ਮਜ਼ਦੂਰ” ਕਹਿ ਕੇ ਇੱਕ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਦਲਿਤ ਭਾਈਚਾਰੇ ਅਤੇ ਵਕੀਲ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ। ਇਹ ਇਸ ਧਰਤੀ ਦੇ ਹਰ ਪੁੱਤਰ ਅਤੇ ਧੀ ਦਾ ਅਪਮਾਨ ਹੈ ਜੋ ਅਮੀਰ ਪਿਛੋਕੜ ਤੋਂ ਬਿਨਾਂ ਹੀ ਆਪਣੀ ਮਿਹਨਤ ਨਾਲ ਸੰਘਰਸ਼ ਕਰਕੇ ਗਰੀਬੀ ਵਿੱਚੋਂ ਉੱਠੇ ਹਨ।”

ਕਾਂਗਰਸੀ ਆਗੂ ਅਤੇ ‘ਆਪ’ ਮੰਤਰੀ ਦਰਮਿਆਨ ਅਸਲੀ ਫਰਕ ‘ਤੇ ਚਾਨਣਾ ਪਾਉਂਦਿਆਂ ਸ. ਹਰਜੋਤ ਬੈਂਸ ਨੇ ਇਸ ਟਿੱਪਣੀ ਪਿੱਛੇ ਛੁੱਪੇ ਹੋਏ ਵਰਗ ਅਤੇ ਜਾਤੀ ਪੱਖਪਾਤ ਨੂੰ ਉਜਾਗਰ ਕੀਤਾ। ਜਿਸ ਵਿਅਕਤੀ ਨੇ ਇਹ ਬਿਆਨ ਦਿੱਤਾ ਹੈ ਉਸ ਨੂੰ ਦੌਲਤ ਵਿਰਾਸਤ ਵਿੱਚ ਮਿਲੀ ਹੈ। ਇਸ ਜਗੀਰਦਾਰੀ ਮਾਨਸਿਕਤਾ ਨੂੰ ਇਹ ਹਜ਼ਮ ਨਹੀਂ ਆ ਰਿਹਾ ਕਿ ਇੱਕ ਦਲਿਤ ਹੁਣ ਪੰਜਾਬ ਦੇ ਵਿੱਤ ਵਿਭਾਗ ਸੰਭਾਲ ਰਿਹਾ ਹੈ ਅਤੇ ਇੱਕ ਆਮ ਪਿਛੋਕੜ ਵਾਲਾ ਸੱਤਾ ਸੰਭਾਲ ਰਿਹਾ ਹੈ। ਕਾਂਗਰਸੀਆਂ ਦੀ ਇਹ ਮਾਨਸਿਕਤਾ ਸਾਰਿਆਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

ਸ. ਹਰਜੋਤ ਬੈਂਸ ਨੇ ਕਾਂਗਰਸੀ ਆਗੂ ਨੂੰ ਪੁੱਛਿਆ, “ਤੁਹਾਨੂੰ ਕੀ ਪਰੇਸ਼ਾਨੀ ਹੈ? ਕਿ ਉਹ ਸਾਦੇ ਕੱਪੜੇ ਪਾਉਂਦੇ ਹਨ? ਕਿ ਉਹ ਤੁਹਾਡੇ ਵਾਂਗ ਮਹਿੰਗੇ ਸੂਟ ਨਹੀਂ ਪਾਉਂਦੇ? ਕਿ ਉਹ ਅੰਗਰੇਜ਼ੀ ਨਹੀਂ ਬੋਲਦੇ? ਇਹ ਤੁਹਾਡਾ ਜਗੀਰੂ ਹੰਕਾਰ ਹੈ ਕਿ ਸਿਰਫ ਉਹੀ ਲੋਕ ਸਤਿਕਾਰ ਅਤੇ ਸਨਮਾਨ ਦੇ ਹੱਕਦਾਰ ਹਨ ਜੋ ਤੁਹਾਡੇ ਵਾਂਗ ਕੱਪੜੇ ਪਾਉਂਦੇ ਹਨ, ਤੁਹਾਡੇ ਵਾਂਗ ਬੋਲਦੇ ਹਨ ਅਤੇ ਤੁਹਾਡੇ ਵਰਗੇ ਪਿਛੋਕੜ ਤੋਂ ਹਨ।”

ਵਿੱਤ ਮੰਤਰੀ ਚੀਮਾ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਚੀਮਾ ਨੇ ਆਪਣਾ ਚੌਥਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਨੇ ਵਿੱਤੀ ਹਲਕਿਆਂ ‘ਚ ਬਹੁਤ ਨਾਮਣਾ ਖੱਟਿਆ ਹੈ। ਉਨ੍ਹਾਂ ਪਿਛਲੇ ਚਾਰ ਸਾਲਾਂ ਵਿੱਚ ਹਰ ਘਰ ਤੱਕ ਮੁਫ਼ਤ ਬਿਜਲੀ ਪਹੁੰਚਣਾ, ਹਰ ਪਰਿਵਾਰ ਨੂੰ 10 ਲੱਖ ਰੁਪਏ ਦੀ ਸਿਹਤ ਬੀਮਾ ਗਰੰਟੀ ਦੇਣਾ, ਹਰ ਯੋਗ ਵਿਦਿਆਰਥੀ ਤੱਕ ਵਜ਼ੀਫ਼ੇ ਪਹੁੰਚਣਾ ਯਕੀਨੀ ਬਣਾਉਣ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੀ ਕਾਇਆਕਲਪ ਨੂੰ ਯਕੀਨੀ ਬਣਾਇਆ ਹੈ।

ਇੱਕ ਪਿੰਡ ਦੇ ਆਪਣੇ ਦੌਰੇ ਦੇ ਇੱਕ ਦਰਦਨਾਕ ਪਲ ਨੂੰ ਯਾਦ ਕਰਦਿਆਂ ਉਨ੍ਹਾਂ ਸਾਂਝਾ ਕੀਤਾ ਕਿ ਇੱਕ ਬਜ਼ੁਰਗ ਦਲਿਤ ਔਰਤ ਨੇ ਮੈਨੂੰ ਕਿਹਾ ਕਿ ਉਸਨੇ ਰਾਮ ਰਾਜ ਬਾਰੇ ਸੁਣਿਆ ਸੀ। ਅੱਜ ਉਸਨੇ ਇਸਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਹੈ ਕਿਉਂਕਿ ਸੂਬੇ ਦੇ ਲੋਕ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਗਰੰਟੀ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਧਨਾਢ ਆਗੂਆਂ ਦੀ ਨਫ਼ਰਤ, ਅਪਮਾਨ ਅਤੇ ਹੰਕਾਰ ਦੇ ਬਾਵਜੂਦ ਲੋਕ ਅਜੇ ਵੀ ਖੁਸ਼ ਹਨ। ਇਹੀ ਗੱਲ ਵਿਰੋਧੀ ਧਿਰ ਨੂੰ ਸਭ ਤੋਂ ਵੱਧ ਨਿਰਾਸ਼ ਕਰ ਰਹੀ ਹੈ।

ਉਨ੍ਹਾਂ ਇੱਕ ਕਾਂਗਰਸੀ ਆਗੂ ਦੀਆਂ ਪਿਛਲੀਆਂ ਉਦਾਹਰਣਾਂ ਨੂੰ ਯਾਦ ਕੀਤਾ ਜਿੱਥੇ ਪਾਰਟੀ ਦੀ ਧਨਾਢ ਮਾਨਸਿਕਤਾ ਦਾ ਪਰਦਾਫਾਸ਼ ਹੋਇਆ ਹੈ। ਸ. ਬੈਂਸ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੇ ਇੱਕ ਆਬਕਾਰੀ ਅਤੇ ਕਰ ਅਧਿਕਾਰੀ, ਜਿਨ੍ਹਾਂ ਨੇ ਰਾਜਨੀਤੀ ਵਿੱਚ ਆਉਣ ਲਈ ਆਪਣੀ ਸਰਕਾਰੀ ਨੌਕਰੀ ਛੱਡ ਦਿੱਤੀ ਸੀ, ਨੂੰ ‘ਬੈਂਡ ਬਾਜੇ ਵਾਲਾ’ ਕਿਹਾ ਕਿਉਂਕਿ ਉਸਦੇ ਪਿਤਾ ਵਿਆਹਾਂ ‘ਚ ਬੈਂਡ ਵਜਾਉਂਦੇ ਸਨ। ਉਨ੍ਹਾਂ ਸਵਾਲ ਕੀਤਾ ਕਿ ਕੀ ਵਿਆਹਾਂ ਵਿੱਚ ਵਜਾਉਣਾ ਇੱਕ ਅਪਰਾਧ ਹੈ? ਹੁਣ ਉਹ ਸੰਘਰਸ਼ ਵਿੱਚੋਂ ਉੱਭਰੇ ਇੱਕ ਦਲਿਤ ਵਕੀਲ ਨੂੰ ‘ਬੰਧੂਆ ਮਜ਼ਦੂਰ’ ਕਹਿ ਰਹੇ ਹਨ। ਇਹ ਉਦਾਹਰਣਾਂ ਵਿਰੋਧੀ ਧਿਰ ਦੀ ਸੌੜੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ। ਜਿਹੜਾ ਉਨ੍ਹਾਂ ਦੇ ਜਗੀਰੂ, ਉੱਚ-ਜਾਤੀ ਪਿਛੋਕੜ ਤੋਂ ਨਹੀਂ ਆਉਂਦਾ, ਉਸ ਨੂੰ ਉਨ੍ਹਾਂ ਵੱਲੋਂ ਕੀਤਾ ਅਪਮਾਨ ਝੱਲਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਅਜਿਹੇ ਵਤੀਰੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Most Popular

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

ਫਿਲਮ ‘ਵਿਸ਼ਵਨਾਥ ਐਂਡ ਸੰਨਜ਼’ ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

by Navjot
4 weeks ago
0

ਫਿਲਮ 'ਵਿਸ਼ਵਨਾਥ ਐਂਡ ਸੰਨਜ਼' ਅਗਸਤ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼   ਚੇਨਈ, 29 ਮਈ (ਵਿਸ਼ਵ ਵਾਰਤਾ) ਨਿਰਦੇਸ਼ਕ ਵੈਂਕੀ ਅਟਲੂਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 