• Latest
  • Trending
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

3 weeks ago
Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

12 minutes ago
Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

33 minutes ago
Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

56 minutes ago
International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

2 hours ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

3 hours ago
Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

3 hours ago
Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

4 hours ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

4 hours ago
Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

Chandigarh ‘ਚ ਨਾਬਾਲਗ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

4 hours ago
Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ

5 hours ago
Hindi News
English News
Friday, October 23, 2026
No Result
View All Result
32 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

October 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

Punjab: ਹਰਪਾਲ ਚੀਮਾ ਵੱਲੋਂ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਹੱਲ ਕਰਨ ਦੇ ਨਿਰਦੇਸ਼

– ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ‘ਚ ਤੇਜ਼ੀ ਲਿਆਉਣ ਦੀ ਹਦਾਇਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ ਡਿਪਲੋਮਾ ਅਤੇ ਡਿਗਰੀ ਅਪ੍ਰੈਂਟਿਸਾਂ ਨੂੰ ਪੱਕੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨੌਕਰੀ ਤੋਂ ਕੱਢੇ ਗਏ ਮੀਟਰ ਰੀਡਰਾਂ ਨੂੰ ਮੁੜ ਬਹਾਲ ਕਰਦਿਆਂ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਤੇ ਭੱਤੇ ਤੈਅ ਕਰਨਾ ਪ੍ਰਮੁੱਖ ਤੌਰ ’ਤੇ ਸ਼ਾਮਲ ਸਨ।

ਮੁਲਾਜ਼ਮਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਪ੍ਰਸ਼ਾਸਨਿਕ, ਢਾਂਚਾਗਤ ਤੇ ਵਿੱਤੀ ਮਸਲਿਆਂ ਅਤੇ ਜਾਇਜ਼ ਮੰਗਾਂ ਨੂੰ ਯੋਜਨਾਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਹੱਲ ਕੀਤਾ ਜਾਵੇਗਾ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਬਹੁਤੀਆਂ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਹਨ।

ਮੀਟਿੰਗਾਂ ਦੌਰਾਨ ਪੀ.ਐੱਸ.ਈ.ਬੀ. ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀ. ਜੇ.ਐੱਸ. ਧੀਮਾਨ, ਇੰਜੀ. ਅਜੈ ਪਾਲ ਸਿੰਘ ਅਟਵਾਲ, ਇੰਜੀ. ਸੁਖਵੰਤ ਸਿੰਘ, ਇੰਜੀ. ਜਗਦੀਪ ਸਿੰਘ ਗਰਚਾ, ਇੰਜੀ. ਜਤਿੰਦਰ ਗਰਗ ਅਤੇ ਇੰਜੀ. ਦਵਿੰਦਰ ਗੋਇਲ; ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ, ਸੰਦੀਪ ਖੱਤਰੀ ਅਤੇ ਬਲਵਿੰਦਰ ਸਿੰਘ; ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਵੱਲੋਂ ਕੁਲਜੀਤ ਸਿੰਘ, ਤਰਨਦੀਪ ਸਿੰਘ, ਅੰਮ੍ਰਿਤਸਰ ਕੁਮਾਰ ਅਤੇ ਪਵਨਦੀਪ ਸਿੰਘ; ਆਲ ਡਿਪਲੋਮਾ ਡਿਗਰੀ ਅਪ੍ਰੈਂਟਿਸਸ਼ਿਪ ਐਸੋਸੀਏਸ਼ਨ ਵੱਲੋਂ ਗੁਰਦੀਪ ਸਿੰਘ, ਸੁਖਮੰਦਰ ਸਿੰਘ ਅਤੇ ਜਗਜੀਤ ਸਿੰਘ; ਅਤੇ ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ, ਜਗਸੀਰ ਸਿੰਘ ਅਤੇ ਮੋਲਕਦੀਪ ਸਿੰਘ ਨੇ ਆਪਣੇ ਮਸਲੇ ਤੇ ਮੰਗਾਂ ਰੱਖੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share219Tweet137SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
October 23, 2026
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

by Ranjit Singh
October 23, 2026
0

Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ...

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

by Ranjit Singh
October 23, 2026
0

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Most Popular

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
5 days ago
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 