• Latest
  • Trending
PUNJAB : ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ

PUNJAB : ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ

8 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

3 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

4 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

4 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

5 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

6 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

6 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

6 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

7 hours ago
Hindi News
English News
Monday, November 9, 2026
No Result
View All Result
20 °c
Chandigarh
23 ° Tue
23 ° Wed
23 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ

March 9, 2026
in ਖਬਰਾਂ, ਪੰਜਾਬ
PUNJAB : ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ

PUNJAB : ਡਰੱਗ ਮਨੀ ਨਾਲ ਉਸਾਰੀਆਂ ਜਾਇਦਾਦਾਂ ਖ਼ਿਲਾਫ਼ ਸਰਕਾਰ ਸਖ਼ਤ

ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਤੋੜੀ, 3,173 ਸਪਲਾਇਰਾਂ ਅਤੇ 429 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਮਾਰਚ(ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ ‘ਆਪ’ ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।

‘ਆਪ’ ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੁੱਲ 3,173 ਡਰੱਗ ਸਪਲਾਇਰ ਅਤੇ ਡਿਸਟ੍ਰੀਬਿਊਟਰ ਅਤੇ 429 ਵੱਡੀਆਂ ਮੱਛੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ 2,276 ਕਿਲੋਗ੍ਰਾਮ ਹੈਰੋਇਨ, 29 ਟਨ ਭੁੱਕੀ, 686 ਕਿਲੋਗ੍ਰਾਮ ਅਫੀਮ ਅਤੇ 786 ਕਿਲੋਗ੍ਰਾਮ ਭੰਗ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 68 ਕਿਲੋਗ੍ਰਾਮ ਚਰਸ, 4 ਕਿਲੋਗ੍ਰਾਮ ਕੋਕੀਨ, 36 ਕਿਲੋਗ੍ਰਾਮ ਆਈ.ਸੀ.ਈ. ਅਤੇ 49 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ 285 ਡਰੋਨ ਬਰਾਮਦ ਕਰਕੇ ਇਨ੍ਹਾਂ ਡਰੋਨਾਂ ਰਾਹੀਂ ਲਿਜਾਈ ਜਾ ਰਹੀ 338 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਅਤੇ ਇਸ ਮਿਸਾਲੀ ਕਾਰਵਾਈ ਨਾਲ ਨਸ਼ਿਆਂ ਦੀ ਸਪਲਾਈ ਦਾ ਵੱਡਾ ਸਰੋਤ ਬੰਦ ਹੋ ਗਿਆ।

ਡਰੱਗ ਨੈੱਟਵਰਕਾਂ ਵਿਰੁੱਧ ਵਿੱਤੀ ਕਾਰਵਾਈ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਦੱਸਿਆ ਕਿ ਅਸੀਂ ਇਨ੍ਹਾਂ ਕਾਰਟੈਲਾਂ ਦੀ ਦੁਖਦੀ ਨਬਜ਼ ‘ਤੇ ਵਾਰ ਕਰਨ ਦੇ ਨਾਲ-ਨਾਲ ਇਨ੍ਹਾਂ ਦੇ ਵਿੱਤੀ ਸਰੋਤਾਂ ਨੂੰ ਵੀ ਨਸ਼ਟ ਕਰ ਰਹੇ ਹਾਂ। ਪੰਜਾਬ ਪੁਲਿਸ ਨੇ 17 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ 65 ਵੱਡੇ ਡਰੱਗ ਆਪਰੇਟਰਾਂ ਨੂੰ ਗ੍ਰਿਫ਼ਤਾਰ ਕਰਕੇ ਖੇਤਰ ਵਿੱਚ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਨੂੰ ਪ੍ਰਭਾਵੀ ਢੰਗ ਨਾਲ ਨਸ਼ਟ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਲੰਬੇ ਸਮੇਂ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਾਸਤੇ ਅਪਰਾਧੀਆਂ ਨੂੰ ਦਿੱਤੀਆਂ ਗਈਆਂ ਸਜ਼ਾਵਾਂ ਬਾਰੇ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੁਣਵਾਈ ਕੀਤੇ ਗਏ 6,822 ਮਾਮਲਿਆਂ ‘ਚੋਂ 6,083 ਵਿੱਚ ਸਜ਼ਾਵਾਂ ਹੋਈਆਂ ਹਨ। ਸੂਬੇ ਵਿੱਚ ਦਰਜ ਕੀਤੀ 89 ਫ਼ੀਸਦ ਸਜ਼ਾ ਦਰ ਨਾਲ ਇਹ ਦਰ ਦੇਸ਼ ਭਰ ਵਿੱਚ ਸਭ ਤੋਂ ਵੱਧ ਹੈ, ਜਿਸ ਨੂੰ ਡਿਜੀਟਲ ਸਬੂਤਾਂ ਦੀ ਇਕੱਤਰਤਾ ਅਤੇ ਸਖ਼ਤ ਵਿੱਤੀ ਟਰੈਕਿੰਗ ਵਰਗੇ ਆਧੁਨਿਕ ਯਤਨਾਂ ਰਾਹੀਂ ਸੰਭਵ ਬਣਾਇਆ ਗਿਆ ਹੈ। ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 47 ਭਗੌੜੇ ਅਪਰਾਧੀਆਂ, 636 ਭਗੌੜਿਆਂ, 83 ਜ਼ਮਾਨਤ ‘ਤੇ ਅਤੇ 8 ਪੈਰੋਲ ‘ਤੇ ਬਾਹਰ ਆਏ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਤੋਂ ਇੱਕਤਰ ਕੀਤੀ ਰਾਸ਼ੀ ਨਾਲ ਪੰਜਾਬ ਵਿੱਚ ਵੱਡੀਆਂ ਜਾਇਦਾਦਾਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਨਸ਼ਾ ਤਸਕਰਾਂ ਨਾਲ ਸਬੰਧਤ ਕੁੱਲ 323 ਗੈਰ-ਕਾਨੂੰਨੀ ਤੌਰ ‘ਤੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਢਾਹ ਦਿੱਤਾ ਗਿਆ ਹੈ ਅਤੇ 569 ਨਸ਼ਾ ਤਸਕਰਾਂ ਨਾਲ ਸਬੰਧਤ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀ 241 ਕਰੋੜ ਰੁਪਏ ਦੀ ਜਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ।

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮਹਿਜ ਪੁਲਿਸ ਵੱਲੋਂ ਕੀਤੀ ਕਾਰਵਾਈ ਨਹੀਂ, ਸਗੋਂ ਇਹ ਸੂਬੇ ਵਿੱਚੋਂ ਨਸ਼ਿਆਂ ਦੇ ਜੜ੍ਹੋਂ ਖਾਤਮੇ ਵਾਸਤੇ ਪੰਜਾਬ ਦੇ ਪਰਿਵਾਰਾਂ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

by Navjot
November 9, 2026
0

ਗਾਜ਼ੀਆਬਾਦ, 9 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਰਾਜਧਾਨੀ ਅਤੇ ਮੇਰਠ ਨੂੰ ਜੋੜਨ ਵਾਲੀ 'ਰੀਜਨਲ ਰੈਪਿਡ ਟ੍ਰਾਂਜ਼ਿਟ ਸਿਸਟਮ' (RRTS), ਜਿਸਨੂੰ 'ਨਮੋ ਭਾਰਤ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ ‘ਚ ਕੀਤੀ ਸ਼ਿਰਕਤ

by Jaspreet Kaur
2 weeks ago
0

ਮਹਾਰਿਸ਼ੀ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ CM ਮਾਨ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ ਅੰਮ੍ਰਿਤਸਰ, 26 ਅਕਤੂਬਰ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 