• Latest
  • Trending
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

1 hour ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

30 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

2 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ: ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ; 246 ਕਾਬੂ

13 hours ago
ਭੂ-ਰਾਜਨੀਤਿਕ ਵੰਡ ਅਤੇ ਟਕਰਾਅ ਦੇ ਦੌਰ ਵਿੱਚ ਵੀ ‘ਗਲੋਬਲ ਸਾਊਥ’ ਦੀ ਆਵਾਜ਼ ਅਹਿਮ ਬਣੀ ਰਹੇਗੀ : ਵਿਦੇਸ਼ ਮੰਤਰੀ ਜੈਸ਼ੰਕਰ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਰਣਬੀਰ ਕਪੂਰ ਤੋਂ ਬਾਅਦ ਫਿਲਮ ‘ਲਵ ਐਂਡ ਵਾਰ’ ਤੋਂ ਆਲੀਆ ਭੱਟ ਦਾ ‘ਫਸਟ ਲੁੱਕ’ ਆਇਆ ਸਾਹਮਣੇ

Hindi News
English News
Saturday, September 26, 2026
No Result
View All Result
25 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

September 26, 2026
in ਹਰਿਆਣਾ, ਖਬਰਾਂ, ਖੇਤੀਬਾੜੀ, ਪੰਜਾਬ, ਬ੍ਰੇਕਿੰਗ ਨਿਊਜ਼
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

– 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ

ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ): ਉੱਤਰੀ ਭਾਰਤ ਵਿੱਚ ਮਾਨਸੂਨ ਦੀ ਵਾਪਸੀ ਦੌਰਾਨ ਇੱਕ ਵਾਰ ਫਿਰ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 3 ਤੋਂ 4 ਦਿਨਾਂ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਦੀ ਸੰਭਾਵਨਾ ਜਤਾਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ 26 ਅਤੇ 28 ਸਤੰਬਰ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।

27 ਸਤੰਬਰ ਨੂੰ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 29 ਸਤੰਬਰ ਨੂੰ ਵੀ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਪਿਛਲੇ ਕੁਝ ਦਿਨਾਂ ਤੋਂ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਰਾਤ ਅਤੇ ਸਵੇਰ ਦਾ ਮੌਸਮ ਮੁਕਾਬਲਤਨ ਠੰਡਾ ਹੋ ਗਿਆ ਹੈ, ਜਦਕਿ ਦਿਨ ਸਮੇਂ ਧੁੱਪ ਅਤੇ ਬੱਦਲਾਂ ਦਾ ਸਿਲਸਿਲਾ ਜਾਰੀ ਹੈ। ਮੀਂਹ ਪੈਣ ਨਾਲ ਦਿਨ ਦੇ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

by Ranjit Singh
September 26, 2026
0

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਵਿਦੇਸ਼ ਮੰਤਰੀ...

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

by Ranjit Singh
September 26, 2026
0

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 26 ਸਤੰਬਰ (ਵਿਸ਼ਵ ਵਾਰਤਾ): ਭਾਦੋਂ ਮਹੀਨੇ ਦੀ ਪੂਰਨਿਮਾ ਤਿਥੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Most Popular

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19 

by Navjot
3 weeks ago
0

Sagar hooch tragedy : ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 19  ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਸਾਗਰ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 