• Latest
  • Trending
Punjab: ਹਰਿਆਣਾ-ਪੰਜਾਬ ਜਲ ਵਿਵਾਦ; BBMB ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ

12 months ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

7 minutes ago
National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

21 minutes ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

35 minutes ago
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

1 hour ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

2 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

3 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਸ਼ਟਰਪਤੀ ਨੂੰ ਮਿਲਣ ਲਈ ਪਹੁੰਚੇ

Faridkot ਕੇਂਦਰੀ ਜੇਲ੍ਹ ਵਿੱਚ ਕੈਦੀ ਨੇ ਖੁਦਕੁਸ਼ੀ ਕੀਤੀ

4 hours ago
Hindi News
English News
Tuesday, May 5, 2026
No Result
View All Result
28 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਹਰਿਆਣਾ-ਪੰਜਾਬ ਜਲ ਵਿਵਾਦ; BBMB ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ

May 7, 2025
in ਖਬਰਾਂ, ਪੰਜਾਬ
Punjab: ਹਰਿਆਣਾ-ਪੰਜਾਬ ਜਲ ਵਿਵਾਦ; BBMB ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ

Punjab: ਹਰਿਆਣਾ-ਪੰਜਾਬ ਜਲ ਵਿਵਾਦ; BBMB ਪਟੀਸ਼ਨ ‘ਤੇ ਹਾਈ ਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ-ਪੰਜਾਬ ਜਲ ਵਿਵਾਦ ‘ਤੇ ਭਾਖੜਾ ਨੰਗਲ ਬਿਆਸ ਬੋਰਡ (BBMB) ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਪਾਣੀਆਂ ਦੇ ਮੁੱਦੇ ‘ਤੇ BBMB ਨੇ ਹਾਈਕੋਰਟ ਦਾ ਰੁਖ ਕੀਤਾ ਸੀ, ਜਿਸ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ।

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਅਤੇ ਕੰਟਰੋਲ ਰੂਮ ਜਲ ਰੈਗੂਲੇਸ਼ਨ ਦਫਤਰਾਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਰੋਜ਼ਾਨਾ ਦੇ ਕੰਮ ਤੋਂ ਦੂਰ ਰੱਖਣਾ ਚਾਹੀਦਾ ਹੈ। ਇਸ ਦੇ ਨਾਲ ਹੀ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਜੇਕਰ ਪੰਜਾਬ ਬੀਬੀਐਮਬੀ ਦੇ ਹੁਕਮਾਂ ਨਾਲ ਸਹਿਮਤ ਨਹੀਂ ਹੈ, ਤਾਂ ਉਹ ਬੀਬੀਐਮਬੀ ਦੇ ਚੇਅਰਮੈਨ ਰਾਹੀਂ ਕੇਂਦਰ ਸਰਕਾਰ ਸਾਹਮਣੇ ਆਪਣੇ ਵਿਚਾਰ ਪੇਸ਼ ਕਰ ਸਕਦਾ ਹੈ।

ਹਰਿਆਣਾ ਅਤੇ ਪੰਜਾਬ ਵਿਚਕਾਰ ਪਾਣੀ ਵਿਵਾਦ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੀਤੇ ਕੱਲ 45 ਮਿੰਟ ਦੀ ਬਹਿਸ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਬੀਬੀਐਮਬੀ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਬੀਬੀਐਮਬੀ ਦੇ ਕੰਮਕਾਜ ਚ ਰੁਕਾਵਟ ਨਹੀਂ ਪਾ ਸਕਦੀ। ਇਹ ਮੰਦਭਾਗਾ ਹੈ ਕਿ ਪੰਜਾਬ ਪੁਲਿਸ ਨੇ ਬੀਬੀਐਮਬੀ ਦੇ ਕਾਰਜਾਂ ਨੂੰ ਆਪਣੇ ਹੱਥਾਂ ਵਿੱਚ ਲੈ ਲਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/ 

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

by Jaspreet Kaur
May 5, 2026
0

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ...

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

by Ranjit Singh
May 5, 2026
0

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ - ਰਾਜਪਾਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ...

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

by Jaspreet Kaur
May 5, 2026
0

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ - ਬੰਗਾਲ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ; ਜਾਣੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼

by Navjot
4 weeks ago
0

ਕੇਂਦਰੀ ਖੇਤੀਬਾੜੀ ਮੰਤਰੀ ਵੱਲੋਂ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼   ਚੰਡੀਗੜ੍ਹ, 6...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 