• Latest
  • Trending
Punjab: ਪੰਜਾਬ – ਹਰਿਆਣਾ ਪਾਣੀ ਵਿਵਾਦ: ‘ਆਪ’ ਵੱਲੋਂ BBMB ਚੇਅਰਮੈਨ ਨੂੰ ਬਣਾਇਆ ਗਿਆ ਬੰਧਕ

1 year ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

23 minutes ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

1 hour ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

2 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

4 hours ago
Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

6 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ – ਹਰਿਆਣਾ ਪਾਣੀ ਵਿਵਾਦ: ‘ਆਪ’ ਵੱਲੋਂ BBMB ਚੇਅਰਮੈਨ ਨੂੰ ਬਣਾਇਆ ਗਿਆ ਬੰਧਕ

ਮੁੱਖ ਮੰਤਰੀ ਭਗਵੰਤ ਮਾਨ ਵੀ ਨੰਗਲ ਡੈਮ ਲਈ ਰਵਾਨਾ

May 8, 2025
in ਪੰਜਾਬ
Punjab: ਪੰਜਾਬ – ਹਰਿਆਣਾ ਪਾਣੀ ਵਿਵਾਦ: ‘ਆਪ’ ਵੱਲੋਂ BBMB ਚੇਅਰਮੈਨ ਨੂੰ ਬਣਾਇਆ ਗਿਆ ਬੰਧਕ

Punjab: ਪੰਜਾਬ – ਹਰਿਆਣਾ ਪਾਣੀ ਵਿਵਾਦ: ‘ਆਪ’ ਵੱਲੋਂ BBMB ਚੇਅਰਮੈਨ ਨੂੰ ਬਣਾਇਆ ਗਿਆ ਬੰਧਕ

Punjab ਪੰਜਾਬ – ਹਰਿਆਣਾ ਪਾਣੀ ਵਿਵਾਦ: ‘ਆਪ’ ਵੱਲੋਂ BBMB ਚੇਅਰਮੈਨ ਨੂੰ ਬਣਾਇਆ ਗਿਆ ਬੰਧਕ 

– ਮੁੱਖ ਮੰਤਰੀ ਭਗਵੰਤ ਮਾਨ ਵੀ ਨੰਗਲ ਡੈਮ ਲਈ ਰਵਾਨਾ
– ਪੰਜਾਬ ਦੇ ਪਾਣੀਆਂ ਤੇ ਡਾਕਾ: ਹਰਜੋਤ ਬੈਂਸ

ਚੰਡੀਗੜ੍ਹ, 8 ਮਈ (ਵਿਸ਼ਵ ਵਾਰਤਾ): ਪੰਜਾਬ (Punjab) ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਲਈ ਰਵਾਨਾ ਹੋ ਚੁੱਕੇ ਹਨ। ਇਸ ਵਿਚਾਲੇ ਹੀ ਇਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ ਕਿ ਬੀਬੀਐਮਬੀ ਚੇਅਰਮੈਨ ਨੂੰ ‘ਆਪ’ ਵੱਲੋਂ ਬੰਧਕ ਬਣਾਇਆ ਗਿਆ ਹੈ।

ਦੱਸ ਦਈਏ ਕਿ ਬੀਤੀ ਰਾਤ, ਬੀਬੀਐਮਬੀ ਦੇ ਇੱਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਹਿਰਾਸਤ ਵਿੱਚ ਲੈ ਲਿਆ। ਅੱਜ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਭਾਖੜਾ ਨੰਗਲ ਡੈਮ ਪੁੱਜੇ ਪਰ ਓਨਾ ਨੂੰ ਡੈਮ ਵਿੱਚ ਦਾਖਲ ਨਹੀਂ ਹੋਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸਤਲੁਜ ਭਵਨ ਪਹੁੰਚੇ। ਜਿਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਸਮੇਤ ਸਤਲੁਜ ਭਵਨ ਦੇ ਮੁੱਖ ਗੇਟ ‘ਤੇ ਪਹੁੰਚੇ। ਉਨ੍ਹਾਂ ਨੇ ਭਵਨ ਦੇ ਮੁੱਖ ਗੇਟ ਨੂੰ ਵੀ ਤਾਲਾ ਲਗਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਨਾਲ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ” ਬੀਬੀਐਮਬੀ ਦੇ ਚੇਅਰਮੈਨ ਵੱਲੋਂ ਧੱਕੇ ਨਾਲ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਬੀਬੀਐਮਬੀ ਦੇ ਚੇਅਰਮੈਨ ‘ਤੇ ਦੇਸ਼ ਧ੍ਰੋਹ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਜਦੋ ਤਕ ਚੇਅਰਮੈਨ ‘ਤੇ ਕਾਰਵਾਈ ਨਹੀਂ ਹੁੰਦੀ ਪ੍ਰਦਰਸ਼ਨ ਜਾਰੀ ਰਹੇਗਾ, ਬੀਬੀਐਮਬੀ ਦੇ ਚੇਅਰਮੈਨ ਨੂੰ ਬੰਧਕ ਬਣਾ ਕੇ ਰੱਖਿਆ ਜਾਵੇਗਾ। ”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: AABBMBBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

by Ranjit Singh
4 weeks ago
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 