• Latest
  • Trending
Punjab ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ Mohali ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

Punjab ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ Mohali ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

1 year ago
Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

21 minutes ago
Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

50 minutes ago
Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

2 hours ago
Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

Bakrid 2026: ਅੱਜ ਦੇਸ਼ ਭਰ ਵਿੱਚ ਮਨਾਈ ਜਾ ਰਹੀ ਹੈ ਬਕਰੀਦ

2 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅੱਜ ਦੇ ਸਕਦੇ ਨੇ ਅਸਤੀਫ਼ਾ !

2 hours ago
National: ਤਾਮਿਲਨਾਡੂ ਵਿੱਚ ਬਕਰੀਦ ‘ਤੇ ਗਾਂ ਅਤੇ ਵੱਛੇ ਦੀ ਬਲੀ ‘ਤੇ ਲੱਗੀ ਪਾਬੰਦੀ

National: ਤਾਮਿਲਨਾਡੂ ਵਿੱਚ ਬਕਰੀਦ ‘ਤੇ ਗਾਂ ਅਤੇ ਵੱਛੇ ਦੀ ਬਲੀ ‘ਤੇ ਲੱਗੀ ਪਾਬੰਦੀ

2 hours ago
Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 May 2026 | Ang 607 I ਅੱਜ ਦਾ ਹੁਕਮਨਾਮਾ

5 hours ago
IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

IPL Eliminator : ਹੈਦਰਾਬਾਦ IPL 2026 ਤੋਂ ਬਾਹਰ ; ਰਾਜਸਥਾਨ ਨੇ 47 ਦੌੜਾਂ ਨਾਲ ਹਰਾਇਆ

10 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

IPL Eliminator : ਰਾਜਸਥਾਨ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਰਾਜਸਥਾਨ ਨੇ ਹੈਦਰਾਬਾਦ ਲਈ ਸੈੱਟ ਕੀਤਾ ਟਾਰਗੇਟ

13 hours ago
Hindi News
English News
Thursday, May 28, 2026
No Result
View All Result
32 °c
Chandigarh
32 ° Fri
30 ° Sat
33 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ Mohali ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ

December 6, 2024
in ਸਿਹਤ, ਖਬਰਾਂ, ਪੰਜਾਬ
Punjab ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ Mohali ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

Punjab ਦੇ ਸਿਹਤ ਮੰਤਰੀ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਨੂੰ ਮੋਹਾਲੀ ਵਿਖੇ ਨਰਸਿੰਗ ਦੇ ਰਿਫਰੈਸ਼ਰ ਕੋਰਸਾਂ ਲਈ ਇੰਸਟੀਚਿਊਟ ਸਥਾਪਤ ਕਰਨ ਵਿੱਚ ਮਦਦ ਕਰਨ ਦਾ ਭਰੋਸਾ ਦਿੱਤਾ

– ਨਰਸਿੰਗ ਪੇਸ਼ੇ ਨੂੰ ਮਨੁੱਖਤਾ ਦੀ ਸਭ ਤੋਂ ਸਤਿਕਾਰਤ ਸੇਵਾ ਕਰਾਰ ਦਿੱਤਾ

– ਮੋਹਾਲੀ ਵਿਖੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨੈਸ਼ਨਲ ਕਾਨਫਰੰਸ ਵਿੱਚ ਸ਼ਮੂਲੀਅਤ ਕੀਤੀ

ਐਸ.ਏ.ਐਸ.ਨਗਰ, 6 ਦਸੰਬਰ, 2024 (ਵਿਸ਼ਵ ਵਾਰਤਾ):-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੋਹਾਲੀ ਵਿਖੇ ਰਿਫਰੈਸ਼ਰ ਕੋਰਸ ਇੰਸਟੀਚਿਊਟ ਦੀ ਸਥਾਪਨਾ ਵਿੱਚ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀ.ਐਨ.ਏ.ਆਈ) ਦੀ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ। ਉਹ ਇੱਥੇ ਮੁਹਾਲੀ ਕਲੱਬ ਵਿਖੇ ਦੋ ਰੋਜ਼ਾ ਨੈਸ਼ਨਲ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਰੱਖਦੇ ਹੋਏ ਕਿ ਡਾਕਟਰੀ ਖੇਤਰ ਲਗਾਤਾਰ ਸਿੱਖਣ ਬਾਰੇ ਹੈ, ਇਸੇ ਲਈ ਨਰਸਾਂ ਨੂੰ ਵੱਖ-ਵੱਖ ਬਿਮਾਰੀਆਂ ਅਤੇ ਸਥਿਤੀਆਂ ਨਾਲ ਸਬੰਧਤ ਚੁਣੌਤੀਆਂ ਨਾਲ ਨਜਿੱਠਣ ਲਈ ਰਿਫਰੈਸ਼ਰ ਕੋਰਸਾਂ ਦੀ ਵੀ ਲੋੜ ਹੁੰਦੀ ਹੈ, ਭਾਵੇਂ ਇਹ ਅਪਰੇਸ਼ਨ ਥੀਏਟਰ, ਇਨਡੋਰ ਕੇਅਰ, ਇੰਟੈਂਸਿਵ ਕੇਅਰ ਜਾਂ ਡਾਇਲਸਿਸ ਸੈਂਟਰਾਂ ਜਾਂ ਕੈਂਸਰ ਦੀ ਦੇਖਭਾਲ ਵਰਗੇ ਨਾਜ਼ੁਕ ਖੇਤਰ ਹੋਣ।
ਡਾ. ਬਲਬੀਰ ਸਿੰਘ ਨੇ ਕਿਹਾ ਅੱਜ ਸਿੱਖ ਪੰਥ ਦੇ *ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ* ਦਾ ਬਲੀਦਾਨ ਦਿਵਸ ਹੈ ਅਤੇ ਇਤਫ਼ਾਕ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪੋਤਰੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਾਂ ‘ਤੇ ਰੱਖੇ ਗਏ ਅਸਥਾਨ ‘ਤੇ ਟੀ.ਐਨ.ਏ.ਆਈ ਦੀ ਕਾਨਫਰੰਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦੁਰ ਸਾਹਿਬ ਦੀ ਲਾਸਾਨੀ ਕੁਰਬਾਨੀ ਮਨੁੱਖਤਾ ਨੂੰ ਉਸ ਸਮੇਂ ਦੇ ਮੁਗਲ ਬਾਦਸ਼ਾਹਾਂ ਦੇ ਜ਼ੁਲਮ ਤੋਂ ਬਚਾਉਣ ਲਈ ਸੀ ਅਤੇ ਗੁਰੂ ਸਾਹਿਬ ਨੂੰ ਇਸੇ ਲਈ “ਹਿੰਦ ਦੀ ਚਾਦਰ” ਵਜੋਂ ਯਾਦ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਮਾਨਵਤਾ ਸੇਵਾਵਾਂ ਦੀ ਲੜੀ ਵਿੱਚ ਨਰਸਿੰਗ ਕਿੱਤੇ ਦਾ ਵਿਸ਼ਵ ਭਰ ਵਿੱਚ ਉੱਚ ਸਨਮਾਨ ਅਤੇ ਸਥਾਨ ਹੈ ਅਤੇ ਭਾਰਤੀ ਨਰਸਾਂ ਦੀ, ਉਨ੍ਹਾਂ ਦੇ ਪੇਸ਼ੇ ਪ੍ਰਤੀ ਅਤਿ-ਸਮਰਪਣ ਕਾਰਨ, ਵਿਸ਼ਵ ਭਰ ਵਿੱਚ ਸਭ ਤੋਂ ਵੱਧ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡਾਕਟਰ ਮਰੀਜ਼ ਨੂੰ ਇਲਾਜ ਲਈ ਟੀਕਾ ਲਗਾਉਂਦੇ ਹਨ ਪਰ ਨਰਸਾਂ ਉਨ੍ਹਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਣ ਲਈ ਪਿਆਰ ਅਤੇ ਦਇਆ ਭਾਵਨਾ ਦੀ ਵਰਤੋਂ ਕਰਦੀਆਂ ਹਨ।
ਉਨ੍ਹਾਂ ਨਰਸਿੰਗ ਕਿੱਤੇ ਨੂੰ ਡਾਕਟਰੀ ਪੇਸ਼ੇ ਦਾ ਸਭ ਤੋਂ ਅਹਿਮ ਹਿੱਸਾ ਕਰਾਰ ਦਿੰਦਿਆਂ ਕਿਹਾ ਕਿ ਜਨਮ ਤੋਂ ਲੈ ਕੇ ਮੌਤ ਤੱਕ ਨਰਸ ਦਾ ਆਪਣਾ ਫਰਜ਼ ਸਾਰਿਆਂ ਦੀ ਸਿਹਤ ਸੰਭਾਲ ਨੂੰ ਯਕੀਨੀ ਬਣਾਉਣ ਲਈ ਨਿਭਾਉਂਦੀ ਹੈ। ਇੱਥੋਂ ਤੱਕ ਕਿ, ਇੱਕ ਡਾਕਟਰ ਨਰਸਾਂ ਦੇ ਸਹਿਯੋਗ ਤੋਂ ਬਿਨਾਂ ਕੁਝ ਵੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇਸਦੀ ਸਕੱਤਰ ਜਨਰਲ ਸ੍ਰੀਮਤੀ ਐਵਲਿਨ ਪੀ ਕੰਨਨ ਦੀ ਵਿਸ਼ੇਸ਼ ਪਹਿਲਕਦਮੀ ਵਜੋਂ ਮੋਹਾਲੀ ਵਿਖੇ ਇੱਕ ਰਿਫਰੈਸ਼ਰ ਕੋਰਸ ਇੰਸਟੀਚਿਊਟ ਸਥਾਪਤ ਕਰਨ ਦਾ ਮੌਕਾ ਪ੍ਰਾਪਤ ਕਰਕੇ ਪੰਜਾਬ ਮਾਣ ਮਹਿਸੂਸ ਕਰੇਗਾ ਅਤੇ ਇਸ ਨੇਕ ਕਾਰਜ ਵਿੱਚ ਰਾਜ ਸਰਕਾਰ ਵੱਲੋਂ ਪੂਰਣ ਸਹਿਯੋਗ ਦਿੱਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਜਨਤਕ ਖੇਤਰ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੀਆਂ ਤਰਜੀਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ “ਪੈਰਾਮੈਡਿਕਸ” ਦੀ ਮਦਦ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸੰਭਵ ਨਹੀਂ ਹੈ, ਇਸ ਲਈ ਹਰ ਪੱਧਰ ‘ਤੇ ਨਰਸਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਨਵੀਂ ਮਨੋਨੀਤ ਕੌਮੀ ਪ੍ਰਧਾਨ, ਸ਼੍ਰੀਮਤੀ ਐਨੀ ਕੁਮਾਰ ਨੂੰ ਵੀ ਵਧਾਈ ਦਿੱਤੀ ਜੋ ਵਰਤਮਾਨ ਵਿੱਚ ਰਾਸ਼ਟਰੀ ਉਪ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ।
ਦੇਸ਼ ਭਰ ਤੋਂ ਇੱਥੇ ਪਹੁੰਚੀਆਂ ਨਰਸਾਂ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਇਤਿਹਾਸਕ ਅਤੇ ਪ੍ਰਸਿੱਧ ਸਥਾਨਾਂ ਨੂੰ ਦੇਖਣ ਦਾ ਮੌਕਾ ਮਾਣਨ ਬਾਰੇ ਆਖਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੀ ਧਰਤੀ ‘ਤੇ ਨਰਸਾਂ ਦਾ ਇੰਨਾ ਵੱਡਾ ਇਕੱਠ ਦੇਖਕੇ ਮਾਣ ਮਹਿਸੂਸ ਕਰ ਰਹੇ ਹਾਂ।
ਟਰੈਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀ ਕੌਮੀ ਕਾਰਜਕਾਰਣੀ ਤੋਂ ਇਲਾਵਾ ਰਜਿਸਟਰਾਰ, ਪੰਜਾਬ ਨਰਸਿਜ਼ ਰਜਿਸਟ੍ਰੇਸ਼ਨ ਕੌਂਸਲ, ਪੰਜਾਬ, ਡਾ: ਪੁਨੀਤ ਗਿਰਧਰ ਅਤੇ ਕਾਰਜਕਾਰੀ ਸਿਵਲ ਸਰਜਨ, ਐਸ.ਏ.ਐਸ.ਨਗਰ ਡਾ. ਰੇਨੂੰ ਸਿੰਘ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab GovernmentPunjab health ministerpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
May 28, 2026
0

Punjab Weather: ਪੰਜਾਬ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ...

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

by Ranjit Singh
May 28, 2026
0

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ - ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਮੁੱਖ ਜੱਜਾਂ ਅਤੇ ਇੱਕ ਸੀਨੀਅਰ...

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
May 28, 2026
0

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਮੁਸਲਿਮ ਭਾਈਚਾਰੇ ਵੱਲੋਂ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 28, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

by Ranjit Singh
May 28, 2026
0

Punjab Weather: ਪੰਜਾਬ 'ਚ ਮੀਂਹ ਲਈ ਅਲਰਟ ਜਾਰੀ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ...

Most Popular

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ

by Jaspreet Kaur
4 weeks ago
0

Bathinda ਅਦਾਲਤ ਵਿੱਚ ਹੋਈ ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ - ਵਧ ਸਕਦੀਆਂ ਨੇ ਕੰਗਨਾ ਦੀਆਂ ਮੁਸ਼ਕਲਾਂ! ਚੰਡੀਗੜ੍ਹ, 28 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 