• Latest
  • Trending
Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

34 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

36 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

37 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

39 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

41 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

42 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

ਕਿਹਾ, ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ

May 24, 2025
in ਖਬਰਾਂ, ਪੰਜਾਬ
Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

Punjab: ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਨੇ ਫੜੀ ਰਫ਼ਤਾਰ

ਕਿਹਾ, ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ

ਨਾਭਾ/ਪਟਿਆਲਾ, 24 ਮਈ (ਵਿਸ਼ਵ ਵਾਰਤਾ):- Punjab ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਾ ਮੁਕਤੀ ਯਾਤਰਾ” ਦਿਨੋਂ ਦਿਨ ਰਫ਼ਤਾਰ ਫੜ ਰਹੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਰੋਜ਼ਾਨਾ ਪਟਿਆਲਾ ਦੇ ਪਿੰਡਾਂ ਵਿੱਚ ਜਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾ ਰਹੇ ਹਨ।

ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਰਾਮਗੜ੍ਹ ਛੰਨਾ, ਲਲੌਂਦਾ, ਲਬਾਣਾ ਟਿੱਕੂ, ਘਮਰੌਦਾ, ਕੈਦਪੁਰ ਦੇ ਦੌਰੇ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਪੰਜਾਬੀ ਨੂੰ ਇਸ ਯਾਤਰਾ ਦਾ ਹਿੱਸਾ ਬਣ ਕੇ ਨਸ਼ਿਆਂ ਖਿਲਾਫ਼ ਲੜਾਈ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਦੀ ਲਹਿਰ ਹੁਣ ਆਪਣੀਆਂ ਸ਼ਿਖਰਾਂ ‘ਤੇ ਹੈ ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨਸ਼ਾ ਕਰਨ ਵਾਲਿਆਂ ‘ਤੇ ਨਿਗਰਾਨੀ ਰੱਖਣ ਅਤੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪੁਲਿਸ ਜਾਂ ਕਮੇਟੀ ਮੈਂਬਰਾਂ ਨੂੰ ਦੇਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਵਟਸਐਪ ਹੈਲਪਲਾਈਨ 97791-00200 ਵੀ ਇਸ ਲਈ ਉਪਲਬਧ ਹੈ।

ਸਿਹਤ ਮੰਤਰੀ ਨੇ ਇਹ ਵੀ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਦੇ ਨਾਲ-ਨਾਲ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਉਹ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ। ਇਸ ਸਮਾਗਮ ਵਿੱਚ ਪਿੰਡਾਂ ਦੇ ਪੰਚ ,ਸਰਪੰਚ ਤੇ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ ਰਹੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਪਰਵਿੰਦਰ ‘ਝੋਟਾ’ ਕਤਲ ਕਾਂਡ : ਇਨਸਾਫ਼ ਕਮੇਟੀ ਵੱਲੋਂ ਅੱਜ ਪੰਜਾਬ ਭਰ ‘ਚ ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ ; ਸੌਂਪੇ ਜਾਣਗੇ ‘ਲਾਹਣਤ ਪੱਤਰ’

4 weeks ago
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ 'ਝੋਟਾ' ਦੇ ਕਤਲ 'ਤੇ ਰੋਸ ਪ੍ਰਗਟ ਕਰਦਿਆਂ, 'ਇਨਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 