• Latest
  • Trending
Punjab ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਦੀ ਸਮੀਖਿਆ

Punjab ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਦੀ ਸਮੀਖਿਆ

1 year ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

6 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

38 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਦੀ ਸਮੀਖਿਆ

45 ਦਿਨਾਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੀਵਨ ਨੂੰ ਮੁੜ ਲੀਹ 'ਤੇ ਲਿਆਉਣ ਦਾ ਟੀਚਾ ਮਿੱਥਿਆ-ਡਾ: ਬਲਬੀਰ ਸਿੰਘ

September 19, 2025
in ਖਬਰਾਂ, ਪੰਜਾਬ
Punjab ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਦੀ ਸਮੀਖਿਆ

Punjab ਸਿਹਤ ਮੰਤਰੀ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਰਾਹਤ ਕਾਰਜਾਂ ਦੀ ਸਮੀਖਿਆ

45 ਦਿਨਾਂ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਦਾ ਟੀਚਾ ਮਿੱਥਿਆ-ਡਾ: ਬਲਬੀਰ ਸਿੰਘ

ਫਾਜ਼ਿਲਕਾ 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਫਾਜ਼ਿਲਕਾ ਜ਼ਿਲੇ ਦੇ ਦੌਰੇ ਦੌਰਾਨ ਆਖਿਆ ਹੈ ਕਿ ਹੜਾਂ ਤੋਂ ਬਾਅਦ ਪ੍ਰਭਾਵਿਤ ਖੇਤਰਾਂ ਵਿੱਚ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਲਈ ਸਰਕਾਰ ਵੱਲੋਂ 45 ਦਿਨਾਂ ਦਾ ਟੀਚਾ ਮਿਥਿਆ ਗਿਆ ਹੈ। ਉਹ ਅੱਜ ਇੱਥੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਅਤੇ ਮਿਸ਼ਨ ਚੜ੍ਹਦੀ ਕਲਾ ਸਬੰਧੀ ਜਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਹੜਾਂ ਦੇ ਪਾਣੀ ਘਟਣ ਤੋਂ ਬਾਅਦ ਹੁਣ ਅਗਲੀ ਚੁਣੌਤੀ ਪਾਣੀ ਅਤੇ ਜੀਵਾਣੂਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣਾ ਅਤੇ ਹੋਏ ਨੁਕਸਾਨ ਦੀ ਭਰਪਾਈ ਕਰਨਾ ਹੈ। ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਜਾਂ ਜੀਵਾਣੂਆਂ ਤੋਂ ਹੋਣ ਵਾਲੇ ਰੋਗ ਨਾ ਪਣਪਣ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮਲੇਰੀਏ ਦਾ ਕੋਈ ਨਵਾਂ ਕੇਸ ਨਹੀਂ ਮਿਲਿਆ ਹੈ ਅਤੇ ਡੇਂਗੂ ਚਿਕਨਗੁਣੀਆਂ ਦੀ ਰੋਕਥਾਮ ਲਈ ਵਿਭਾਗ ਵੱਲੋਂ ਲਗਾਤਾਰ ਉਪਰਾਲੇ ਕੀਤੇ ਗਏ ਹਨ।

ਇਸ ਸਾਲ ਡੇਂਗੂ ਦੇ ਜਿਲ੍ਹੇ ਵਿੱਚ ਸਿਰਫ ਛੇ ਕੇਸ ਮਿਲੇ ਹਨ। ਉਹਨਾਂ ਨੇ ਦੱਸਿਆ ਕਿ ਡੇਂਗੂ ਚਿਕਨਗੁਣੀਆਂ ਵਰਗੀਆਂ ਬਿਮਾਰੀਆਂ ਰੋਕਣ ਲਈ ਸਿਹਤ ਵਿਭਾਗ ਨੇ ਜਿਲ੍ਹੇ ਵਿੱਚ ਇਸ ਸਾਲ ਹੁਣ ਤੱਕ 4,31,216 ਵਾਰ ਘਰਾਂ ਵਿਚ ਜਾ ਕੇ ਸਰਵੇਖਣ ਕੀਤਾ ਹੈ। ਇਸੇ ਤਰ੍ਹਾਂ ਪਿਛਲੇ ਪੰਜ ਦਿਨਾਂ ਵਿੱਚ ਹੀ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੇ 23260 ਘਰਾਂ ਦਾ ਸਰਵੇਖਣ ਕੀਤਾ ਹੈ 4215 ਥਾਵਾਂ ਤੇ ਲਾਰਵੀਸਾਈਡ ਦਵਾਈ ਪਾਈ ਗਈ ਹੈ। 164 ਥਾਵਾਂ ਤੇ ਫੁਮੀਗੇਸ਼ਨ ਕੀਤੀ ਗਈ ਹੈ ਅਤੇ ਇਸ ਦੌਰਾਨ ਬੁਖਾਰ ਦੇ 401 ਮਰੀਜ਼ ਮਿਲੇ ਹਨ। ਉਹਨਾਂ ਨੇ ਕਿਹਾ ਕਿ ਵਿਭਾਗ ਵੱਲੋਂ ਪਿਛਲੇ ਸਾਲ ਇਸ ਸਮੇਂ ਤੱਕ ਜਿੱਥੇ ਡੇਂਗੂ ਦੇ ਸਿਰਫ 83 ਟੈਸਟ ਹੋਏ ਸਨ ਇਸ ਸਾਲ 699 ਸੈਂਪਲ ਲਏ ਗਏ ਹਨ ਪੀਣ ਦੇ ਪਾਣੀ ਦੇ ਵੀ 117 ਸੈਂਪਲ ਲਏ ਗਏ ਹਨ ਅਤੇ ਡੇਢ ਲੱਖ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਗਈਆਂ ਹਨ। ਵਿਭਾਗ ਕੋਲ ਦਵਾਈਆਂ ਦਾ ਸਟਾਕ ਉਪਲਬੱਧ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿੰਡ ਪੱਧਰ ਤੇ ਲਗਾਏ ਜਾ ਰਹੇ ਕੈਂਪਾਂ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਪਿਛਲੇ ਪੰਜ ਦਿਨਾਂ ਵਿੱਚ ਇਹਨਾਂ ਕੈਂਪਾਂ ਵਿੱਚ ਜਿਲ੍ਹੇ ਵਿੱਚ 10731 ਲੋਕਾਂ ਨੇ ਦਵਾਈ ਲਈ ਹੈ । ਇਹਨਾਂ ਵਿੱਚੋਂ 225 ਨੂੰ ਬੁਖਾਰ 177 ਨੂੰ ਡਾਇਰੀਆ 1923 ਨੂੰ ਚਮੜੀ ਰੋਗ ਅਤੇ 900 ਵਿੱਚ ਅੱਖਾਂ ਦੀ ਇਨਫੈਕਸ਼ਨ ਦੇ ਲੱਛਣ ਵਿਖਾਈ ਦਿੱਤੇ ਹਨ । ਜਿੰਨ੍ਹਾਂ ਨੂੰ ਇਲਾਜ ਮੁਹਈਆ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਆਸ਼ਾ ਵਰਕਰਾਂ ਦੇ ਰਾਹੀਂ ਵੀ 24,432 ਘਰਾਂ ਤੱਕ ਪਹੁੰਚ ਕਰਕੇ 12281 ਹੈਲਥ ਕਿੱਟਾਂ ਦੀ ਵੰਡ ਫਾਜ਼ਿਲਕਾ ਜ਼ਿਲ੍ਹੇ ਦੇ ਵਿੱਚ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਲਾਘਾਯੋਗ ਕਾਰਜ ਕਰ ਰਿਹਾ ਹੈ ਅਤੇ ਸਰਕਾਰ ਦੇ ਉਦੇਸ਼ਾਂ ਅਨੁਸਾਰ ਹਰ ਲੋੜਵੰਦ ਤੱਕ ਮਦਦ ਪਹੁੰਚਾ ਰਿਹਾ ਹੈ ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ ਅਤੇ ਫਾਜ਼ਲਕਾ ਜ਼ਿਲੇ ਵਿੱਚ ਵੀ 34 ਨਵੇਂ ਡਾਕਟਰ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਉਨਾਂ ਨੇ ਜ਼ਿਲ੍ਹੇ ਦੀਆਂ ਗੈਰ ਸਰਕਾਰੀ ਸੰਸਥਾਵਾਂ ਨਾਲ ਵੀ ਬੈਠਕ ਕੀਤੀ ਅਤੇ ਹੜਾਂ ਦੇ ਸੰਕਟ ਦੌਰਾਨ ਲੋਕ ਸੇਵਾ ਵਿੱਚ ਉਹਨਾਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਹਨਾਂ ਦੀ ਸਲਾਘਾ ਕੀਤੀ।

ਡਾ ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀ ਕਲਾ ਦੀ ਜਾਣਕਾਰੀ ਇਹਨਾਂ ਸੰਸਥਾਵਾਂ ਨਾਲ ਸਾਂਝੀ ਕਰਦਿਆ ਕਿਹਾ ਕਿ ਪੰਜਾਬੀ ਹਮੇਸ਼ਾ ਦੂਜਿਆਂ ਦੀ ਮਦਦ ਲਈ ਜਾਣੇ ਜਾਂਦੇ ਹਨ ਪਰ ਅੱਜ ਜਦ ਆਪਣੇ ਤੇ ਭੀੜ ਪਈ ਹੈ ਤਾਂ ਅਸੀਂ ਇੱਕ ਦੂਜੇ ਦੀ ਮਦਦ ਤੋਂ ਕਿਵੇਂ ਪਿੱਛੇ ਰਹਿ ਸਕਦੇ ਹਾਂ। ਉਹਨਾਂ ਨੇ ਕਿਹਾ ਕਿ ਵੈਬਸਾਈਟ rangla.punjab.gov.in ਤੇ ਜਾ ਕੇ ਆਪਣੇ ਪੰਜਾਬੀ ਭਰਾਵਾਂ ਲਈ ਦਾਨ ਕੀਤਾ ਜਾ ਸਕਦਾ ਹੈ। ਇਹ ਰਕਮ ਪੰਜਾਬ ਸਰਕਾਰ ਹੜ ਰਾਹਤ ਕਾਰਜਾਂ ਤੇ ਖਰਚੇਗੀ। ਉਹਨਾਂ ਨੇ ਐਨਜੀਓ ਨੂੰ ਇੱਕ ਇੱਕ ਪਿੰਡ ਗੋਦ ਲੈਣ ਦੀ ਅਪੀਲ ਵੀ ਕੀਤੀ ਤਾਂ ਜੋ ਉਥੇ ਲੋਕਾਂ ਦੇ ਮਾਨਸਿਕ ਅਤੇ ਸਮਾਜਿਕ ਪੱਧਰ ਤੇ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਸਕਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Most Popular

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ

by Ranjit Singh
3 weeks ago
0

Punjab: ਢਾਬੇ ’ਤੇ ਗੋਲੀ ਲੱਗਣ ਨਾਲ 22 ਸਾਲਾ ਨੌਜਵਾਨ ਦੀ ਮੌਤ - ਰਿਵਾਲਵਰ ਦੇਖਦੇ ਸਮੇਂ ਅਚਾਨਕ ਚੱਲੀ ਗੋਲੀ ਚੰਡੀਗੜ੍ਹ, 22...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 