• Latest
  • Trending
PUNJAB: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

PUNJAB: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

4 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

16 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

32 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

40 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

41 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

45 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

51 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

56 minutes ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

 ਨੌਜਵਾਨਾਂ ਲਈ ਸਿਹਤ ਬੀਮਾ ਕਾਰਡ ਬਣਾਉਣ ਰਾਹੀਂ ਰੋਜ਼ਗਾਰ ਦੇ ਮੌਕੇ- ਡਾ. ਬਲਬੀਰ ਸਿੰਘ

February 13, 2026
in ਖਬਰਾਂ, ਪੰਜਾਬ
PUNJAB: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

PUNJAB: ਸਿਹਤ ਮੰਤਰੀ ਵੱਲੋਂ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮਿਲ ਕੇ ਸਿਹਤ ਕਾਰਡ ਮੁਹਿੰਮ ਨੂੰ ਤੇਜ਼ ਕਰਨ ਦੇ ਨਿਰਦੇਸ਼

 ਨੌਜਵਾਨਾਂ ਲਈ ਸਿਹਤ ਬੀਮਾ ਕਾਰਡ ਬਣਾਉਣ ਰਾਹੀਂ ਰੋਜ਼ਗਾਰ ਦੇ ਮੌਕੇ- ਡਾ. ਬਲਬੀਰ ਸਿੰਘ

ਪਟਿਆਲਾ, 13 ਫਰਵਰੀ (ਵਿਸ਼ਵ ਵਾਰਤਾ);- ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡਾਂ ਦੀ ਰਜਿਟਰੇਸ਼ਨ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਸਮੂਹ  ਵਿਧਾਇਕਾਂ, ਐਸ.ਡੀ.ਐਮ. ਐਸ.ਐਮ.ਓ. ਅਤੇ ਸੇਵਾ ਕੇਂਦਰ ਦੇ ਅਧਿਕਾਰੀਆਂ ਨਾਲ  ਇਕ ਮਹੱਤਵਪੂਰਨ ਮੀਟਿੰਗ ਕੀਤੀ।  ਇਸ ਮੀਟਿੰਗ ਦਾ ਮਕਸਦ ਇਹ ਸੀ ਕਿ ਜ਼ਿਲ੍ਹੇ ਵਿੱਚ ਯੋਜਨਾ ਠੀਕ ਤਰੀਕੇ ਨਾਲ ਲਾਗੂ ਹੋਵੇ ਅਤੇ ਇਸਦਾ ਫਾਇਦਾ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚੇ।
ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਅਧੀਨ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਖਰਚੇ ਸਰਕਾਰ ਵੱਲੋਂ ਭਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦੇਸ਼ ਵਿੱਚ ਪਹਿਲੀ ਵਾਰ ਇਸ ਪੱਧਰ ’ਤੇ ਲਾਗੂ ਕੀਤੀ ਗਈ ਹੈ ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸਿਹਤ ਕ੍ਰਾਂਤੀ ਅਤੇ ਸਿੱਖਿਆ ਕ੍ਰਾਂਤੀ ਦੇ ਤਹਿਤ ਪਹਿਲਾਂ ਹੀ ਆਮ ਆਦਮੀ ਕਲੀਨਿਕ, ਮੁਫ਼ਤ ਦਵਾਈਆਂ ਅਤੇ ਯੋਗਾ ਸੈਂਟਰ ਵਰਗੀਆਂ ਲੋਕਹਿਤ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ। ਹੁਣ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸੂਬੇ ਦੇ ਹਰ ਵਰਗ ਨੂੰ ਸਿਹਤ ਸੁਰੱਖਿਆ ਦੀ ਗਾਰੰਟੀ ਦਿੱਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੈਪਟਾਪ ਅਤੇ ਡਿਜ਼ਿਟਲ ਸਾਧਨਾਂ ਦੀ ਵਰਤੋਂ ਕਰਕੇ ਆਨਲਾਈਨ ਸਿਹਤ ਬੀਮਾ ਕਾਰਡ ਬਣਾਉਣ ਵਿੱਚ ਭਾਗ ਲੈਣ ਅਤੇ ਰੋਜ਼ਗਾਰ ਦੇ ਸੁਨਹਿਰੀ ਮੌਕੇ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਬਹੁਤ ਹੀ ਆਸਾਨ ਹੈ ਅਤੇ ਘਰ ਬੈਠੇ ਵੀ ਕੀਤੀ ਜਾ ਸਕਦੀ ਹੈ।
ਡਾ. ਬਲਬੀਰ ਸਿੰਘ ਨੇ ਖਾਸ ਕਰਕੇ ਮਹਿਲਾਵਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੀ ਘਰ ਬੈਠੇ ਆਨਲਾਈਨ ਕਾਰਡ ਬਣਾਕੇ ਆਰਥਿਕ ਤੌਰ ’ਤੇ ਖੁਦਨਿਰਭਰ ਬਣ ਸਕਦੀਆਂ ਹਨ।  
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਗਈ ਕਿ ਯੋਜਨਾ ਦੀ ਜਾਣਕਾਰੀ ਘਰ-ਘਰ ਤੱਕ ਪਹੁੰਚਾਈ ਜਾਵੇ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਹਰ ਨਾਗਰਿਕ ਬਿਹਤਰ ਸਿਹਤ ਸੇਵਾਵਾਂ ਦਾ ਲਾਭ ਲੈ ਸਕੇ ਅਤੇ ਕਿਸੇ ਨੂੰ ਵੀ ਇਲਾਜ ਲਈ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ।
ਅੰਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕਹਿਤ ਫ਼ੈਸਲੇ ਕੀਤੇ ਜਾਣਗੇ ਤਾਂ ਜੋ ਪੰਜਾਬ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਇਆ ਜਾ ਸਕੇ।
ਇਸ ਮੌਕੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਕੁਲਵੰਤ ਸਿੰਘ ਬਾਜ਼ੀਗਰ, ਗੁਰਲਾਲ ਘਨੌਰ, ਨੀਨਾ ਮਿੱਤਲ ਤੋਂ ਇਲਾਵਾ ਸਮੂਹ  ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ , ਸਮੂਹ ਐਸ ਡੀ ਐਮਜ਼, ਸਮੂਹ ਐਸ ਐਮ ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

by Ankit
4 weeks ago
0

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ* ਵਿਰੋਧੀ ਧਿਰਾਂ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 