• Latest
  • Trending
Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ

Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ

10 months ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

15 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

58 minutes ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

1 hour ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

3 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ

January 8, 2026
in ਖਬਰਾਂ, ਪੰਜਾਬ
Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ

Punjab ਸਰਕਾਰ ਦੀ ਸਿਹਤ ਕ੍ਰਾਂਤੀ ਦਾ ਖੰਨਾ ਮਾਡਲ: ਸਰਕਾਰੀ ਹਸਪਤਾਲ ਨੇ ਬਣਾਇਆ ਨਵਾਂ ਰਿਕਾਰਡ

– ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ

ਲੁਧਿਆਣਾ, 8 ਜਨਵਰੀ 2026 (ਵਿਸ਼ਵ ਵਾਰਤਾ) : : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿਹਤ ਕ੍ਰਾਂਤੀ ਅੱਜ ਜ਼ਮੀਨੀ ਪੱਧਰ ’ਤੇ ਵੱਡੇ ਬਦਲਾਅ ਲੈ ਕੇ ਆਈ ਹੈ। ਜਿੱਥੇ ਇੱਕ ਪਾਸੇ ਸਰਕਾਰੀ ਹਸਪਤਾਲਾਂ ਦੀ ਸੂਰਤ ਬਦਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਮਰੀਜ਼ਾਂ ਨੂੰ ਉੱਚ ਪੱਧਰੀ ਇਲਾਜ ਮੁਫ਼ਤ ਮਿਲ ਰਿਹਾ ਹੈ। ਇਸ ਸਿਹਤ ਕ੍ਰਾਂਤੀ ਦੀ ਇਕ ਸ਼ਾਨਦਾਰ ਮਿਸਾਲ ਖੰਨਾ ਦਾ ਸਰਕਾਰੀ ਹਸਪਤਾਲ ਬਣ ਕੇ ਸਾਹਮਣੇ ਆਇਆ ਹੈ, ਜਿੱਥੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ।

ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਪਿਛਲੇ 9 ਮਹੀਨਿਆਂ ਦੌਰਾਨ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਵੱਲੋਂ ਦੂਰਬੀਨ (ਲੈਪ੍ਰੋਸਕੋਪਿਕ) ਤਰੀਕੇ ਨਾਲ ਪਿੱਤੇ ਦੀ ਪੱਥਰੀ ਦੇ 200 ਸਫਲ ਆਪਰੇਸ਼ਨ ਕੀਤੇ ਗਏ ਹਨ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਮੰਨੇ ਜਾ ਰਹੇ ਹਨ। ਇੰਨਾ ਹੀ ਨਹੀਂ, ਪੂਰੇ ਸਾਲ 2025 ਦੌਰਾਨ ਐੱਸ.ਐੱਮ.ਓ ਡਾਕਟਰ ਭਸੀਨ ਨੇ ਹਸਪਤਾਲ ਵਿੱਚ ਕੁੱਲ 281 ਆਪਰੇਸ਼ਨ ਕੀਤੇ ਗਏ, ਜਿਨ੍ਹਾਂ ਵਿੱਚੋਂ 200 ਦੂਰਬੀਨ ਨਾਲ ਕੀਤੇ ਗਏ। ਇਹ ਪ੍ਰਦਰਸ਼ਨ ਨਾ ਸਿਰਫ਼ ਐੱਸ.ਐੱਮ.ਓ ਦੀ ਕਾਬਲੀਅਤ ਨੂੰ ਦਰਸਾਉਂਦਾ ਹੈ, ਸਗੋਂ ਪੰਜਾਬ ਸਰਕਾਰ ਦੀ ਸਿਹਤ ਨੀਤੀਆਂ ਦੀ ਕਾਮਯਾਬੀ ਨੂੰ ਵੀ ਸਾਬਤ ਕਰਦਾ ਹੈ।

ਦੂਰਬੀਨ ਸਰਜਰੀ ਇੱਕ ਅਧੁਨਿਕ ਅਤੇ ਮਹਿੰਗਾ ਇਲਾਜ ਮੰਨਿਆ ਜਾਂਦਾ ਹੈ। ਜੇਕਰ ਇਹੀ ਆਪਰੇਸ਼ਨ ਨਿੱਜੀ ਹਸਪਤਾਲਾਂ ਵਿੱਚ ਕਰਵਾਏ ਜਾਂਦੇ ਤਾਂ ਮਰੀਜ਼ਾਂ ਨੂੰ ਕਰੀਬ 80 ਤੋਂ 90 ਲੱਖ ਰੁਪਏ (40 ਤੋਂ 45 ਹਜ਼ਾਰ ਪ੍ਰਤੀ ਆਪਰੇਸ਼ਨ) ਤੱਕ ਦਾ ਖਰਚਾ ਕਰਨਾ ਪੈਂਦਾ। ਪਰ ਪੰਜਾਬ ਸਰਕਾਰ ਦੀ ਆਯੁਸ਼ਮਾਨ ਭਾਰਤ ਸਕੀਮ ਦੇ ਤਹਿਤ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਇਹ ਸਾਰੇ ਆਪਰੇਸ਼ਨ ਬਿਲਕੁਲ ਮੁਫ਼ਤ ਕੀਤੇ ਗਏ। ਇਸ ਨਾਲ ਨਾ ਸਿਰਫ਼ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ, ਸਗੋਂ ਸਰਕਾਰੀ ਸਿਹਤ ਪ੍ਰਣਾਲੀ ’ਤੇ ਲੋਕਾਂ ਦਾ ਭਰੋਸਾ ਵੀ ਹੋਰ ਮਜ਼ਬੂਤ ਹੋਇਆ।

ਦੂਰਬੀਨ ਸਰਜਰੀ ਦੇ ਦੋਹਰੇ ਸੈਂਕੜੇ ਦੀ ਉਪਲਬਧੀ ਪੂਰੀ ਹੋਣ ’ਤੇ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਸ ਮੌਕੇ ਹਸਪਤਾਲ ਦੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ ਵੱਲੋਂ ਕੇਕ ਕੱਟ ਕੇ ਖੁਸ਼ੀ ਮਨਾਈ ਗਈ ਅਤੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਸ਼ਲਾਘਾ ਕੀਤੀ ਗਈ। ਸਟਾਫ ਨੇ ਇਸ ਸਫਲਤਾ ਨੂੰ ਟੀਮ ਵਰਕ ਅਤੇ ਪੰਜਾਬ ਸਰਕਾਰ ਦੀ ਸਹਿਯੋਗੀ ਨੀਤੀਆਂ ਦਾ ਨਤੀਜਾ ਦੱਸਿਆ।

ਡਾ. ਮਨਿੰਦਰ ਸਿੰਘ ਭਸੀਨ ਨੇ ਇਸ ਮੌਕੇ ਦੱਸਿਆ ਕਿ ਉਹ ਸਾਲ 1995 ਬੈਚ ਦੇ ਸਰਜਨ ਹਨ ਅਤੇ ਪਿਛਲੇ 30 ਸਾਲਾਂ ਤੋਂ ਸਰਜਰੀ ਕਰ ਰਹੇ ਹਨ ਅਤੇ 27 ਸਾਲਾਂ ਤੋਂ ਸਰਕਾਰੀ ਹਸਪਤਾਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹ ਪਿਛਲੇ ਕਰੀਬ ਢਾਈ ਸਾਲਾਂ ਤੋਂ ਖੰਨਾ ਦੇ ਸਿਵਲ ਹਸਪਤਾਲ ਵਿੱਚ ਐਸ.ਐਮ.ਓ ਵਜੋਂ ਸੇਵਾ ਨਿਭਾ ਰਹੇ ਹਨ। ਦੂਜੇ ਪਾਸੇ, ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ ਨਾਲ ਇੰਨੇ ਵੱਡੇ ਪੱਧਰ ’ਤੇ ਆਪਰੇਸ਼ਨ ਕਰਨਾ ਅਤੇ ਲੋਕਾਂ ਦੀ ਸੇਵਾ ਕਰਨਾ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਦਰਸਾਉਂਦਾ ਹੈ।

ਇਸ ਤੋਂ ਇਲਾਵਾ ਹਸਪਤਾਲ ਦੇ ਹੋਰਨਾਂ ਸਰਜਨਾਂ ਵੱਲੋਂ ਵੀ ਦੂਰਬੀਨ ਨਾਲ ਮੁਫਤ ਆਪਰੇਸ਼ਨ ਕੀਤੇ ਜਾ ਰਹੇ ਹਨ, ਜੋ ਕਿ ਇਸ ਹਸਪਤਾਲ ਨੂੰ ਸੂਬੇ ਦੇ ਅਗਾਂਹਵਧੂ ਸਰਕਾਰੀ ਹਸਪਤਾਲਾਂ ਵਿੱਚ ਸ਼ਾਮਲ ਕਰਦੇ ਹਨ। ਅੰਤ ਵਿੱਚ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਿਹਤ ਸਕੀਮਾਂ, ਖ਼ਾਸ ਕਰਕੇ ਆਯੁਸ਼ਮਾਨ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਹੁਣ ਹਰ ਤਰ੍ਹਾਂ ਦਾ ਅਧੁਨਿਕ ਇਲਾਜ ਮੁਫ਼ਤ ਉਪਲਬਧ ਹੈ ਅਤੇ ਲੋਕ ਨਿੱਜੀ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਬਚਣ। ਨਿਸ਼ਚਿਤ ਤੌਰ ’ਤੇ ਖੰਨਾ ਦਾ ਸਰਕਾਰੀ ਹਸਪਤਾਲ ਅੱਜ ਪੰਜਾਬ ਸਰਕਾਰ ਦੀ ਸਿਹਤ ਕ੍ਰਾਂਤੀ ਦੀ ਜਿਉਂਦੀ ਜਾਗਦੀ ਉਦਾਹਰਨ ਬਣ ਕੇ ਉਭਰਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Most Popular

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

by Ranjit Singh
2 weeks ago
0

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ - ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 