• Latest
  • Trending
PUNJAB;ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ 

PUNJAB;ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ 

2 years ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

16 minutes ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

1 hour ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

1 hour ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

1 hour ago
ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

1 hour ago
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

1 hour ago
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ ਦੇ ਅਨੁਕੂਲ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ

3 hours ago
 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਮਨੋਰੰਜਕ ਫਿਲਮ ‘Alias Rukmini’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

 ਫਿਲਮ ‘Buried’ ਦੀ ਪਹਿਲੀ ਝਲਕ ਆਈ ਸਾਹਮਣੇ 

4 hours ago
Hindi News
English News
Friday, October 9, 2026
No Result
View All Result
24 °c
Chandigarh
26 ° Sat
26 ° Sun
26 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB;ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ 

ਪੰਜਾਬ ਸਰਕਾਰ ਨੇ ਸੂਬੇ ਵਿੱਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ਵਿੱਚ ਮਿਸਾਲੀ ਕੰਮ ਕੀਤੇ: ਡਾ ਬਲਬੀਰ ਸਿੰਘ

June 20, 2024
in ਸਿਹਤ, ਖਬਰਾਂ, ਪੰਜਾਬ
PUNJAB;ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ 

(Punjab )ਪੰਜਾਬ ਦੇ 865 ਪਿੰਡ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਐਲਾਨਿਆ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਸੂਬੇ ਵਿੱਚ ਤੰਬਾਕੂ ਨੂੰ ਕੰਟਰੋਲ ਕਰਨ ਵਿੱਚ ਆਰਸੀਟੀਸੀ ਟੀਮ ਦੇ ਯਤਨਾਂ ਦੀ ਕੀਤੀ ਸ਼ਲਾਘਾ

PUNJAB;ਪੰਜਾਬ ਦੇ ਸਿਹਤ ਮੰਤਰੀ ਨੇ ਡਬਲਯੂਐਚਓ-ਐਮਪਾਵਰ ‘ਤੇ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦਾ ਕੀਤਾ ਉਦਘਾਟਨ 

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ)- (Punjab)ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant singh maan ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਤੰਬਾਕੂ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਚਲਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ (Punjab )ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਸਮੇਤ ਤੰਬਾਕੂ ਕੰਟਰੋਲ ‘ਚ ਮਿਸਾਲੀ ਕੰਮ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ‘ਇੰਪਲੀਮੈਂਟੇਸ਼ਨ ਆਫ਼ ਡਬਲਯੂਐਚਓ-ਐਮਪਾਵਰ ਐਂਡ ਫਰੇਮਵਰਕ ਕਨਵੈਨਸ਼ਨ ਆਨ ਤੰਬਾਕੂ ਕੰਟਰੋਲ (ਡਬਲਯੂਐਚਓ ਐਫਸੀਟੀਸੀ) ਆਰਟੀਕਲ 5.3’ ਵਿਸ਼ੇ ‘ਤੇ ਕਰਵਾਈ ਤਿੰਨ ਰੋਜ਼ਾ ਕੌਮੀ ਵਰਕਸ਼ਾਪ ਦੇ ਉਦਘਾਟਨ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਹ ਵਰਕਸ਼ਾਪ ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਐਂਡ ਸਕੂਲ ਆਫ਼ ਪਬਲਿਕ ਹੈਲਥ, ਪੀਜੀਆਈਐਮਈਆਰ ਚੰਡੀਗੜ੍ਹ ਦੇ ਰਿਸੋਰਸ ਸੈਂਟਰ ਫਾਰ ਤੰਬਾਕੂ ਕੰਟਰੋਲ (ਆਰਸੀਟੀਸੀ) ਅਤੇ ਵਾਈਟਲ ਸਟ੍ਰੈਟਿਜੀਜ਼ ਦੇ ਸਹਿਯੋਗ ਨਾਲ ਕਰਵਾਈ ਗਈ ਸੀ। ਹੋਟਲ ਮਾਊਂਟਵਿਊ ਵਿਖੇ ਕਰਵਾਈ ਇਸ ਵਰਕਸ਼ਾਪ ਵਿੱਚ 12 ਵੱਖ-ਵੱਖ ਸੂਬਿਆਂ ਤੋਂ 35 ਡੈਲੀਗੇਟਸ ਨੇ ਹਿੱਸਾ ਲਿਆ।

ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਡਬਲਯੂਐਚਓ ਐਫਸੀਟੀਸੀ ਆਰਟੀਕਲ 5.3 ਨੂੰ ਲਾਗੂ ਕਰਨ ਲਈ ਇਮਪਾਰਵਰਡ ਕਮੇਟੀ ਦਾ ਗਠਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨਣ ਵਾਲਾ ਪਹਿਲਾ ਸੂਬਾ ਵੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਕੁੱਲ 865 ਪਿੰਡਾਂ ਨੇ ਪੰਚਾਇਤਾਂ ਵੱਲੋਂ ਮਤਾ ਪਾਸ ਹੋਣ ਉਪਰੰਤ ਆਪਣੇ ਆਪ ਨੂੰ ਤੰਬਾਕੂ ਮੁਫਤ ਪਿੰਡ ਐਲਾਨ ਕੀਤਾ ਹੈ।

ਸਿਹਤ ਮੰਤਰੀ ਨੇ ਆਰਸੀਟੀਸੀ ਟੀਮ ਨੂੰ 2018 ਤੋਂ ਤੰਬਾਕੂ ਕੰਟਰੋਲ ਵਿੱਚ ਮੋਹਰੀ ਭੂਮਿਕਾ ਨਿਭਾਉਣ ਅਤੇ ਇਸ ਮਹੱਤਵਪੂਰਨ ਵਰਕਸ਼ਾਪ ਦੇ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਰਸੀਟੀਸੀ ਦੇ ਥੀਮ-ਆਧਾਰਿਤ ਨਿਊਜ਼ਲੈਟਰ ‘ਤੰਬਾਕੂ-ਫ੍ਰੀ ਟਾਈਮਜ਼’ ਦਾ 29ਵਾਂ ਐਡੀਸ਼ਨ ਜਿਸ ਵਿੱਚ ਦੇਸ਼ ਦੀਆਂ ਤੰਬਾਕੂ ਕੰਟਰੋਲ ਗਤੀਵਿਧੀਆਂ ਵਿੱਚ ਡਿਜੀਟਲ ਦਖ਼ਲ ਦੇ ਬਿਹਤਰ ਅਭਿਆਸਾਂ ਨੂੰ ਸੰਕਲਿਤ ਕੀਤਾ ਗਿਆ ਹੈ, ਵੀ ਜਾਰੀ ਕੀਤਾ।

ਡਿਪਾਰਟਮੈਂਟ ਆਫ਼ ਕਮਿਊਨਿਟੀ ਮੈਡੀਸਨ ਅਤੇ ਸਕੂਲ ਆਫ਼ ਪਬਲਿਕ ਹੈਲਥ ਅਤੇ ਆਰਸੀਟੀਸੀ ਦੇ ਡਾਇਰੈਕਟਰ ਪ੍ਰੋ. ਸੋਨੂੰ ਗੋਇਲ ਨੇ ਡਬਲਯੂਐਚਓ ਐਫਸੀਟੀਸੀ ਆਰਟੀਕਲ 5.3 ਦੀ ਸਥਿਤੀ, ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵੱਖ-ਵੱਖ ਸੂਬਿਆਂ ਵੱਲੋਂ ਕੀਤੇ ਜਾ ਰਹੇ ਯਤਨਾਂ ਅਤੇ ਇਹਨਾਂ ਯਤਨਾਂ ਤੋਂ ਸਿੱਖਿਆ ਲੈਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ।

ਉਨ੍ਹਾਂ ਨੇ ਸਮੁੱਚੀ ਸਰਕਾਰੀ ਪਹੁੰਚ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ, ਨੈਟਵਰਕਿੰਗ ਅਤੇ ਭਾਈਵਾਲੀ ਨੂੰ ਵਧਾਉਣ ਅਤੇ ਆਰਸੀਟੀਸੀ ਰਾਹੀਂ ਉਪਲਬਧ ਸਰੋਤਾਂ ਜਿਸ ਵਿੱਚ ਆਨਲਾਈਨ ਕੋਰਸ ਅਤੇ ਪ੍ਰਕਾਸ਼ਨ ਸ਼ਾਮਲ ਹਨ, ਦੇ ਵਿਸਤ੍ਰਿਤ ਵੇਰਵਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਤੰਬਾਕੂ ਐਂਡਗੇਮ ਹੱਬ ਜਿਸਦਾ ਉਦੇਸ਼ ਆਰਟੀਕਲ 5.3 ‘ਤੇ ਸੂਬਾ-ਵਿਸ਼ੇਸ਼ ਨੀਤੀਆਂ ਨੂੰ ਵਿਕਸਤ ਕਰਨਾ ਅਤੇ ਸੂਬਾ ਪੱਧਰੀ ਨਿਗਰਾਨ ਪ੍ਰਣਾਲੀ ਸਥਾਪਤ ਕਰਨਾ ਹੈ, ਦੇ ਨਿਰਮਾਣ ਬਾਰੇ ਦੱਸਿਆ।

ਵਧੀਕ ਡਿਪਟੀ ਡਾਇਰੈਕਟਰ ਜਨਰਲ ਅਤੇ ਡਾਇਰੈਕਟਰ ਈਐਮਆਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਭਾਰਤ ਸਰਕਾਰ ਡਾ. ਐਲ ਸਵਾਸਤੀਚਰਨ ਨੇ ਆਰਟੀਕਲ 5.3 ਦੀ ਮਹੱਤਤਾ ਅਤੇ ਇਸ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਜਿਹੀਆਂ ਵਰਕਸ਼ਾਪਾਂ ਦੀ ਲੋੜ ਬਾਰੇ ਚਰਚਾ ਕੀਤੀ।

ਵਾਈਟਲ ਸਟ੍ਰੈਟਿਜੀਜ਼ ਦੇ ਡਾਇਰੈਕਟਰ ਡਾ. ਰਾਣਾ ਜੇ ਸਿੰਘ ਨੇ ਭਾਰਤ ਵਿੱਚ ਤੰਬਾਕੂ ਦੀ ਗੰਭੀਰਤਾ, ਇਸਦੇ ਆਰਥਿਕ ਪ੍ਰਭਾਵ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਭਾਵੀ ਨੀਤੀ ਤਿਆਰ ਕਰਨ ਅਤੇ ਲਾਗੂ ਕਰਨ ਦੀ ਜ਼ਰੂਰਤ ਬਾਰੇ ਚਰਚਾ ਕੀਤੀ।

ਇਸ ਵਰਕਸ਼ਾਪ ਵਿੱਚ ਰਾਜਸਥਾਨ ਕੈਂਸਰ ਫਾਊਂਡੇਸ਼ਨ ਦੇ ਪ੍ਰਧਾਨ ਡਾ. ਰਾਕੇਸ਼ ਗੁਪਤਾ, ਵਾਈਟਲ ਸਟ੍ਰੈਟਿਜੀਜ਼ ਦੇ ਤਕਨੀਕੀ ਸਲਾਹਕਾਰ ਸ੍ਰੀ ਪ੍ਰਵੀਨ ਸਿਨਹਾ ਅਤੇ ਡਾ. ਸ਼ਿਵਮ ਕਪੂਰ ਵੀ ਸ਼ਾਮਲ ਸਨ।

Tags: Health newsPUNJABWishavwartaਹੈਲਥ ਨਿਊਜ਼
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

by Ankit
October 9, 2026
0

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ...

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

by Ankit
October 9, 2026
0

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ ਕੈਬਨਿਟ ਮੰਤਰੀ ਨੇ ਜਲੰਧਰ ਵਿਖੇ ਮੈਗਾ ਪੀ.ਟੀ.ਐਮ....

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

by Ankit
October 9, 2026
0

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ ਚੰਡੀਗੜ੍ਹ, 9 ਅਕਤੂਬਰ 2026 (ਵਿਸ਼ਵ ਵਾਰਤਾ);-...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

by Navjot
October 9, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ ਵੈਸਟਇੰਡੀਜ਼ ਨੇ ਪਹਿਲੇ ਹੀ ਓਵਰ ਵਿੱਚ ਗੁਆਈਆਂ 2...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

by Ankit
3 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 