• Latest
  • Trending
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

3 weeks ago
Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

23 minutes ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

52 minutes ago
Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

1 hour ago
National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

2 hours ago
National: ਪ੍ਰਦਰਸ਼ਨਾਂ ਦੌਰਾਨ ‘ਪੈਲੇਟ ਗਨ’ ‘ਤੇ ਪਾਬੰਦੀ ਲਾਉਣ ਦੀ ਮੰਗ: ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ

National: ਸੁਪਰੀਮ ਕੋਰਟ ਵਿੱਚ ਅਧਿਆਪਕਾਂ ਦੇ ਮਾਮਲੇ ‘ਤੇ ਅੱਜ ਹੋਵੇਗੀ ਸੁਣਵਾਈ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: ਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ – ਕੇਜਰੀਵਾਲ

Punjab: ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ – ਗਿਆਨੀ ਕੁਲਦੀਪ ਸਿੰਘ ਗੜਗੱਜ

Cockroach Janata Party ਨੇ ਫੇਰ ਦਿੱਤੀ ਅੰਦੋਲਨ ਦੀ ਚੇਤਾਵਨੀ

4 hours ago
Commonwealth Games: ਰਾਸ਼ਟਰਮੰਡਲ ਖੇਡਾਂ ਵਿੱਚ ਨੇ ਭਾਰਤ ਦਾ ਦੂਜਾ ਸੋਨ ਤਗਮਾ ਜਿੱਤਿਆ

Hukamnama Sri Darbar Sahib Today – 28 July 2026 | Ang 845 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, July 28, 2026
No Result
View All Result
31 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

July 7, 2026
in ਖਬਰਾਂ, ਪੰਜਾਬ
Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab Breaking

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. (DIG) ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅੱਜ (7 ਜੁਲਾਈ ਨੂੰ) ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 26 ਜੂਨ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਕੋਈ ਰਾਹਤ ਨਾ ਦਿੰਦਿਆਂ ਸੁਣਵਾਈ ਨੂੰ 7 ਜੁਲਾਈ ਤੱਕ ਟਾਲ ਦਿੱਤਾ ਸੀ ਅਤੇ ਸੀ.ਬੀ.ਆਈ. (CBI) ਨੂੰ ਜਵਾਬ ਦਾਇਰ ਕਰਨ ਲਈ ਨੋਟਿਸ ਜਾਰੀ ਕੀਤਾ ਸੀ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਹਾਈਕੋਰਟ ਵੱਲੋਂ ਖਾਰਜ ਹੋ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ 10 ਅਪ੍ਰੈਲ ਨੂੰ ਖਾਰਜ ਕਰ ਦਿੱਤਾ ਗਿਆ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਇਹ ਛੋਟ ਦਿੱਤੀ ਸੀ ਕਿ ਜੇਕਰ 2 ਮਹੀਨਿਆਂ ਦੇ ਅੰਦਰ ਮਾਮਲੇ ਦਾ ਟ੍ਰਾਇਲ ਸ਼ੁਰੂ ਨਹੀਂ ਹੁੰਦਾ ਹੈ, ਤਾਂ ਉਹ ਦੁਬਾਰਾ ਜ਼ਮਾਨਤ ਲਈ ਅਦਾਲਤ ਦਾ ਰੁਖ ਕਰ ਸਕਦੇ ਹਨ। ਇਸੇ ਆਧਾਰ ‘ਤੇ ਭੁੱਲਰ ਨੇ ਹੁਣ ਫਿਰ ਤੋਂ ਹਾਈਕੋਰਟ ਵਿੱਚ ਨਿਯਮਤ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

ਦੱਸ ਦਈਏ ਕਿ ਅਕਤੂਬਰ 2025 ਵਿੱਚ, ਸੀਬੀਆਈ ਨੇ ਭੁੱਲਰ ਨੂੰ ₹8 ਲੱਖ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਾਅਦ ਵਿੱਚ ਉਸਦੇ ਘਰ ਦੀ ਤਲਾਸ਼ੀ ਲੈਣ ‘ਤੇ ਵੱਡੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ ਸੀ ਅਤੇ ਬੇਹਿਸਾਬ ਜਾਇਦਾਦ ਦਾ ਖੁਲਾਸਾ ਹੋਇਆ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
July 28, 2026
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ

by Ranjit Singh
July 28, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਭਾਰੀ ਮੀਂਹ ਲਈ ਅਲਰਟ ਕੀਤਾ ਜਾਰੀ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਅਤੇ...

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
July 28, 2026
0

Cricket: ਸ਼੍ਰੀਲੰਕਾ ਖਿਲਾਫ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ...

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ

by Ranjit Singh
July 28, 2026
0

National: CJP ਤੋਂ ਬਾਅਦ ਹੁਣ ਟਰਾਂਸਪੋਰਟਰ ਕਰਨਗੇ ਸੰਸਦ ਵੱਲ ਮਾਰਚ ਨਵੀਂ ਦਿੱਲੀ, 28 ਜੁਲਾਈ (ਵਿਸ਼ਵ ਵਾਰਤਾ): ਸੋਸ਼ਲ ਮੀਡੀਆ 'ਤੇ "E-20...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
July 28, 2026
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
6 days ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,22 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 